ਅੰਮ੍ਰਿਤਸਰ, 6 ਅਪ੍ਰੈਲ 2026 : ਪੰਜਾਬ ਵਿਚ ਜਲੰਧਰ ਤੇ ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਇਲਾਵਾ ਅੰਮ੍ਰਿਤਸਰ (Amritsar) ਦੇ ਸਕੂਲਾਂ ਨੂੰ ਵੀ ਅਜਿਹੀ ਹੀ ਧਮਕੀ ਮਿਲੀ ਹੈ । ਬੰਬ ਨਾਲ ਉਡਾਉਣ ਦੇ ਚਲਦਿਆਂ ਪੁਲਸ ਨੇ ਕੀਤਾ ਹਾਈ ਐਲਰਟ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਤੇ ਚੰਡੀਗੜ੍ਹ ਦੇ ਸਕੂਲਾਂ ਨੂੰੰ...









