ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੋਈ ਸਿਟ ਗਠਿਤ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਹੋਈ ਸਿਟ ਗਠਿਤ

ਚੰਡੀਗੜ੍ਹ, 22 ਦਸੰਬਰ 2025 : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਦੇ 328 ਪਾਵਨ ਸਰੂਪਾਂ (Holy forms) ਦੇ ਮਾਮਲੇ ਵਿਚ ਅਹਿਮ ਕਦਮ ਚੁੱਕਦਿਆਂ ਇਸ ਮਾਮਲੇ ਦੀ ਜਾਂਚ ਲਈ 6 ਮੈਂਬਰਾਂ ਤੇ ਆਧਾਰਤ ਸਿਟ ਦਾ ਗਠਨ (Formation of the...

ਦਿਲ ਦਾ ਦੌਰਾ ਪੈਣ ਨਾਲ ਹੋਈ ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ

ਦਿਲ ਦਾ ਦੌਰਾ ਪੈਣ ਨਾਲ ਹੋਈ ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਮੌਤ

ਖਨੌਰੀ, 22 ਦਸੰਬਰ 2025 : ਜਿ਼ਲਾ ਪਟਿਆਲਾ ਅਧੀਨ ਆਉਂਦੇ ਪਿੰਡ ਮੌਲਵੀਵਾਲਾ (Village Maulviwala) ਦੇ ਵਸਨੀਕ ਪੰਜਾਬੀ ਨੌਜਵਾਨ (Punjabi youth) ਦੀ ਕੈਨੇਡਾ ਵਿਖੇ ਦਿਲ ਦਾ ਦੌਰਾ (heart attack) ਪੈੈਣ ਨਾਲ ਮੌਤ ਹੋ ਗਈ ਹੈ । ਕਦੋਂ ਗਿਆ ਸੀ ਨੌਜਵਾਨ ਕੈਨੇਡਾ ਕਰੀਬ ਪੰਜ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਕੈਨੇਡਾ ਗਏ...

ਸੰਘ ਨੂੰ ਭਾਜਪਾ ਦੀ ਐਨਕ ਨਾਲ ਵੇਖਣਾ `ਬਹੁੱਤ ਵੱਡੀ ਗਲਤੀ` : ਭਾਗਵਤ

ਸੰਘ ਨੂੰ ਭਾਜਪਾ ਦੀ ਐਨਕ ਨਾਲ ਵੇਖਣਾ `ਬਹੁੱਤ ਵੱਡੀ ਗਲਤੀ` : ਭਾਗਵਤ

ਕੋਲਕਾਤਾ, 22 ਦਸੰਬਰ 2025 : ਰਾਸ਼ਟਰੀ ਸਵੈਮ ਸੇਵਕ ਸੰਘ (Rashtriya swam sewak sangh) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਕਿਸੇ ਨੂੰ ਵੀ ਭਾਜਪਾ ਦੀ ਐਨਕ ਨਾਲ ਸੰਘ ਨੂੰ ਵੇਖਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ । ਰਾਸ਼ਟਰੀ ਸਵੈਮ ਸੇਵਕ ਸੰਘ ਸਿਰਫ਼ ਇਕ ਸੇਵਾ ਸੰਗਠਨ ਨਹੀਂ ਹੈ : ਮੋਹਨ ਭਾਗਵਤ ਰਾਸ਼ਟਰੀ ਸਵੈਮ ਸੇਵਕ ਸੰਘ...

ਦੱਖਣੀ ਅਫਰੀਕਾ ਦੇ ਇਕ ਪੱਬ `ਚ ਫਾਇਰਿੰਗ ; 9 ਦੀ ਮੌਤ, 10 ਜ਼ਖਮੀ

ਦੱਖਣੀ ਅਫਰੀਕਾ ਦੇ ਇਕ ਪੱਬ `ਚ ਫਾਇਰਿੰਗ ; 9 ਦੀ ਮੌਤ, 10 ਜ਼ਖਮੀ

ਜੋਹਾਨਸਬਰਗ, 22 ਦਸੰਬਰ 2025 : ਦੱਖਣੀ ਅਫਰੀਕਾ (South Africa) `ਚ ਸ਼ਨੀਵਾਰ ਦੇਰ ਰਾਤ ਕੁਝ ਬੰਦੂਕਧਾਰੀਆਂ (Gunmen) ਨੇ ਇਕ ਪੱਬ `ਚ ਫਾਇਰਿੰਗ (Firing in a pub)  ਕੀਤੀ ਜਿਸ ਕਾਰਨ 9 ਵਿਅਕਤੀ ਮਾਰੇ ਗਏ ਤੇ 10 ਹੋਰ ਜ਼ਖਮੀ ਹੋ ਗਏ । ਘਟਨਾ ਜੋਹਾਨਸਬਰਗ ਤੋਂ 46 ਕਿਲੋਮੀਟਰ ਦੂਰ ਪੱਛਮ `ਚ ਸਥਿਤ ਬੇਕਰਸਡੇਲ ਸ਼ਹਿਰ `ਚ ਵਾਪਰੀ ਇਹ...

ਸਰਕਾਰ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਚੀਮਾ

ਸਰਕਾਰ ਹਰ ਪੰਜਾਬੀ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ : ਚੀਮਾ

ਚੰਡੀਗੜ੍ਹ, 22 ਦਸੰਬਰ 2025 : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਸਾਲ 2025 ਨੂੰ ਮਜ਼ਬੂਤ ਵਿੱਤੀ ਪ੍ਰਬੰਧਨ, ਬੁਨਿਆਦੀ ਢਾਂਚਾ ਨਿਵੇਸ਼ ਤੇ ਕ੍ਰਾਂਤੀਕਾਰੀ ਡਿਜੀਟਲ ਸੁਧਾਰਾਂ ਵਾਲਾ ਸਾਲ ਦੱਸਿਆ ਹੈ । ਵਿੱਤ ਵਿਭਾਗ ਹੁਣ ਸਿਰਫ਼ ਫੰਡ ਵੰਡਣ ਵਾਲਾ ਵਿਭਾਗ ਨਹੀਂ ਰਿਹਾ ਸਗੋਂ ਬਣ ਗਿਆ ਹੈ...

ਪੱਗ ਨੇ ਦਿੱਤੀ ਮੁੱਖ ਮੰਤਰੀ ਨਾਇਬ ਸੈਣੀ ਨੂੰ ਅਨੋਖੀ ਪਛਾਣ

ਪੱਗ ਨੇ ਦਿੱਤੀ ਮੁੱਖ ਮੰਤਰੀ ਨਾਇਬ ਸੈਣੀ ਨੂੰ ਅਨੋਖੀ ਪਛਾਣ

ਹਰਿਆਣਾ, 22 ਦਸੰਬਰ 2025 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਦੀ ਸਿੱਖ ਸਮਾਜ ਦੀ ਪੱਗ ਨਾਲ ਵੱਖਰੀ ਪਛਾਣ ਬਣੀ ਹੈ । ਪਿਛਲੇ ਕੁਝ ਸਮੇਂ ਤੋਂ ਉਹ ਕਈ ਪ੍ਰੋਗਰਾਮਾਂ ਵਿਚ ਪੱਗ `ਚ ਨਜ਼ਰ ਆ ਰਹੇ ਹਨ । ਉਹ ਨਾ ਸਿਰਫ਼ ਧਾਰਮਿਕ ਸਗੋਂ ਸਮਾਜਿਕ ਪ੍ਰੋਗਰਾਮਾਂ `ਚ ਵੀ ਅਕਸਰ ਚੰਡੀਗੜ੍ਹ `ਚ...

ਅਦਾਕਾਰਾ ਰਾਣਿਆ ਰਾਓ ਨੂੰ ਕਰਨਾਟਕ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਅਦਾਕਾਰਾ ਰਾਣਿਆ ਰਾਓ ਨੂੰ ਕਰਨਾਟਕ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

ਬੈਂਗਲੁਰੂ, 21 ਦਸੰਬਰ 2025 : ਕਰਨਾਟਕ ਹਾਈ ਕੋਰਟ (Karnataka High Court) ਨੇ ਇਸ ਸਾਲ ਦੇ ਸ਼ੁਰੂ `ਚ ਸੋਨੇ ਦੀ ਸਮੱਗਲਿੰਗ (Gold smuggling) ਦੇ ਇਕ ਮਾਮਲੇ `ਚ `ਕੋਫੇਪੋਸਾ` ਅਧੀਨ ਕੰਨੜ ਅਦਾਕਾਰਾ ਰਾਣਿਆ ਰਾਓ (Actress Rania Rao) ਦੀ ਅਹਿਤਿਆਤੀ ਹਿਰਾਸਤ `ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ । 3 ਮਾਰਚ ਨੂੰ ਕੀਤਾ ਗਿਆ ਸੀ...

ਅਮਰੀਕਾ ਨੇ ਸੀਰੀਆ `ਚ 70 ਤੋਂ ਵੱਧ ਟਿਕਾਣਿਆਂ `ਤੇ ਕੀਤੇ ਹਮਲੇ

ਅਮਰੀਕਾ ਨੇ ਸੀਰੀਆ `ਚ 70 ਤੋਂ ਵੱਧ ਟਿਕਾਣਿਆਂ `ਤੇ ਕੀਤੇ ਹਮਲੇ

ਦਮਿਸ਼ਕ, 21 ਦਸੰਬਰ 2025 : ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ (America) ਵਲੋਂ ਸੀਰੀਆ `ਚ ਹਵਾਈ ਹਮਲੇ (Airstrikes in Syria) ਕੀਤੇ ਜਾਣ ਕਾਰਨ ਅੱਤਵਾਦੀ ਸੰਗਠਨ ਆਈ. ਐੱਸ. ਆਈ. ਐੱਸ. ਨਾਲ ਜੁੜੇ 70 ਟਿਕਾਣੇ ਤਬਾਹ ਹੋ ਗਏ। ਇਹ ਕਾਰਵਾਈ ਕੁੱਝ ਦਿਨ ਪਹਿਲਾਂ ਹੋਏ ਹਮਲੇ ਦੇ ਜਵਾਬ ਵਿਚ ਸੀ : ਅਮਰੀਕੀ ਅਧਿਕਾਰੀ ਅਮਰੀਕੀ...

ਮੁੱਖ ਮੰਤਰੀ ਰੇਖਾ ਗੁਪਤਾ ਦੀ ਹੱਤਿਆ ਦੀ ਸਾਜ਼ਿਸ਼ ਦੇ ਮਾਮਲੇ `ਚ ਦੋਸ਼ ਤੈਅ

ਮੁੱਖ ਮੰਤਰੀ ਰੇਖਾ ਗੁਪਤਾ ਦੀ ਹੱਤਿਆ ਦੀ ਸਾਜ਼ਿਸ਼ ਦੇ ਮਾਮਲੇ `ਚ ਦੋਸ਼ ਤੈਅ

ਨਵੀਂ ਦਿੱਲੀ, 21 ਦਸੰਬਰ 2025 : ਦਿੱਲੀ ਦੀ ਇਕ ਅਦਾਲਤ (Delhi Court) ਨੇ ਸਾਕਰੀਆ ਰਾਜੇਸ ਭਾਈ ਖੀਮਜੀਭਾਈ (Sakaria Rajes Bhai Khimjibhai) ਤੇ ਤਹਿਸੀਨ ਰਜ਼ਾ (Tehseen Raza) ਵਿਰੁੱਧ ਮੁੱਖ ਮੰਤਰੀ ਰੇਖਾ ਗੁਪਤਾ (Chief Minister Rekha Gupta) ਦੀ ਹੱਤਿਆ ਤੇ ਹਮਲੇ ਦੀ ਸਾਜਿ਼ਸ਼ ਰਚਣ ਦੇ ਦੋਸ਼ ਤੈਅ (Charges...

ਭੱਟ ਜੋੜੇ ਨੂੰ ਰਾਹਤ ਨਾ ਮਿਲਣ ਤੇ ਜ਼ਮਾਨਤ ਅਰਜ਼ੀ `ਤੇ ਸੁਣਵਾਈ ਕੱਲ

ਭੱਟ ਜੋੜੇ ਨੂੰ ਰਾਹਤ ਨਾ ਮਿਲਣ ਤੇ ਜ਼ਮਾਨਤ ਅਰਜ਼ੀ `ਤੇ ਸੁਣਵਾਈ ਕੱਲ

ਉਦੇਪੁਰ, 21 ਦਸੰਬਰ 2025 : ਫਿਲਮ ਬਣਾਉਣ ਦੇ ਨਾਮ `ਤੇ ਕਰੋੜਾਂ ਰੁਪਏ ਦੀ ਕਥਿਤ ਧੋਖਾਦੇਹੀ ਦੇ ਮਾਮਲੇ `ਚ ਮਸ਼ਹੂਰ ਫਿਲਮ ਨਿਰਦੇਸ਼ਕ (Film director) ਵਿਕਰਮ ਭੱਟ (Vikram Bhatt) ਅਤੇ ਉਨ੍ਹਾਂ ਦੀ ਪਤਨੀ ਸ਼ਵੇਤਾਂਬਰੀ (Shwetambari) ਨੂੰ ਸ਼ਨੀਵਾਰ ਨੂੰ ਵੀ ਰਾਹਤ ਨਹੀਂ ਮਿਲੀ । ਸੈਸ਼ਨ ਕੋਰਟ `ਚ ਜੱਜ ਦੇ ਛੁੱਟੀ `ਤੇ ਹੋਣ ਕਾਰਨ...