ਸੀ. ਬੀ. ਆਈ. ਅਦਾਲਤ ਵਿਚ ਕੀਤੀ ਹਰਚਰਨ ਭੁੱਲਰ ਨੇ ਜ਼ਮਾਨਤ ਪਟੀਸ਼ਨ ਦਾਇਰ

ਸੀ. ਬੀ. ਆਈ. ਅਦਾਲਤ ਵਿਚ ਕੀਤੀ ਹਰਚਰਨ ਭੁੱਲਰ ਨੇ ਜ਼ਮਾਨਤ ਪਟੀਸ਼ਨ ਦਾਇਰ

ਚੰਡੀਗੜ੍ਹ, 24 ਦਸੰਬਰ 2025 : ਪੰਜਾਬ ਦੇ ਰੋਪੜ ਰੇਂਜ ਦੇ ਸਾਬਕਾ ਡੀ. ਆਈ. ਜੀ. (Former D. I. G.) ਹਰਚਰਨ ਸਿੰਘ ਭੁੱਲਰ ਨੇ ਸੀ. ਬੀ. ਆਈ. ਅਦਾਲਤ ਵਿਚ ਜ਼ਮਾਨਤ ਪਟੀਸ਼ਨ (Bail petition) ਦਾਇਰ ਕੀਤੀ ਹੈ । ਕਦੋਂ ਹੋਵੇਗੀ ਪਟੀਸ਼ਨ ਤੇ ਸੁਣਵਾਈ ਭੁੱਲਰ ਵਲੋਂ ਜੋ ਜ਼ਮਾਨਤ ਦੀ ਪਟੀਸ਼ਨ ਸੀ. ਬੀ. ਆਈ. ਕੋਰਟ (C. B. I. Court )...

ਚੀਨੀ ਨਾਗਰਿਕ ਨੂੰ ਦੇਸ਼ ਨਿਕਾਲਾ ਨਹੀਂ ਦੇਵੇਗਾ ਅਮਰੀਕਾ

ਚੀਨੀ ਨਾਗਰਿਕ ਨੂੰ ਦੇਸ਼ ਨਿਕਾਲਾ ਨਹੀਂ ਦੇਵੇਗਾ ਅਮਰੀਕਾ

ਵਾਸਿ਼ੰਗਟਨ, 24 ਦਸੰਬਰ 2025 : ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (US Department of Homeland Security) (ਡੀ. ਐੱਚ. ਐੱਸ.) ਨੇ ਉਸ ਚੀਨੀ ਨਾਗਰਿਕ ਨੂੰ ਦੇਸ਼ ਨਿਕਾਲਾ (Deportation) ਦੇਣ ਦੀ ਆਪਣੀ ਯੋਜਨਾ ਵਾਪਸ ਲੈ ਲਈ ਹੈ, ਜੋ ਗੈਰ-ਕਾਨੂੰਨੀ ਤੌਰ `ਤੇ ਦੇਸ਼ ਵਿਚ ਦਾਖਲ ਹੋਇਆ ਸੀ । ਦੋ ਮਨੁੱਖੀ ਅਧਿਕਾਰ ਕਾਰਕੁੰਨਾਂ (Human...

ਭਾਰਤੀ ਮੂਲ ਦੀ ਔਰਤ ਦੇ ਕੈਨੇਡਾ ਵਿਚ ਕਤਲ ਤੇ ਦੋਸ਼ ਲੱਗੇ ਸਾਥੀ `ਤੇ

ਭਾਰਤੀ ਮੂਲ ਦੀ ਔਰਤ ਦੇ ਕੈਨੇਡਾ ਵਿਚ ਕਤਲ ਤੇ ਦੋਸ਼ ਲੱਗੇ ਸਾਥੀ `ਤੇ

ਨਵੀਂ ਦਿੱਲੀ, 24 ਦਸੰਬਰ 2025 : ਪੰਜਾਬੀਆਂ ਦੀ ਮਨਪਸੰਦ ਵਿਦੇਸ਼ੀ ਧਰਤੀ ਕੈਨੇਡਾ ਦੇਸ਼ ਦੇ ਟੋਰਾਂਟੋ (Toronto) ਵਿਖੇ ਇਕ 30 ਸਾਲਾ ਭਾਰਤੀ ਮੂਲ ਦੀ ਔਰਤ ਹਿਮਾਂਸ਼ੀ ਖੁਰਾਣਾ (Himanshi Khurana) ਦਾ ਕਤਲ (Murder) ਹੋ ਗਿਆ ਹੈ । ਇਸ ਮਾਮਲੇ ਵਿਚ ਪੁਲਸ ਨੇ ਔਰਤ ਦੇ ਸਾਥੀ 32 ਸਾਲਾ ਅਬਦੁਲ ਗਫੂਰੀ ਨੂੰ ਮੁੱਖ ਦੋਸ਼ੀ ਦੇ ਤੌਰ ਤੇ...

ਪਾਕਿਸਤਾਨ ਸਰਕਾਰ ਨੇ ਇਮਰਾਨ ਸਮਰਥਕ ਸਿੱਖ ਨੇਤਾਵਾਂ ਨੂੰ ਚੁੱਪ-ਚਾਪ ਕੀਤਾ ਕੈਦ

ਪਾਕਿਸਤਾਨ ਸਰਕਾਰ ਨੇ ਇਮਰਾਨ ਸਮਰਥਕ ਸਿੱਖ ਨੇਤਾਵਾਂ ਨੂੰ ਚੁੱਪ-ਚਾਪ ਕੀਤਾ ਕੈਦ

ਗੁਰਦਾਸਪੁਰ, ਲਾਹੌਰ, 24 ਦਸੰਬਰ 2025 : ਪਾਕਿਸਤਾਨ ਸਰਕਾਰ (Government of Pakistan) ਨੇ ਪਹਿਲਾਂ ਸਿੱਖ ਆਗੂਆਂ ਨੂੰ ਚੁੱਪ-ਚਾਪ ਗ੍ਰਿਫ਼ਤਾਰ ਕੀਤਾ ਅਤੇ ਹੁਣ ਅੱਤਵਾਦੀ ਸੰਗਠਨਾਂ (Terrorist organizations) ਨਾਲ ਉਨ੍ਹਾਂ ਦੇ ਸਬੰਧ ਦੱਸ ਕੇ ਪਾਕਿਸਤਾਨ ਵਿਚ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਿ਼ਸ਼ ਰਚ ਰਹੀ ਹੈ । ਪਾਕਿਸਤਾਨ ਦੇ...

ਵਿੱਤੀ ਸਾਲ ਦੌਰਾਨ ਜੀ. ਐੱਸ. ਟੀ. ਪ੍ਰਾਪਤੀ ਵਿਚ 16 ਫੀਸਦੀ ਦਾ ਵਾਧਾ : ਚੀਮਾ

ਵਿੱਤੀ ਸਾਲ ਦੌਰਾਨ ਜੀ. ਐੱਸ. ਟੀ. ਪ੍ਰਾਪਤੀ ਵਿਚ 16 ਫੀਸਦੀ ਦਾ ਵਾਧਾ : ਚੀਮਾ

ਚੰਡੀਗੜ੍ਹ, 24 ਦਸੰਬਰ 2025 : ਪੰਜਾਬ ਨੇ ਵਿੱਤੀ ਸਾਲ 2025-26 ਦੌਰਾਨ ਜੀ. ਐੱਸ. ਟੀ. ਪ੍ਰਾਪਤੀ `ਚ 16.03 ਫੀਸਦੀ ਦਾ ਵਾਧਾ ਦਰਜ 17,860.09 ਰੁਪਏ ਪ੍ਰਾਪਤ ਕੀਤੇ ਜਦਕਿ ਆਬਕਾਰੀ ਮਾਲੀਆ 7,401 ਕਰੋੜ ਰੁਪਏ ਰਿਹਾ । ਇਹ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਕੀਤਾ ।...

ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ਫੰਡ ਜਾਰੀ ਕੀਤੇ ਜਾਣ : ਮਾਨ

ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ਫੰਡ ਜਾਰੀ ਕੀਤੇ ਜਾਣ : ਮਾਨ

ਚੰਡੀਗੜ੍ਹ, 24 ਦਸੰਬਰ 2025 : ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ (chief minister) ਨੇ ਮੈਡੀਕਲ ਕਾਲਜਾਂ `ਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ (Transformation) ਕਰਨ ਵਾਸਤੇ...

ਪੁਲਸ ਨੇ ਤਿੰਨ ਨੂੰ ਕੀਤਾ ਗਾਇਕਾ ਨੂੰ ਧਮਕੀਆਂ ਦੇਣ ਦੇ ਮਾਮਲੇ ‘ਚ ਰਾਊਂਡਅੱਪ

ਪੁਲਸ ਨੇ ਤਿੰਨ ਨੂੰ ਕੀਤਾ ਗਾਇਕਾ ਨੂੰ ਧਮਕੀਆਂ ਦੇਣ ਦੇ ਮਾਮਲੇ ‘ਚ ਰਾਊਂਡਅੱਪ

ਪੰਜਾਬ, 23 ਦਸੰਬਰ 2025: ਪੰਜਾਬ ਪੁਲਸ ਨੇ ਪ੍ਰਸਿੱਧ ਪੰਜਾਬੀ ਗਾਇਕਾ ਅਤੇ ਅਦਾਕਾਰਾ ਅਮਰ ਨੂਰੀ (Amar Noori) ਨੂੰ ਫੋਨ ਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਨੂੰ ਰਾਊਂਡਅਪ (Roundup) ਕੀਤਾ ਹੈ । ਡੀ. ਐਸ. ਪੀ. ਮੋਹਿਤ ਸਿੰਗਲਾ ਨੇ ਦੱਸਿਆ ਕਿ ਅਮਰ ਨੂਰੀ ਨੂੰ 16 ਦਸੰਬਰ ਨੂੰ ਇੱਕ ਧਮਕੀ ਭਰੀ ਕਾਲ ਆਈ ਸੀ, ਜਿਸ ਨੂੰ...

ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ਦੀ ਸੁਣਵਾਈ ਹੋਈ ਮੁਲਤਵੀ

ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ਦੀ ਸੁਣਵਾਈ ਹੋਈ ਮੁਲਤਵੀ

ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ (Lawrence Bishnoi Jail Interview) ਮਾਮਲੇ ਦੀ ਸੁਣਵਾਈ ਕੱਲ੍ਹ 24 ਦਸੰਬਰ ਤੱਕ ਮੁਲਤਵੀ ਹੋ ਗਈ ਹੈ । ਹਾਈਕੋਰਟ ਨੇ ਲਿਆ ਸੀ ਪਿਛਲੀ...

ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊ ਮਾਮਲੇ ਦੀ ਸੁਣਵਾਈ ਹੋਈ ਮੁਲਤਵੀ

ਹਾਈਕੋਰਟ ਨੇ ਸਾਬਕਾ ਆਈ. ਜੀ. ਨੂੰ ਉਮਰ ਕੈਦ ਦੀ ਮਿਲੀ ਸਜ਼ਾ ਨੂੰ ਕੀਤਾ ਸਸਪੈਂਡ

ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਸਾਬਕਾ ਆਈ. ਜੀ. ਜ਼ਹੂਰ ਹੈਦਰ ਜ਼ੈਦੀ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੁਣਾਈ ਗਈ ਉਮਰ ਕੈਦ (Life imprisonment) ਦੀ ਸਜ਼ਾ ਨੂੰ ਮੁਅਤਲ (Suspended) ਕਰ ਦਿੱਤਾ ਹੈ । ਕੀ ਤੇ ਕਦੋਂ ਦਾ ਸੀ ਮਾਮਲਾ ਸਾਲ 2017 ਵਿੱਚ ਸ਼ਿਮਲਾ...

16 ਸਾਲ ਪੁਰਾਣੇ ਜਬਰ-ਜਨਾਹ ਮਾਮਲੇ ਦਾ ਖੁਲਾਸਾ ਹੋਣ ਤੇ ਮੁਲਜ਼ਮ ਗ੍ਰਿਫ਼ਤਾਰ

16 ਸਾਲ ਪੁਰਾਣੇ ਜਬਰ-ਜਨਾਹ ਮਾਮਲੇ ਦਾ ਖੁਲਾਸਾ ਹੋਣ ਤੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ, 23 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ ਦੇ ਸ਼ਹਿਰ ਮੁੰਬਈ (Mumbai) `ਚ 16 ਸਾਲ ਪਹਿਲਾਂ ਇਕ ਗੂੰਗੀ- ਬੋਲ਼ੀ ਔਰਤ (Deaf-mute woman) ਨਾਲ ਜਬਰ-ਜ਼ਨਾਹ ਦੀ ਸਿ਼ਕਾਇਤ ਕਾਰਨ ਇਕ ਭਿਆਨਕ ਸੱਚਾਈ ਦੇ ਹੋਏ ਖੁਲਾਸੇ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ । ਸਿ਼ਕਾਇਤ ਨੇ ਕਰ ਦਿੱਤਾ ਹੈ ਸੀਰੀਅਲ ਰੇਪਿਸਟ ਦਾ ਪਰਦਾ...