ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤੀ ਪ੍ਰੀ ਬੋਰਡ ਪ੍ਰੀਖਿਆ ਡੇਟਸ਼ੀਟ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤੀ ਪ੍ਰੀ ਬੋਰਡ ਪ੍ਰੀਖਿਆ ਡੇਟਸ਼ੀਟ ਜਾਰੀ

ਚੰਡੀਗੜ੍ਹ, 7 ਜਨਵਰੀ 2026 : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਸਾਲ 2025-26 ਦੇ ਅਕਾਦਮਿਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੀ-ਬੋਰਡ/ਟਰਮ ਪ੍ਰੀਖਿਆ (pre-board exam) 2 ਦੀ ਡੇਟਸ਼ੀਟ ਜਾਰੀ ਕਰ...

ਯੂ. ਪੀ. ਹਾਈਵੇਅ ‘ਤੇ ਮੁਟਿਆਰਾਂ ਨੇ ਨਾਗਿਨ ਡਾਂਸ ਕਰ ਕੇ ਬਣਾਈ ਰੀਲ

ਯੂ. ਪੀ. ਹਾਈਵੇਅ ‘ਤੇ ਮੁਟਿਆਰਾਂ ਨੇ ਨਾਗਿਨ ਡਾਂਸ ਕਰ ਕੇ ਬਣਾਈ ਰੀਲ

ਉੱਨਾਵ, 7 ਜਨਵਰੀ 2026 : ਉੱਤਰ ਪ੍ਰਦੇਸ਼ (Uttar Pradesh) ਦੇ ਉੱਨਾਵ ਜ਼ਿਲੇ 'ਚ ਕਾਨਪੁਰ-ਲਖਨਊ ਹਾਈਵੇਅ ਮੰਗਲਵਾਰ ਸਵੇਰੇ 2 ਮੁਟਿਆਰਾਂ ਵੱਲੋਂ ਸੜਕ ਵਿਚਕਾਰ ਲੇਟ ਕੇ ਨਾਗਿਨ ਡਾਂਸ (Naagin Dance) ਕਰਦੇ ਹੋਏ ਰੀਲ ਬਣਾਉਣ ਦੀ ਵੀਡੀਓ ਵਾਇਰਲ ਹੋ ਗਈ । ਇਹ 47 ਸਕਿੰਟ ਦੀ ਵੀਡੀਓ (Video) ਸੋਸ਼ਲ ਮੀਡੀਆ 'ਤੇ ਕਾਫੀ ਚਰਚਾ 'ਚ ਰਹੀ ।...

ਸਪੀਕਰ ਸੰਧਵਾਂ ਨੇ ਕੀਤੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ

ਸਪੀਕਰ ਸੰਧਵਾਂ ਨੇ ਕੀਤੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ

ਚੰਡੀਗੜ੍ਹ, 7 ਜਨਵਰੀ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨੂੰ ਬੇਨਤੀ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੇ ਗੁਨਾਹ ਕਬੂਲ ਕਰਨ ਵਾਲੇ...

ਖੇਡਦੇ ਸਮੇਂ ਜ਼ਹਿਰੀਲਾ ਫਲ ਖਾਣ ਨਾਲ 3 ਬੱਚਿਆਂ ਦੀ ਮੌਤ

ਖੇਡਦੇ ਸਮੇਂ ਜ਼ਹਿਰੀਲਾ ਫਲ ਖਾਣ ਨਾਲ 3 ਬੱਚਿਆਂ ਦੀ ਮੌਤ

ਵਾਰਾਣਸੀ (ਯੂ. ਪੀ.), 7 ਜਨਵਰੀ 2026 : ਵਾਰਾਣਸੀ ਜ਼ਿਲੇ (Varanasi District) ਦੇ ਮਿਰਜ਼ਾਮੁਰਾਦ ਖੇਤਰ 'ਚ ਖੇਡਦੇ ਸਮੇਂ ਕਥਿਤ ਤੌਰ 'ਤੇ ਜ਼ਹਿਰੀਲਾ ਫਲ (Poisonous fruit) ਖਾਣ ਨਾਲ 3 ਬੱਚਿਆਂ ਦੀ ਮੌਤ (Death of children) ਹੋ ਗਈ । ਪੁਲਸ ਅਨੁਸਾਰ ਇਹ ਘਟਨਾ ਕਰਧਨਾ ਇਲਾਕੇ 'ਚ ਐਤਵਾਰ ਨੂੰ ਵਾਪਰੀ, ਜਦੋਂ ਕੁਝ ਬੱਚੇ ਆਪਸ...

ਹਿਮਾਚਲ ਨੇ ਪੰਜਾਬ ‘ਤੇ ਬੋਝ ਪਾਇਆ ਤਾਂ ਸਰਕਾਰ ਜਾਵੇਗੀ ਅਦਾਲਤ ‘ਚ : ਗੋਇਲ

ਹਿਮਾਚਲ ਨੇ ਪੰਜਾਬ ‘ਤੇ ਬੋਝ ਪਾਇਆ ਤਾਂ ਸਰਕਾਰ ਜਾਵੇਗੀ ਅਦਾਲਤ ‘ਚ : ਗੋਇਲ

ਚੰਡੀਗੜ੍ਹ, 7 ਜਨਵਰੀ 2026 : ਹਿਮਾਚਲ ਸਰਕਾਰ (Himachal Pradesh Government) ਵੱਲੋਂ 'ਭੌਂ 'ਮਾਲੀਆ ਸੈੱਸ' ਲਾਏ ਜਾਣ ਦੇ ਫੈਸਲੇ ਖਿਲਾਫ ਸਟੈਂਡ ਲੈਂਦਿਆਂ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ (Barinder Kumar Goyal) ਨੇ ਕਿਹਾ ਕਿ ਜੇਕਰ ਹਿਮਾਚਲ ਨੇ ਕੋਈ ਬੋਝ ਪੰਜਾਬ 'ਤੇ ਪਾਇਆ ਤਾਂ ਪੰਜਾਬ ਸਰਕਾਰ ਅਦਾਲਤ ਦਾ...

ਠੰਢ ਦੇ ਮੱਦੇਨਜ਼ਰ ਸਰਕਾਰ ਨੇ ਕੀਤਾ ਸਕੂਲਾਂ ਦੀਆਂ ਛੁੱਟੀਆਂ ਦੇ ਸਮੇਂ ਵਿਚ ਵਾਧਾ

ਠੰਢ ਦੇ ਮੱਦੇਨਜ਼ਰ ਸਰਕਾਰ ਨੇ ਕੀਤਾ ਸਕੂਲਾਂ ਦੀਆਂ ਛੁੱਟੀਆਂ ਦੇ ਸਮੇਂ ਵਿਚ ਵਾਧਾ

ਚੰਡੀਗੜ੍ਹ, 7 ਜਨਵਰੀ 2026 : ਪੰਜਾਬ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੇ ਸਕੂਲਾਂ (State schools) ਵਿੱਚ 13 ਜਨਵਰੀ ਤੱਕ ਛੁੱਟੀਆਂ (Holidays) ਵਧਾ ਦਿੱਤੀਆਂ ਗਈਆਂ ਹਨ । ਜਿਸ ਨਾਲ ਹੁਣ 14 ਜਨਵਰੀ ਨੂੰ ਸਕੂਲ ਖੁੱਲ੍ਹਣਗੇ । ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ (Education Minister Harjot...

ਭਾਰਤੀ ਮਹਿਲਾਵਾਂ ਨੂੰ ਭਵਿੱਖ ‘ਚ ਹਰਾਉਣਾ ਮੁਸ਼ਕਿਲ ਹੋਵੇਗਾ: ਐਸ਼ਲੇ ਗਾਰਡਨਰ

ਭਾਰਤੀ ਮਹਿਲਾਵਾਂ ਨੂੰ ਭਵਿੱਖ ‘ਚ ਹਰਾਉਣਾ ਮੁਸ਼ਕਿਲ ਹੋਵੇਗਾ: ਐਸ਼ਲੇ ਗਾਰਡਨਰ

ਮੁੰਬਈ, 7 ਜਨਵਰੀ 2026 : ਐਸ਼ਲੇ ਗਾਰਡਨਰ (Ashley Gardner) ਦਾ ਮੰਨਣਾ ਹੈ ਕਿ ਆਸਟ੍ਰੇਲੀਆ ਇਸ ਸਮੇਂ ਮਹਿਲਾ ਕ੍ਰਿਕਟ (Women's cricket) ਵਿਚ ਸਰਵੋਤਮ ਟੀਮ ਹੈ ਪਰ ਉਸ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਹਾਕੇ ਵਿਚ ਵਨ ਡੇ ਵਿਸ਼ਵ ਕੱਪ ਚੈਂਪੀਅਨ ਭਾਰਤੀ ਟੀਮ (Indian team) ਨੂੰ ਹਰਾਉਣਾ ਕਾਫੀ ਮੁਸ਼ਕਿਲ ਹੋਵੇਗਾ । ਹਰਮਨਪ੍ਰੀਤ...

ਸਰਕਾਰ ਨੇ ਕੀਤਾ ਸਰਕਾਰੀ ਨੌਕਰੀਆਂ ਵਿਚ ਔਰਤਾਂ ਨੂੰ ਰਾਖਵਾਂਕਰਨ ਦੇਣ ਦਾ ਫੈਸਲਾ

ਸਰਕਾਰ ਨੇ ਕੀਤਾ ਸਰਕਾਰੀ ਨੌਕਰੀਆਂ ਵਿਚ ਔਰਤਾਂ ਨੂੰ ਰਾਖਵਾਂਕਰਨ ਦੇਣ ਦਾ ਫੈਸਲਾ

ਚੰਡੀਗੜ੍ਹ ,7 ਜਨਵਰੀ 2026 :  ਪੰਜਾਬ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਦੀ ਅਗਵਾਈ ਵਾਲੀ ਸਰਕਾਰ ਨੇ ਸਰਕਾਰੀ ਨੌਕਰੀਆਂ ਵਿਚ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦਾ ਫ਼ੈਸਲਾ ਕੀਤਾ ਹੈ । ਅਜਿਹਾ ਕਰਨ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ ਤੇ ਸਮਾਜਿਕ ਤੇ...

ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਲਿਆ ਨੋਟਿਸ

ਆਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਲਿਆ ਨੋਟਿਸ

ਨਵੀਂ ਦਿੱਲੀ, 7 ਜਨਵਰੀ 2026 : ਸੁਪਰੀਮ ਕੋਰਟ (Supreme Court) ਨੇ ਆਵਾਰਾ ਕੁੱਤਿਆਂ ਦੇ ਮਾਮਲੇ 'ਚ ਉਸ ਦੇ ਸਾਹਮਣੇ ਦਾਇਰ ਕੀਤੀਆਂ ਜਾ ਰਹੀਆਂ ਅੰਤ੍ਰਿਮ ਅਰਜ਼ੀਆਂ ਦੀ ਗਿਣਤੀ ਦਾ ਮੰਗਲਵਾਰ ਨੋਟਿਸ ਲਿਆ ਤੇ ਕਿਹਾ ਕਿ ਆਮ ਤੌਰ 'ਤੇ ਇਨਸਾਨਾਂ ਦੇ ਮਾਮਲਿਆਂ 'ਚ ਵੀ ਇੰਨੀ ਵੱਡੀ ਗਿਣਤੀ 'ਚ ਅਰਜ਼ੀਆਂ ਨਹੀਂ ਆਉਂਦੀਆਂ । ਜਸਟਿਸ ਵਿਕਰਮ ਨਾਥ...

ਸਾਈਕਲ ਤੋਂ ਡਿੱਗਣ ਕਾਰਨ ਹਰਿਆਣਵੀ ਨੌਜਵਾਨ ਦੀ ਹੋਈ ਸਪੇਨ ਵਿਚ ਮੌਤ

ਸਾਈਕਲ ਤੋਂ ਡਿੱਗਣ ਕਾਰਨ ਹਰਿਆਣਵੀ ਨੌਜਵਾਨ ਦੀ ਹੋਈ ਸਪੇਨ ਵਿਚ ਮੌਤ

ਹਰਿਆਣਾ, 7 ਜਨਵਰੀ 2026 : ਚੰਗੇ ਭਵਿੱਖ ਦੀ ਭਾਲ ਵਿਚ ਹਰਿਆਣਾ ਦੇ ਕਰਨਾਲ ਤੋਂ ਸਪੇਨ (Spain) ਗਏ ਇਕ ਨੌਜਵਾਨ ਦੀ ਸਾਈਕਲ ਤੋਂ ਡਿੱਗਣ (Falling off a bicycle)ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਰਨ ਜਾ ਰਿਹਾ ਸੀ ਸਾਈਕਲ ਤੇ ਮਿਲੀ ਜਾਣਕਾਰੀ ਅਨੁਸਾਰ ਹਰਿਆਣਵੀ ਨੌਜਵਾਨ (Haryanvi youth) ਸਪੇਨ ਵਿਚ ਫੂਡ...