ਪਾਕਿਸਤਾਨ ਗਈ ਸਰਬਜੀਤ ਕੌਰ ਦੀ ਭਾਰਤ ਵਾਪਸੀ ਟੱਲੀ

ਪਾਕਿਸਤਾਨ ਗਈ ਸਰਬਜੀਤ ਕੌਰ ਦੀ ਭਾਰਤ ਵਾਪਸੀ ਟੱਲੀ

ਇਸਲਾਮਾਬਾਦ, 13 ਜਨਵਰੀ 2026 : ਪੰਜਾਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਜੱਥੇ ਨਾਲ ਪਾਕਿਸਤਾਨ ਵਿੱਚ ਗੁਰੂਧਾਮਾਂ ਦੇ ਦਰਸ਼ਨਾਂ ਲਈ ਗਈ ਕਪੂਰਥਲਾ ਦੀ ਵਸਨੀਕ ਸਰਬਜੀਤ ਕੌਰ ਦੀ ਭਾਰਤ ਵਾਪਸੀ ਹਾਲ ਘੀ ਘੜੀ ਟਲ ਗਈ ਹੈ । ਕੀ ਕਾਰਨ ਰਿਹਾ ਸਰਬਜੀਤ ਕੌਰ ਦੀ ਵਾਪਸੀ ਟਲਨ ਦਾ...

ਹਰਦੋਈ ਦੇ ਥਾਣੇ ‘ਚ ਪਤਨੀ ਦਾ ਗੋਲੀ ਮਾਰ ਕੇ ਕੀਤਾ ਕਤਲ

ਹਰਦੋਈ ਦੇ ਥਾਣੇ ‘ਚ ਪਤਨੀ ਦਾ ਗੋਲੀ ਮਾਰ ਕੇ ਕੀਤਾ ਕਤਲ

ਹਰਦੋਈ, 13 ਜਨਵਰੀ 2026 : ਉੱਤਰ ਪ੍ਰਦੇਸ਼ (Uttar Pradesh) ਦੇ ਹਰਦੋਈ ਜ਼ਿਲੇ ਦੇ ਪਾਲੀ ਥਾਣਾ ਕੰਪਲੈਕਸ 'ਚ ਇਕ ਸਨਸਨੀਖੇਜ਼ ਘਟਨਾ ਵਾਪਰੀ, ਜਦੋਂ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਥਾਣੇ ਦੇ ਅੰਦਰ ਹੀ ਗੋਲੀ ਮਾਰ ਕੇ ਕਤਲ (Murder by shooting) ਕਰ ਦਿੱਤਾ । ਇਹ ਘਟਨਾ ਪੁਲਸ ਦੀ ਮੌਜੂਦਗੀ 'ਚ ਵਾਪਰੀ, ਜਿਸ ਨਾਲ ਸੁਰੱਖਿਆ...

ਦਿੱਲੀ ਵਿਧਾਨ ਸਭਾ ਸਪੀਕਰ ਤੋਂ ਮੰਗੀ 10 ਦਿਨਾਂ ਦੀ ਮੋਹਲਤ

ਦਿੱਲੀ ਵਿਧਾਨ ਸਭਾ ਸਪੀਕਰ ਤੋਂ ਮੰਗੀ 10 ਦਿਨਾਂ ਦੀ ਮੋਹਲਤ

ਚੰਡੀਗੜ੍ਹ, 13 ਜਨਵਰੀ 2026 : ਪੰਜਾਬ ਪੁਲਿਸ (Punjab Police) ਵੱਲੋਂ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ (Atishi) ਦੀ ਵਾਇਰਲ ਵੀਡੀਓ ਦੇ ਮਾਮਲੇ ਵਿਚ ਜਲੰਧਰ ਪੁਲਿਸ ਵੱਲੋਂ ਦਰਜ ਕੀਤੀ ਗਈ ਐਫ. ਆਈ. ਆਰ. ਦੇ ਮਾਮਲੇ ਵਿਚ ਦਿੱਲੀ ਵਿਧਾਨ ਸਭਾ ਦੇ ਸਪੀਕਰ (Delhi Assembly Speaker) ਤੋਂ 10 ਦਿਨਾਂ ਦੀ ਮੋਹਲਤ ਮੰਗੀ ਹੈ...

ਨਵ ਨਿਯੁਕਤ ਮੁਲਾਜ਼ਮਾਂ ਨੂੰ ਕੈਬਨਿਟ ਮੰਤਰੀ ਮੁੰਡੀਆਂ ਨੇ ਵੰਡੇ ਨਿਯੁਕਤੀ ਪੱਤਰ

ਨਵ ਨਿਯੁਕਤ ਮੁਲਾਜ਼ਮਾਂ ਨੂੰ ਕੈਬਨਿਟ ਮੰਤਰੀ ਮੁੰਡੀਆਂ ਨੇ ਵੰਡੇ ਨਿਯੁਕਤੀ ਪੱਤਰ

ਚੰਡੀਗੜ੍ਹ, 12 ਜਨਵਰੀ 2026 : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ (Appointment letter) ਸੌਂਪੇ ।  ਇਹ ਨਿਯੁਕਤੀਆਂ ਘਰ ਦੇ...

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 22 ਤੋ ਹੋਵੇਗੀ ਸ਼ੁਰੂ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 22 ਤੋ ਹੋਵੇਗੀ ਸ਼ੁਰੂ : ਡਾ. ਬਲਬੀਰ ਸਿੰਘ

ਚੰਡੀਗੜ੍ਹ, 12 ਜਨਵਰੀ 2026 : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ (Punjab Chief Minister Health Insurance Scheme) ਜੋ ਪਹਿਲਾਂ 15 ਜਨਵਰੀ ਨੂੰ ਸ਼ੁਰੂ ਹੋਣ ਵਾਲੀ ਸੀ ਹੁਣ 22 ਜਨਵਰੀ ਨੂੰ ਸ਼ੁਰੂ ਹੋਵੇਗੀ । ਇਹ ਜਾਣਕਾਰੀ ਸਿਹਤ ਮੰਤਰੀ ਪੰਜਾਬ (Health Minister Punjab) ਡਾਕਟਰ ਬਲਬੀਰ ਸਿੰਘ ਫ਼ਤਿਹਗੜ੍ਹ ਸਾਹਿਬ ਵਿਖੇ...

ਅੰਮ੍ਰਿਤਪਾਲ ਸਿੰਘ ਮਾਮਲੇ ਦੀ ਸੁਣਵਾਈ ਪਈ 20 ਜਨਵਰੀ ਤੇ

ਅੰਮ੍ਰਿਤਪਾਲ ਸਿੰਘ ਮਾਮਲੇ ਦੀ ਸੁਣਵਾਈ ਪਈ 20 ਜਨਵਰੀ ਤੇ

ਚੰਡੀਗੜ੍ਹ, 12 ਜਨਵਰੀ 2026 : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਸੋਮਵਾਰ ਨੂੰ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਦੀ ਰਾਸ਼ਟਰੀ ਸੁਰੱਖਿਆ ਕਾਨੂੰਨ (N. S. A.) ਅਧੀਨ ਲਗਾਤਾਰ ਤੀਜੀ ਵਾਰ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ...

ਮਮਤਾ ਦੇ ਵਿਰੋਧ ਦੇ ਬਾਵਜੂਦ ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ

ਮਮਤਾ ਦੇ ਵਿਰੋਧ ਦੇ ਬਾਵਜੂਦ ਚੋਣ ਕਮਿਸ਼ਨ ਨੇ ਦਿੱਤੀ ਮਨਜ਼ੂਰੀ

ਕੋਲਕਾਤਾ, 12 ਜਨਵਰੀ 2026 : ਚੋਣ ਕਮਿਸ਼ਨ (Election Commission) ਨੇ ਪੱਛਮੀ ਬੰਗਾਲ 'ਚ ਤ੍ਰਿਣਮੂਲ ਕਾਂਗਰਸ ਅਤੇ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਦੇ ਵਿਰੋਧ ਦੇ ਬਾਵਜੂਦ ਬਹੁ-ਮੰਜ਼ਿਲਾ ਰਿਹਾਇਸ਼ੀ ਕੰਪਲੈਕਸਾਂ 'ਚ ਵੋਟਿੰਗ ਬੂਥ (Voting booth) ਸਥਾਪਿਤ ਕਰਨ ਦੀ ਮਨਜ਼ੂਰੀ ਦਿੱਤੀ ਹੈ । ਕਮਿਸ਼ਨ ਨੇ ਕਈ...

ਭਾਜਪਾ ਮੁਸਲਮਾਨਾਂ ਦੇ ਨਹੀਂ ਬਲਕਿ ਅੱਤਵਾਦੀਆਂ ਅਤੇ ਪਾਕਿਸਤਾਨ ਖਿਲਾਫ : ਗਡਕਰੀ

ਭਾਜਪਾ ਮੁਸਲਮਾਨਾਂ ਦੇ ਨਹੀਂ ਬਲਕਿ ਅੱਤਵਾਦੀਆਂ ਅਤੇ ਪਾਕਿਸਤਾਨ ਖਿਲਾਫ : ਗਡਕਰੀ

ਨਾਗਪੁਰ, 12 ਜਨਵਰੀ 2026 : ਕੇਂਦਰੀ ਮੰਤਰੀ ਨਿਤਿਨ ਗਡਕਰੀ (Union Minister Nitin Gadkari) ਨੇ ਕਿਹਾ ਕਿ ਭਾਜਪਾ ਦੀ ਵਿਚਾਰਧਾਰਾ ਆਪਣੇ ਵਰਕਰਾਂ ਨੂੰ ਜਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਸਾਰਿਆਂ ਲਈ ਕੰਮ ਕਰਨਾ ਸਿਖਾਉਂਦੀ ਹੈ ਅਤੇ ਪਾਰਟੀ ਮੁਸਲਮਾਨਾਂ ਖਿਲਾਫ ਨਹੀਂ ਹੈ । ਨਾਗਪੁਰ 'ਚ ਚੋਣ ਪ੍ਰਚਾਰ (Election campaign) ਦੌਰਾਨ...

ਨਕਾਬ ਪਾ ਕੇ ਆਉਣ ਵਾਲਿਆ ਨੂੰ ਗਹਿਣੇ ਨਹੀਂ ਵੇਚਣਗੇ ਸਰਾਫਾ ਕਾਰੋਬਾਰੀ

ਨਕਾਬ ਪਾ ਕੇ ਆਉਣ ਵਾਲਿਆ ਨੂੰ ਗਹਿਣੇ ਨਹੀਂ ਵੇਚਣਗੇ ਸਰਾਫਾ ਕਾਰੋਬਾਰੀ

ਵਾਰਾਣਸੀ, 12 ਜਨਵਰੀ 2026 : ਵਾਰਾਣਸੀ (Varanasi) 'ਚ ਲੁੱਟਮਾਰ ਤੇ ਧੋਖਾਦੇਹੀ ਦੀਆਂ ਵਧਦੀਆਂ ਘਟਨਾਵਾਂ ਨੂੰ ਧਿਆਨ 'ਚ ਰੱਖਦਿਆਂ ਸਰਾਫਾ ਕਾਰੋਬਾਰੀਆਂ (Bullion traders) ਨੇ ਬੁਰਕਾ, ਹਿਜਾਬ, ਮਾਸਕ, ਨਕਾਬ ਤੇ ਹੈਲਮੇਟ ਆਦਿ ਪਹਿਨ ਕੇ ਆਉਣ ਵਾਲੇ ਗਾਹਕਾਂ ਨੂੰ ਗਹਿਣੇ ਨਾ ਵੇਚਣ ਦਾ ਫੈਸਲਾ ਕੀਤਾ ਹੈ । ਲੋਕਾਂ ਨੂੰ ਵਰਜਿਆ ਗਿਆ ਹੈ...

ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਦੇ ਭਰਾ ਕੋਲ 124.4 ਕਰੋੜ ਰੁਪਏ ਦੀ ਜਾਇਦਾਦ

ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਦੇ ਭਰਾ ਕੋਲ 124.4 ਕਰੋੜ ਰੁਪਏ ਦੀ ਜਾਇਦਾਦ

ਮੁੰਬਈ, 12 ਜਨਵਰੀ 2026 : ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਰਾਹੁਲ ਨਾਰਵੇਕਰ ਦੇ ਛੋਟੇ ਭਰਾ ਮਕਰੰਦ ਨਾਰਵੇਕਰ (Makrand Narvekar) ਬ੍ਰਿਹਨਮੁੰਬਈ ਨਗਰ ਨਿਗਮ (ਬੀ. ਐੱਮ. ਸੀ.) ਚੋਣਾਂ ਦੇ ਸਭ ਤੋਂ ਅਮੀਰ ਉਮੀਦਵਾਰਾਂ (Rich candidates) 'ਚੋਂ ਇਕ ਹਨ । ਉਨ੍ਹਾਂ ਕੋਲ 124.4 ਕਰੋੜ ਰੁਪਏ ਦੀ ਜਾਇਦਾਦ ਹੈ । ਕਿਸ ਨੇ ਕਿੰਨੀ...