ਰਾਸ਼ਟਰੀ ਖਪਤਕਾਰ ਹੈਲਪਲਾਈਨ ਨੇ ਵਸੂਲੇ 2025 `ਚ 45 ਕਰੋੜ

ਰਾਸ਼ਟਰੀ ਖਪਤਕਾਰ ਹੈਲਪਲਾਈਨ ਨੇ ਵਸੂਲੇ 2025 `ਚ 45 ਕਰੋੜ

ਨਵੀਂ ਦਿੱਲੀ, 28 ਦਸੰਬਰ 2025 : ਸਰਕਾਰ ਦੀ ਰਾਸ਼ਟਰੀ ਖਪਤਕਾਰ ਹੈਲਪਲਾਈਨ (National Consumer Helpline) (ਐੱਨ. ਸੀ. ਐੱਚ.) ਨੇ ਖਪਤਕਾਰਾਂ ਦੇ ਹਿੱਤ `ਚ ਮਹੱਤਵਪੂਰਨ ਪ੍ਰਾਪਤੀ ਦਰਜ ਕੀਤੀ ਹੈ । ਇਸ ਸਾਲ ਹੈਲਪਲਾਈਨ ਰਾਹੀਂ 45 ਕਰੋੜ ਰੁਪਏ ਵਸੂਲੇ (Rs 45 crore recovered) ਗਏ ਅਤੇ 67,265 ਖਪਤਕਾਰ ਸ਼ਿਕਾਇਤਾਂ ਦਾ ਨਿਪਟਾਰਾ...

ਵੀ.ਬੀ.-ਜੀ ਰਾਮ ਜੀ ਸਕੀਮ ਮਨਰੇਗਾ ਮਜ਼ਦੂਰਾਂ ਤੇ ਸੰਘੀ ਢਾਂਚੇ `ਤੇ ਸਿੱਧਾ ਹਮਲਾ : ਸੌਂਦ

ਵੀ.ਬੀ.-ਜੀ ਰਾਮ ਜੀ ਸਕੀਮ ਮਨਰੇਗਾ ਮਜ਼ਦੂਰਾਂ ਤੇ ਸੰਘੀ ਢਾਂਚੇ `ਤੇ ਸਿੱਧਾ ਹਮਲਾ : ਸੌਂਦ

ਚੰਡੀਗੜ੍ਹ, 28 ਦਸੰਬਰ 2025 : ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ (Cabinet Minister Tarunpreet Singh Saund) ਨੇ ਕੇਂਦਰ ਸਰਕਾਰ ਦੀ ਵਿਕਸਿਤ ਭਾਰਤ ਗਾਰੰਟੀ ਫਾਰ ਰੁਜ਼ਗਾਰ ਐਂਡ ਅਜੀਵਿਕਾ ਮਿਸ਼ਨ ਗ੍ਰਾਮੀਣ (ਵੀ. ਬੀ.-ਜੀ ਰਾਮ ਜੀ) ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਇਕ ਹੋਰ ਕਾਲਾ ਕਾਨੂੰਨ ਕਰਾਰ ਦਿੱਤਾ ਹੈ, ਜੋ ਸਿੱਧੇ...

ਪੱਛੜੇ ਵਰਗਾਂ ਲਈ ਸਰਕਾਰ ਚੁੱਕ ਰਹੀ ਹੈ ਇਤਿਹਾਸਕ ਕਦਮ : ਕੈਬਨਿਟ ਮੰਤਰੀ

ਪੱਛੜੇ ਵਰਗਾਂ ਲਈ ਸਰਕਾਰ ਚੁੱਕ ਰਹੀ ਹੈ ਇਤਿਹਾਸਕ ਕਦਮ : ਕੈਬਨਿਟ ਮੰਤਰੀ

ਚੰਡੀਗੜ੍ਹ, 28 ਦਸੰਬਰ 2025 ; ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਸੂਬੇ ਦੇ ਵੰਚਿਤ ਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਰਾਹੀਂ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ...

ਕਾਂਗਰਸ ਕਰਨ ਜਾ ਰਹੀ ਹੈ ‘ਮਨਰੇਗਾ ਬਚਾਓ ਮੁਹਿੰਮ’ ਦੀ ਸ਼ੁੁਰੂਆਤ

ਕਾਂਗਰਸ ਕਰਨ ਜਾ ਰਹੀ ਹੈ ‘ਮਨਰੇਗਾ ਬਚਾਓ ਮੁਹਿੰਮ’ ਦੀ ਸ਼ੁੁਰੂਆਤ

ਨਵੀਂ ਦਿੱਲੀ, 27 ਦਸੰਬਰ 2025 : ਭਾਰਤ ਦੇਸ਼ ਦੀ ਯੂ. ਪੀ. ਏ. ਸਰਕਾਰ (U. P. A. Government) ਵਲੋਂ ਬਣਾਏ ਗਏ ਪੇਂਡੂ ਰੋਜ਼ਗਾਰ ਕਾਨੂੰਨ (ਮਨਰੇਗਾ) ਨੂੰ ਰੱਦ ਕਰਨ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵਲੋਂ ਨਵੇਂ ਸਾਲ 2026 ਵਿਚ ਮਨਰੇਗਾ ਬਚਾਓ ਮੁਹਿੰਮ (Save MNREGA campaign) ਦੀ ਸ਼ੁਰੂਆਤ ਕੀਤੀ ਜਾ ਰਹੀ ਹੈ । ਕਾਂਗਰਸ ਪਾਰਟੀ...

2026 `ਚ ਸਰਕਾਰੀ ਬੈਂਕਾਂ ਦੇ ਰਲੇਵੇਂ ਨੂੰ ਮਿਲੇਗੀ ਰਫ਼ਤਾਰ

2026 `ਚ ਸਰਕਾਰੀ ਬੈਂਕਾਂ ਦੇ ਰਲੇਵੇਂ ਨੂੰ ਮਿਲੇਗੀ ਰਫ਼ਤਾਰ

ਨਵੀਂ ਦਿੱਲੀ, 27 ਦਸੰਬਰ 2025 : ਜਨਤਕ ਖੇਤਰ ਦੇ ਬੈਂਕਾਂ (Public sector banks) `ਚ ਰਲੇਵੇਂ ਦੀ ਦੇਸ਼ `ਚ ਜ਼ਿਆਦਾ ਵੱਡੇ ਅਤੇ ਵਿਸ਼ਵ ਪੱਧਰੀ ਪ੍ਰਕਿਰਿਆ ਆਉਣ ਵਾਲੇ ਸਾਲ `ਚ ਤੇਜ਼ ਹੋ ਸਕਦੀ ਹੈ, ਕਿਉਂਕਿ ਸਰਕਾਰ ਨੇ 2047 ਤੱਕ ਵਿਕਸਤ ਭਾਰਤ ਦੇ ਆਪਣੇ ਟੀਚੇ ਤਹਿਤ ਬੈਂਕ ਬਣਾਉਣ ਦੀ ਇੱਛਾ ਪ੍ਰਗਟਾਈ ਹੈ । ਦੇਸ਼ ਵਿਚ ਇਸ ਸਮੇਂ ਹਨ...

ਈ. ਡੀ. ਨੇ ਕੀਤਾ ਮਨੀ ਲਾਂਡਰਿੰਗ ਦਾ ਮਾਮਲਾ ਦਰਜ

ਈ. ਡੀ. ਨੇ ਕੀਤਾ ਮਨੀ ਲਾਂਡਰਿੰਗ ਦਾ ਮਾਮਲਾ ਦਰਜ

ਲਖਨਊ, 27 ਦਸੰਬਰ 2025 : ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਬ੍ਰਿਟੇਨ ਵਿਚ ਰਹਿ ਰਹੇ ਉੱਤਰ ਪ੍ਰਦੇਸ਼ ਦੇ ਇਸਲਾਮੀ ਪ੍ਰਚਾਰਕ ਸ਼ੰਸੁਲ ਹੁੰਦਾ ਖਾਨ (Islamic preacher Shansul Hunda Khan) ਖਿਲਾਫ ਮਨੀ ਲਾਂਡਰਿਗ (Money laundering) ਦਾ ਮਾਮਲਾ ਦਰਜ ਕੀਤਾ ਹੈ ।  ਅਧਿਕਾਰੀਆਂ ਮੁਤਾਬਕ...

ਜੰਗ ਦੇ ਮੈਦਾਨ `ਚ ਕੰਬੋਡੀਆ ਦੀ ਬੇਇੱਜ਼ਤੀ

ਜੰਗ ਦੇ ਮੈਦਾਨ `ਚ ਕੰਬੋਡੀਆ ਦੀ ਬੇਇੱਜ਼ਤੀ

ਬੀਜਿੰਗ, 27 ਦਸੰਬਰ 2025 : ਚੀਨ (China) ਭਾਵੇਂ ਨਿਰਮਾਣ ਦਾ ਮਾਹਰ ਬਣਨ ਦੀਆਂ ਲੱਖ ਕੋਸਿ਼ਸ਼ਾਂ ਕਰੇ ਪਰ ਉਸਦੇ ਬਣਾਏ ਹੋਏ ਛੋਟੇ-ਛੋਟੇ ਸਾਮਾਨਾਂ ਤੋਂ ਲੈ ਕੇ ਫੌਜੀ ਸਪਲਾਈ ਤੱਕ ਸਭ ਘਟੀਆ ਕੁਆਲਿਟੀ ਦਾ ਸਬੂਤ ਦਿੰਦੇ ਹਨ । ਹਾਲ ਹੀ ਵਿਚ ਕੰਬੋਡੀਅਨ ਫੌਜ ਦਾ ਚੀਨ ਤੋਂ ਫੌਜੀ ਉਪਕਰਣ ਦਰਾਮਦ ਕਰਨ ਦਾ ਫੈਸਲਾ ਮਹਿੰਗਾ ਸਾਬਤ ਹੋਇਆ । ਚੀਨ...

ਡਾ. ਬਿਲਾਲ ਤੇ ਯਾਸੀਰ ਦੀ ਐੱਨ. ਆਈ. ਏ. ਹਿਰਾਸਤ `ਚ ਵਾਧਾ

ਡਾ. ਬਿਲਾਲ ਤੇ ਯਾਸੀਰ ਦੀ ਐੱਨ. ਆਈ. ਏ. ਹਿਰਾਸਤ `ਚ ਵਾਧਾ

ਨਵੀਂ ਦਿੱਲੀ, 27 ਦਸੰਬਰ 2025 : ਰਾਸ਼ਟਰੀ ਰਾਜਧਾਨੀ ਦੀ ਇਕ ਅਦਾਲਤ (Court) ਨੇ ਲਾਲ ਕਿਲਾ ਧਮਾਕਾ (Red Fort Explosion) ਮਾਮਲੇ `ਚ 2 ਮੁਲਜ਼ਮਾਂ ਦੀ ਐੱਨ. ਆਈ. ਏ. ਹਿਰਾਸਤ (NIA custody) ਸ਼ੁੱਕਰਵਾਰ ਵਧਾ ਦਿੱਤੀ । ਵਧੀਕ ਸੈਸ਼ਨ ਜੱਜ ਪ੍ਰਸ਼ਾਂਤ ਸ਼ਰਮਾ ਨੇ ਜਾਂਚ ਏਜੰਸੀ ਨੂੰ ਯਾਸਿਰ ਅਹਿਮਦ ਡਾਰ ਤੋਂ 10 ਦਿਨ ਤੇ ਡਾ. ਬਿਲਾਲ...

ਸੀ. ਐੱਮ. ਰੇਖਾ ਗੁਪਤਾ `ਤੇ ਹਮਲੇ ਦੇ ਮੁਲਜ਼ਮਾਂ ਵਿਰੁੱਧ ਦੋਸ਼ ਤੈਅ

ਸੀ. ਐੱਮ. ਰੇਖਾ ਗੁਪਤਾ `ਤੇ ਹਮਲੇ ਦੇ ਮੁਲਜ਼ਮਾਂ ਵਿਰੁੱਧ ਦੋਸ਼ ਤੈਅ

ਨਵੀਂ ਦਿੱਲੀ, 27 ਦਸੰਬਰ 2025 : ਦਿੱਲੀ ਦੀ ਇਕ ਅਦਾਲਤ (Delhi Court) ਨੇ ਸ਼ੁੱਕਰਵਾਰ ਨੂੰ ਇਸ ਸਾਲ ਦੇ ਸ਼ੁਰੂ ਵਿਚ ਇਕ ਜਨਤਕ ਸਮਾਗਮ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ (Chief Minister Rekha Gupta) `ਤੇ ਹਮਲਾ ਕਰਨ ਦੇ 2 ਮੁਲਜ਼ਮਾਂ ਵਿਰੁੱਧ ਰਸਮੀ ਤੌਰ `ਤੇ ਦੋਸ਼ ਤੈਅ ਕੀਤੇ ਹਨ । ਬੰਦ ਕਮਰੇ `ਚ ਹੋਵੇਗੀ ਮਾਮਲੇ...

ਮੁੱਖ ਮੰਤਰੀ ਮਾਨ ਨੇ ਕੀਤੀ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਮੁੱਖ ਮੰਤਰੀ ਮਾਨ ਨੇ ਕੀਤੀ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 27 ਦਸੰਬਰ 2025 : ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Chief Minister Punjab Bhagwant Singh Mann) ਨੇ ਪੰਜਾਬ ਪੁਲਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਮੀਟਿੰਗ ਵਿਚ ਡੀ. ਜੀ. ਪੀ. ਗੌਰਵ ਯਾਦਵ (D. G. P. Gaurav Yadav) ਅਤੇ ਹੋਰ ਸੀਨੀਅਰ ਅਧਿਕਾਰੀ ਵੀ...