ਚੰਡੀਗੜ੍ਹ, 2 ਜੁਲਾਈ 2026 : ਮੁੱਖ ਮੰਤਰੀ (Chief Minister) ਪੰਜਾਬ ਨੇ ਸਪੱਸ਼ਟ ਕੀਤਾ ਹੈ ਕਿ ਐੱਸ. ਆਈ. ਆਰ.-2026 ਦੀ ਪ੍ਰਕਿਰਿਆ ਦੌਰਾਨ ਕਿਸੇ ਵੀ ਅਸਲੀ ਵੋਟਰ ਦਾ ਨਾਮ ਵੋਟਰ ਸੂਚੀ ਵਿਚੋਂ ਹਟਣ ਨਹੀਂ ਦਿੱਤਾ ਜਾਵੇਗਾ । ਸੂਬਾ ਸਰਕਾਰ ਪੂਰੀ ਤਰ੍ਹਾਂ ਹੈ ਚੌਕਸ : ਮੁੱਖ ਮੰਤਰੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab...









