Patiala Help Club Logo
ਨਾਬਾਲਗ ਬੱਚੇ ਨੇ ਕੀਤੀ ਪਹਿਲੀ ਜਮਾਤ ਦੀ ਵਿਦਿਆਰਥਣ ਨਾਲ ਅਸ਼ਲੀਲ ਹਰਕਤ

ਨਾਬਾਲਗ ਬੱਚੇ ਨੇ ਕੀਤੀ ਪਹਿਲੀ ਜਮਾਤ ਦੀ ਵਿਦਿਆਰਥਣ ਨਾਲ ਅਸ਼ਲੀਲ ਹਰਕਤ

ਉਤਰਾਖੰਡ, 18 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰਾਖੰਡ (Uttarakhand) ਵਿਖੇ ਇਕ ਪੰਜਵੀਂ ਜਮਾਤ ਦੇ ਵਿਦਿਆਰਥੀ ਵਲੋਂ ਪਹਿਲੀ ਜਮਾਤ ਦੀ ਵਿਦਿਆਰਥਣ ਨਾਲ ਅਸ਼ਲੀਲ ਹਰਕਤ (Obscene act) ਕੀਤੀ ਗਈ ਹੈ । ਕਿੰਨੀ-ਕਿੰਨੀ ਉਮਰ ਦੇ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਹਲਦਵਾਨੀ ਵਿਖੇੇ ਜੋ ਇਕ ਪੰਜਵੀਂ ਜਮਾਤ ਦੇ ਇਕ ਵਿਦਿਆਰਥੀ...

ਉਤਰ ਪ੍ਰਦੇਸ਼ ਵਿਖੇ ਟਾਰਗੇਟ ਕਿਲਰ ਦਾ ਪੁਲਸ ਨੇ ਕਰ ਦਿੱਤਾ ਐਨਕਾਊਂਟਰ

ਉਤਰ ਪ੍ਰਦੇਸ਼ ਵਿਖੇ ਟਾਰਗੇਟ ਕਿਲਰ ਦਾ ਪੁਲਸ ਨੇ ਕਰ ਦਿੱਤਾ ਐਨਕਾਊਂਟਰ

ਅੰਬੇਡਕਰਨਗਰ, 18 ਨਵੰਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਅੰਬੇਡਕਰ ਨਗਰ ਵਿਖੇ ਪੁਲਸ ਵਲੋਂ ਟਾਰਗੇਟ ਕਿਲਰ ਦਾ ਐਨਕਾਊਂਟਰ (Encounter) ਕਰ ਦਿੱਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਟਾਰਗੇਟ ਕਿਲਰ ਮਿਲੀ ਜਾਣਕਾਰੀ ਅਨੁਸਾਰ ਅੰਬੇਡਕਰਨਗਰ ਵਿੱਚ ਸੁਪਾਰੀ ਲੈ ਕੇ ਕਤਲ ਕਰਨ ਵਾਲੇ ਜਿਸ ਟਾਰਗੇਟ ਕਿਲਰ...

ਅੰਮ੍ਰਿਤਸਰ ਵਿਖੇ ਨਜਾਇਜ਼ ਹਥਿਆਰਾਂ ਤੇ ਨਸ਼ੇ ਸਮੇਤ 7 ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿਖੇ ਨਜਾਇਜ਼ ਹਥਿਆਰਾਂ ਤੇ ਨਸ਼ੇ ਸਮੇਤ 7 ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ, 18 ਨਵੰਬਰ 2026 : ਅੰਮ੍ਰਿਤਸਰ ਵਿਖੇ ਪੁਲਸ ਵਲੋਂ ਗੈਰ-ਕਾਨੂੰਨੀ ਹਥਿਆਰਾਂ (Illegal weapons) ਸਮੇਤ ਨਸ਼ੇ ਸਮੇਤ 7 ਵਿਅਕਤੀਆਂ ਨੂੰ ਗ੍ਰਿ਼ਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ-ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਪੁਲਸ ਵਲੋਂ ਗੈਰ-ਕਾਨੂੰਨੀ...

ਬ੍ਰਿਟਿਸ਼ ਕੋਲੰਬੀਆ ਵਿਖੇ ਕਾਰ ਅੰਦਰ ਮਿਲੇ ਵਿਅਕਤੀ ਦੀ ਕੈਨੇਡਾ ਪੁਲਸ ਨੇ ਕੀਤੀ ਪਛਾਣ

ਬ੍ਰਿਟਿਸ਼ ਕੋਲੰਬੀਆ ਵਿਖੇ ਕਾਰ ਅੰਦਰ ਮਿਲੇ ਵਿਅਕਤੀ ਦੀ ਕੈਨੇਡਾ ਪੁਲਸ ਨੇ ਕੀਤੀ ਪਛਾਣ

ਬ੍ਰਿਟਿਸ਼ ਕੋਲੰਬੀਆ, 18 ਨਵੰਬਰ 2026 : ਕੈਨੇਡਾ (Canada) ਦੇ ਬ੍ਰਿਟਿਸ਼ ਕੋਲੰਬੀਆ ਦੇ ਲੈਂਗਲੀ ਵਿਖੇ ਕਾਰ ਵਿਚੋਂ ਜਿਸ ਵਿਅਕਤੀ ਦੇ ਟੁੱਕੜੇ ਮਿਲੇ ਸਨ ਦੀ ਕੈਨੇਡੀਅਨ ਪੁਲਸ (Canadian Police) ਵਲੋਂ ਪਛਾਣ ਕਰ ਲਈ ਗਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਲੈਂਗਲੀ ਵਿਖੇ ਜੋ 29 ਅਕਤੂਬਰ ਨੂੰ ਇਕ ਕਾਰ ਦੇ ਅੱਗ ਨਾਲ...

ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਦੀ ਤਾਰੀਕ ਹੋਈ ਤੈਅ

ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਦੀ ਤਾਰੀਕ ਹੋਈ ਤੈਅ

ਅੰਮ੍ਰਿਤਸਰ, 17 ਨਵੰਬਰ 2026 : ਪੰਜਾਬ ਦੇੇ ਪਿੰਡ ਜੱਲੂ ਖੇੜਾ ਵਿਖੇ ਦਾਦੀ ਚਰਨ ਕੌਰ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਲਈ ਅੰਮ੍ਰਿਤਪਾਲ ਸਿੰਘ (Amritpal Singh) ਦੇ ਆਉਣ ਦੀ ਤਾਰੀਕ ਤੈਅ ਹੋ ਗਈ ਹੈ । ਕੀ ਤਾਰੀਕ ਤੈਅ ਕੀਤੀ ਗਈ ਹੈ ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇਸ਼ ਦੇ ਸੂਬੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ...

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ, 17 ਨਵੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇੇ ਨਸ਼ਾ ਤਸਕਰੀ (Drug Trafficking) ਅਤੇ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਦੇ ਮਾਮਲੇ ਵਿਚ 7 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest) ਕੀਤਾ ਹੈ । ਕੀ-ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਅਕਤੀਆਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ (ਦਿਹਾਤੀ) ਪੁਲਸ...

ਸ਼ੋ੍ਮਣੀ ਅਕਾਲੀ ਦਲ ਨੇ ਕੀਤੀ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਸ਼ੋ੍ਮਣੀ ਅਕਾਲੀ ਦਲ ਨੇ ਕੀਤੀ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਪਟਿਆਲਾ, 17 ਨਵੰਬਰ 2026 : ਸ਼ੋ੍ਮਣੀ ਅਕਾਲੀ ਦਲ (Shiromani Akali Dal) (ਬਾਦਲ) ਵਲੋਂ ਨਗਰ ਨਿਗਮ ਚੋਣਾਂ (Municipal Corporation Elections) ਲਈ ਪਟਿਆਲਾ ਤੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਿਨ੍ਹਾਂ ਦੀ ਸੂਚੀ ਜਾਰੀ (List Released) ਕੀਤੀ ਗਈ ਹੈ ਦੇ ਵਿਚ...

ਚਾਰ ਅਣਪਛਾਤੇ ਹਮਲਾਵਰਾਂ ਨੇ ਕੀਤਾ ਨੌਜਵਾਨ ‘ਤੇ ਚਾਕੂਆਂ ਨਾਲ ਹਮਲਾ

ਚਾਰ ਅਣਪਛਾਤੇ ਹਮਲਾਵਰਾਂ ਨੇ ਕੀਤਾ ਨੌਜਵਾਨ ‘ਤੇ ਚਾਕੂਆਂ ਨਾਲ ਹਮਲਾ

ਚੰਡੀਗੜ੍ਹ, 17 ਨਵੰਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਚਾਰ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ 'ਤੇ ਚਾਕੂਆਂ ਨਾਲ ਹਮਲਾ (Attack with knives) ਕਰ ਦਿੱਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-25 ਵਿਖੇ ਜੋ ਪੁਲਸ ਬੀਟ ਬਾਕਸ ਦੇ ਨੇੜੇ ਬੀਤੀ...

ਹਾਈਕੋਰਟ ਵਿਚ ਹੋਈ ਮੁਲਾਜਮਾਂ ਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਸੁਣਵਾਈ

ਹਾਈਕੋਰਟ ਵਿਚ ਹੋਈ ਮੁਲਾਜਮਾਂ ਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਸੁਣਵਾਈ

ਚੰਡੀਗੜ੍ਹ, 17 ਨਵੰਬਰ 2026 : ਪੰਜਾਬ ਅਤੇ ਹਰਿਆਣਾ ਹਾਈਕੋੋਰਟ (High Court) ਵਿਚ ਅੱਜ ਫਿਰ ਸਰਕਾਰੀ ਮੁਲਾਜਮਾਂ ਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਸੁਣਵਾਈ (Hearing) ਕੀਤੇ ਜਾਣ ਦਾ ਸਮਾਚਾਰ ਹੈ । ਕੀ ਹੋਇਆ ਸੁਣਵਾਈ ਦੌੌਰਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ

ਚੰਡੀਗੜ੍ਹ, 17 ਨਵੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਵਲੋਂ ਅੱਜ ਇਕ ਵਰਚੁਅਲ ਪ੍ਰੈਸ ਕਾਨਫਰੰਸ ਰਾਹੀਂ ਪੰਜਾਬ ਦੇ ਲੋਕਾਂ ਲਈ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ (New Ration Cards Issued) ਕੀਤੇ ਹਨ । ਰਾਸ਼ਨ ਕਾਰਡ ਤੋਂ ਵਾਂਝੇ ਰਹਿਣ ਵਾਲੇ ਮੁੜ ਫਾਰਮ ਭਰਨ : ਮੁੱਖ ਮੰਤਰੀ ਮਿਲੀ ਜਾਣਕਾਰੀ ਅਨੁਸਾਰ...