Patiala Help Club Logo
ਪੰਜਾਬੀ ਰੈਸਲਰ ਅਮਨਪ੍ਰੀਤ ਸ਼ੇਰਾ ਨੇ ਜੈਕ ਹੇਜਰ ਨੂੰ ਥੱਪੜ ਮਾਰ ਕੀਤਾ ਬੇਹੋਸ਼

ਪੰਜਾਬੀ ਰੈਸਲਰ ਅਮਨਪ੍ਰੀਤ ਸ਼ੇਰਾ ਨੇ ਜੈਕ ਹੇਜਰ ਨੂੰ ਥੱਪੜ ਮਾਰ ਕੀਤਾ ਬੇਹੋਸ਼

ਨਵੀਂ ਦਿੱਲੀ, 14 ਜੁਲਾਈ 2026 : ਪੰਜਾਬ ਦੇ ਸ਼ਹਿਰ ਫਿਰੋਜ਼ਪੁਰ ਤੋਂ ਪੰਜਾਬੀ ਰੈਸਲਰ ਅਮਨਪ੍ਰੀਤ (Wrestler Amanpreet) ਸੇਰਾ ਵਲੋਂ ਹੈਵੀਵੇਟ ਚੈਂਪੀਅਨ ਜੈਕ ਹੇਜਰ ਨੂੰ ਥੱਪੜ ਮਾਰ ਕੇ ਬੇਹੋਸ਼ ਕਰ ਦਿੱਤੇ ਜਾਣ ਦਾ ਸਮਾਚਾਰ ਹੈ । ਕਿਸ ਮੁਕਾਬਲੇ ਦੌਰਾਨ ਹੋਇਆ ਅਜਿਹਾ ਮਿਲੀ ਜਾਣਕਾਰੀ ਅਨੁਸਾਰ ਜਿਸ ਪੰਜਾਬੀ ਰੈਸਲਰ ਅਮਨਪ੍ਰੀਤ ਸਿੰਘ...

ਮਾਨਸਾ ਵਿਖੇ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕਰਕੇ ਕੀਤਾ ਇਕ ਨੂੰ ਜਖਮੀ

ਮਾਨਸਾ ਵਿਖੇ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕਰਕੇ ਕੀਤਾ ਇਕ ਨੂੰ ਜਖਮੀ

ਮਾਨਸਾ, 14 ਜੁਲਾਈ 2026 : ਪੰਜਾਬ ਦੇ ਜਿਲਾ ਮਾਨਸਾ (Mansa) ਦੇ ਕਸਬਾ ਬਰੇਟਾ ਵਿਖੇ ਇਕ ਵਿਅਕਤੀ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ (Shooting) ਕਰਕੇ ਜਖਮੀ ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਮੁਤਾਬਕ ਜਿਲਾ ਮਾਨਸਾ ਦੇ ਕਸਬਾ ਬਰੇਟਾ ਵਿਖੇ ਜੋ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ (Unknown...

ਕੁੱਟਮਾਰ ਅਤੇ ਧਮਕੀਆਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ

ਕੁੱਟਮਾਰ ਅਤੇ ਧਮਕੀਆਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ

ਹੁਸਿ਼ਆਰਪੁਰ, 14 ਜੁਲਾਈ 2026 : ਪੰਜਾਬ ਦੇ ਜਿਲਾ ਹੁਸਿਆਰਪੁਰ (Hoshiarpur) ਦੇ ਪਿੰਡ ਹਰਦੋੋਥਲਾ ਵਿਖੇ ਇਕ ਨੌਜਵਾਨ ਵਲੋਂ ਕੁੱਟਮਾਰ ਅਤੇ ਧਮਕੀਆਂ ਤੋਂ ਪ੍ਰੇ਼ਸ਼ਾਨ ਹੋ ਕੇ ਖੁਦਕੁਸ਼ੀ (Suicide) ਕਰ ਲਈ ਗਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਹੁਸਿ਼ਆਰਪੁਰ ਦੇ ਹਲਕਾ ਦਸੂਹਾ ਦੇ ਪਿੰਡ ਹਰਦੋਥਲਾ ਦੇ 24 ਸਾਲਾ...

ਸੋਨੀਪਤ ਵਿਚ ਟਰੱਕ ਨਾਲ ਟਕਰਾਉਣ ਕਾਰਨ ਦੋ ਦੀ ਹੋਈ ਮੌਤ

ਸੋਨੀਪਤ ਵਿਚ ਟਰੱਕ ਨਾਲ ਟਕਰਾਉਣ ਕਾਰਨ ਦੋ ਦੀ ਹੋਈ ਮੌਤ

ਸੋਨੀਪਤ, 14 ਜੁਲਾਈ 2026 : ਹਰਿਆਣਾ (Haryana)ਦੇ ਸ਼ਹਿਰ ਸੋਨੀਪਤ ਵਿਖੇ ਇਕ ਬਾਈਕ ਸਵਾਰ ਦੋ ਨੌਜਵਾਨਾਂ ਦੀ ਟਰੱਕ ਨਾਲ ਟਕਰਾਉਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਮੌਤ (Death) ਹੋ ਗਈ ਹੈ । ਕੌਣ ਹਨ ਦੋਵੇਂ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਸੋਨੀਪਤ ਵਿਖੇ ਇਕ ਬਾਈਕ ਦੇ ਜੋ ਟਰੱਕ ਨਾਲ ਟਕਰਾ ਜਾਣ ਕਾਰਨ ਵਾਪਰੇ ਸੜਕ ਹਾਦਸੇ (Road...

ਮਾਨ ਸਰਕਾਰ ਨੇ ਚੁੱਕੇ ਹਨ ਖੇਡਾਂ ਤੇ ਖਿਡਾਰੀਆਂ ਲਈ ਅਹਿਮ ਕਦਮ

ਮਾਨ ਸਰਕਾਰ ਨੇ ਚੁੱਕੇ ਹਨ ਖੇਡਾਂ ਤੇ ਖਿਡਾਰੀਆਂ ਲਈ ਅਹਿਮ ਕਦਮ

ਚੰਡੀਗੜ੍ਹ, 13 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਖੇਡਾਂ ਤੇ ਖਿਡਾਰੀਆਂ ਦੋਹਾਂ ਲਈ ਹੀ ਕਈ ਅਹਿਮ ਕਦਮ ਚੁੱਕੇ ਗਏ ਹਨ । ਕੀ ਕਦਮ ਚੁੱਕੇ ਗਏ ਹਨ ਸਰਕਾਰ ਵਲੋਂ ਭਗਵੰਤ ਸਿੰਘ ਮਾਨ (Bhagwant Singh Mann) ਸਰਕਾਰ ਵਲੋਂ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ...

ਮਾਨ ਸਰਕਾਰ ਨੇ ਚੁੱਕੇ ਹਨ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ

ਮਾਨ ਸਰਕਾਰ ਨੇ ਚੁੱਕੇ ਹਨ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ

ਚੰਡੀਗੜ੍ਹ, 13 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹਿਮ ਕਦਮ ਚੁੱਕੇ ਗਏ ਹਨ । ਹਾਈਟੈਕ ਐਂਬੂਲੈਂਸ ਸੇਵਾ ਇਕ ਵਿਸ਼ੇਸ਼ ਪਹਿਲ ਵਜੋਂ ਉਭਰੀ ਹੈ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਜੋ ਸਿਹਤ ਸੰਬੰਧੀ...

ਮੈਡੀਕਲ ਅਦਾਇਗੀ ਲਈ ਆਸ਼ਰਿਤਾਂ ਦੀ ਆਮਦਨ ਹੱਦ ਵਿਚ ਕੀਤਾ ਵਾਧਾ

ਮੈਡੀਕਲ ਅਦਾਇਗੀ ਲਈ ਆਸ਼ਰਿਤਾਂ ਦੀ ਆਮਦਨ ਹੱਦ ਵਿਚ ਕੀਤਾ ਵਾਧਾ

ਹਰਿਆਣਾ, 13 ਜੁਲਾਈ 2026 : ਹਰਿਆਣਾ ਸਰਕਾਰ (Haryana Government) ਵਿਚ ਮੁੱਖ ਮੰਤਰੀ ਦੇ ਤੌਰ 'ਤੇ ਅਗਵਾਈ ਕਰ ਰਹੇ ਨਾਇਬ ਸਿੰਘ ਸੈਣੀ (Naib Singh Saini) ਦੀ ਸਰਕਾਰ ਵਲੋਂ ਇਕ ਅਹਿਮ ਫ਼ੈਸਲਾ ਲਏ ਜਾਣ ਦਾ ਸਮਾਚਾਰ ਹੈ । ਕੀ ਅਹਿਮ ਫ਼ੈਸਲਾ ਲਿਆ ਗਿਆ ਹੈ ਸਰਕਾਰ ਵਲੋਂ ਹਰਿਆਣਾ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡੀ...

ਅੰਤਰਰਾਜੀ ਅਸਲਾ ਤੱਸਕਰੀ ਗਿਰੋਹ ਦੇ 4 ਮੈਬਰ 15 ਪਿਸਟਲਾਂ ਸਮੇਤ ਕਾਬੂ

ਅੰਤਰਰਾਜੀ ਅਸਲਾ ਤੱਸਕਰੀ ਗਿਰੋਹ ਦੇ 4 ਮੈਬਰ 15 ਪਿਸਟਲਾਂ ਸਮੇਤ ਕਾਬੂ

ਪਟਿਆਲਾ, 13 ਜੁਲਾਈ 2026 : ਐਸ. ਐਸ. ਪੀ. ਪਟਿਆਲਾ (S. S. P. Patiala) ਵਰੁਣ ਸ਼ਰਮਾ ਨੇ ਦੱਸਿਆ ਕਿ ਪੁਲਸ ਵਲੋਂ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੀ ਕੀ ਬਰਾਮਦ ਕੀਤਾ ਗਿਆ ਹੈ ਗਿਰੋਹ ਵਲੋਂ ਐਸ. ਐਸ. ਪੀ. ਪਟਿਆਲਾ ਵਰੁਣ ਸ਼ਰਮਾ (Varun Sharma) ਨੇ ਦੱਸਿਆ ਕਿ ਡੀ....

ਜੰਗਲਾਤ ਵਿਭਾਗ ਦੇ ਕੱਚੇ ਮੁਲਾਜ਼ਮ ਪੱਕੇ ਕਰਕੇ ਸੌਂਪੇ ਮੁੱਖ ਮੰਤਰੀ ਨੇ ਨਿਯੁਕਤੀ ਪੱਤਰ

ਜੰਗਲਾਤ ਵਿਭਾਗ ਦੇ ਕੱਚੇ ਮੁਲਾਜ਼ਮ ਪੱਕੇ ਕਰਕੇ ਸੌਂਪੇ ਮੁੱਖ ਮੰਤਰੀ ਨੇ ਨਿਯੁਕਤੀ ਪੱਤਰ

ਚੰਡੀਗੜ੍ਹ, 13 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਜੰਗਲਾਤ ਵਿਭਾਗ ਦੇ ਪੱਕੇ ਕੀਤੇ ਗਏ ਮੁਲਾਜਮਾਂ ਨੂੰ ਅੱਜ ਨਿਯੁਕਤੀ ਪੱਤਰ (Appointment letter) ਵੰਡੇ ਜਾਣ ਦਾ ਸਮਾਚਾਰ ਹੈ । ਕਿੰਨੇ ਕੱਚੇ ਮੁਲਾਜਮ ਕੀਤੇ ਗਏ ਹਨ ਪੱਕੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab...

ਰਾਜਪਾਲ ਨੇ ਕੀਤਾ ਪੰਜਾਬ ਸਰਕਾਰ ਦੇ ਸਕੂਲ ਫ਼ੀਸਾਂ ਸੰਬੰਧੀ ਲਿਆਂਦੇ ਆਰਡੀਨੈਂਸ ਨੂੰ ਪਾਸ

ਰਾਜਪਾਲ ਨੇ ਕੀਤਾ ਪੰਜਾਬ ਸਰਕਾਰ ਦੇ ਸਕੂਲ ਫ਼ੀਸਾਂ ਸੰਬੰਧੀ ਲਿਆਂਦੇ ਆਰਡੀਨੈਂਸ ਨੂੰ ਪਾਸ

ਚੰਡੀਗੜ੍ਹ, 13 ਜੁਲਾਈ 2026 : ਪੰਜਾਬ ਸਰਕਾਰ (Punjab Government) ਵਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਸਬੰਧੀ ਲਿਆਂਦੇ ਗਏ ਆਰਡੀਨੈਂਸ (Ordinance) ਨੂੰ ਰਾਜਪਾਲ ਪੰਜਾਬ ਵਲੋਂ ਮਨਜ਼ੂਰ ਕੀਤੇ ਜਾਣ ਦਾ ਸਮਾਚਾਰ ਹੈ । ਮੁੱਖ ਮੰਤਰੀ ਪੰਜਾਬ ਨੇ ਕੀਤਾ ਰਾਜਪਾਲ ਪੰਜਾਬ ਦਾ ਧੰਨਵਾਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...