ਅਜਨਾਲਾ, 7 ਅਪ੍ਰੈਲ 2026 : ਅੰਮ੍ਰਿਤਸਰ (Amritsar) ਦੇ ਸਰਹੱਦੀ ਥਾਣਾ ਭਿੰਡੀ ਸੈਦਾਂ ਵਿਖੇ ਹੋਏ ਗੇ੍ਨੇਡ ਹਮਲੇ ਮਾਮਲੇ ਵਿਚ ਮਨਜੀਤ ਸਿੰਘ ਕੋਲੋਂ ਪੁੱਛਗਿੱਛ ਕਰਨ ਗਈ ਪੁਲਸ 'ਤੇ ਹਮਲਾ (Attack on police) ਕੀਤੇ ਜਾਣ ਦਾ ਸਮਾਚਾਰ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਜੋ ਜਿਲਾ ਅੰਮ੍ਰਿਤਸਰ ਦੇ...









