ਸਕਾਰਪੀਓ 200 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਰਕੇ ਹੋਈ ਤਿੰਨ ਦੀ ਮੌਤ

ਸਕਾਰਪੀਓ 200 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਰਕੇ ਹੋਈ ਤਿੰਨ ਦੀ ਮੌਤ

ਉਤਰਾਖੰਡ, 18 ਦਸੰਬਰ 2025 : ਉੱਤਰਾਖੰਡ ਦੇ ਨੈਨੀਤਾਲ (Nainital) ਵਿਚ ਇਕ ਸਕਾਰਪੀਓ ਕਾਰ (Scorpio car) 200 ਫੁੱਟ ਡੂੰਘੀ ਖੱਡ ਵਿਚ ਡਿੱਗ ਗਈ ਦੇ ਕਾਰਨ ਤਿੰਨ ਜਣਿਆਂ ਦੀ ਮੌਤ (Three people died) ਹੋ ਗਈ ਹੈ । ਉਕਤ ਕਾਰ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਸੀ । ਕਿਹੜੇ ਤਿੰਨ ਦੀ ਹੋਈ ਹੈ ਮੌਤ ਯੂ. ਪੀ. ਰਜਿਸਟ੍ਰੇਸ਼ਨ ਪਲੇਟ...

ਸਿ਼ਲਪਾ ਸ਼ੈੱਟੀ ਦੇ ਰੈਸਟੋਰੈਂਟ `ਤੇ ਆਮਦਨ ਕਰ ਵਿਭਾਗ ਦਾ ਛਾਪਾ

ਸਿ਼ਲਪਾ ਸ਼ੈੱਟੀ ਦੇ ਰੈਸਟੋਰੈਂਟ `ਤੇ ਆਮਦਨ ਕਰ ਵਿਭਾਗ ਦਾ ਛਾਪਾ

ਮੁੰਬਈ, 18 ਦਸੰਬਰ 2025 : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ (Bollywood actress Shilpa Shetty) ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਹੀਂ ਜਾਪਦੀਆਂ। ਆਮਦਨ ਕਰ ਵਿਭਾਗ (Income Tax Department) ਨੇ ਮੁੰਬਈ ਦੇ ਦਾਦਰ ਇਲਾਕੇ ਵਿਚ ਉਸਦੇ ਬੈਸਟੀਅਨ ਰੈਸਟੋਰੈਂਟ (Bastian Restaurant) `ਤੇ ਛਾਪਾ ਮਾਰਿਆ । ਪ੍ਰਾਪਤ ਜਾਣਕਾਰੀ...

ਭੁਪੇਸ਼ ਬਘੇਲ ਦੇ ਦਫਤਰ `ਚ ਉਪ-ਸਕੱਤਰ ਰਹੀ ਸੌਮਿਆ ਚੌਰਸੀਆ ਗ੍ਰਿਫਤਾਰ

ਭੁਪੇਸ਼ ਬਘੇਲ ਦੇ ਦਫਤਰ `ਚ ਉਪ-ਸਕੱਤਰ ਰਹੀ ਸੌਮਿਆ ਚੌਰਸੀਆ ਗ੍ਰਿਫਤਾਰ

ਰਾਏਪੁਰ, 18 ਦਸੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਵਿਚ ਤਾਇਨਾਤ ਰਹੀ ਰਾਜ ਪ੍ਰਸ਼ਾਸਨਿਕ ਸੇਵਾ ਦੀ ਮੁਅੱਤਲ ਅਧਿਕਾਰੀ ਸੌਮਿਆ ਚੌਰਸੀਆ (Soumya Chaurasia) ਨੂੰ ਇਕ ਕਥਿਤ ਸ਼ਰਾਬ ਘਪਲੇ ਦੇ ਮਾਮਲੇ ਵਿਚ...

ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਜਿ਼ਲ੍ਹਾ ਅਦਾਲਤ (Chandigarh District Court) ਨੇ 2017 ਵਿੱਚ ਦਾਇਰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜ਼ਮਾਨਤ ਰੱਦ ਕਰ ਦਿੱਤੀ । ਸੁਖਬੀਰ ਦੇ ਪੇਸ਼ ਨਾ ਹੋਣ...

ਭਾਰਤੀ ਉਡਾਣਾਂ ਲਈ ਹਵਾਈ ਖੇਤਰ ਪਾਬੰਦੀ ਪਾਕਿਸਤਾਨ ਨੇ ਵਧਾਈ

ਭਾਰਤੀ ਉਡਾਣਾਂ ਲਈ ਹਵਾਈ ਖੇਤਰ ਪਾਬੰਦੀ ਪਾਕਿਸਤਾਨ ਨੇ ਵਧਾਈ

ਇਸਲਾਮਾਬਾਦ, 17 ਦਸੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ (Pakistan) ਨੇ ਭਾਰਤੀ ਜਹਾਜ਼ਾਂ ਲਈ ਅਪਣੇ ਹਵਾਈ ਖੇਤਰ (Airspace) ’ਤੇ ਲਗਾਈ ਗਈ ਪਾਬੰਦੀ (Ban) ਨੂੰ ਇਕ ਹੋਰ ਮਹੀਨੇ ਲਈ ਵਧਾਉਣ ਦਾ ਫ਼ੈਸਲਾ ਕੀਤਾ ਹੈ । ਕਦੋਂ ਤੱਕ ਲਈ ਵਧਾਈ ਗਈ ਹੈ ਪਾਬੰਦੀ ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਨੇ ਜੋ ਭਾਰਤ ਦੇੇਸ਼ ਦੇ...

ਐਕਸਪ੍ਰੈੱਸ-ਵੇਅ ਬਣਨ ਨਾਲ ਦਿੱਲੀ ਤੋਂ ਦੇਹਰਾਦੂਨ ਦੀ ਦੂਰੀ 2 ਘੰਟੇ `ਚ ਤੈਅ ਹੋਵੇਗੀ

ਐਕਸਪ੍ਰੈੱਸ-ਵੇਅ ਬਣਨ ਨਾਲ ਦਿੱਲੀ ਤੋਂ ਦੇਹਰਾਦੂਨ ਦੀ ਦੂਰੀ 2 ਘੰਟੇ `ਚ ਤੈਅ ਹੋਵੇਗੀ

ਨਵੀਂ ਦਿੱਲੀ, 18 ਦਸੰਬਰ 2025 : ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ (Minister of Road Transport and Highways) ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ (Delhi-Dehradun Expressway) ਦੇ ਚਾਲੂ ਹੋਣ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਤੋਂ ਉਤਰਾਖੰਡ ਦੀ ਰਾਜਧਾਨੀ ਤੱਕ ਦੀ ਦੂਰੀ ਸਿਰਫ...

ਮੌਲਵੀ ਤੌਕੀਰ ਰਜ਼ਾ ਵਿਰੁੱਧ 3 ਹੋਰ ਮਾਮਲਿਆਂ `ਚ ਚਾਰਜਸ਼ੀਟ ਦਾਇਰ

ਮੌਲਵੀ ਤੌਕੀਰ ਰਜ਼ਾ ਵਿਰੁੱਧ 3 ਹੋਰ ਮਾਮਲਿਆਂ `ਚ ਚਾਰਜਸ਼ੀਟ ਦਾਇਰ

ਬਰੇਲੀ, 18 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਪੁਲਸ (Uttar Pradesh Police) ਨੇ ਇਸ ਸਾਲ 26 ਸਤੰਬਰ ਨੂੰ ਬਰੇਲੀ `ਚ ਹੋਈ ਹਿੰਸਾ (Bareilly violence) ਦੇ ਮੁੱਖ ਮੁਲਜ਼ਮ ਤੇ ਇਤੇਹਾਦ-ਏ-ਮਿਲਤ ਕੌਂਸਲ ਦੇ ਮੁਖੀ ਮੌਲਵੀ ਤੌਕੀਰ ਰਜ਼ਾ (Maulvi Tauqir Raza)  ਵਿਰੁੱਧ 3 ਹੋਰ ਮਾਮਲਿਆਂ `ਚ ਚਾਰਜਸ਼ੀਟ ਦਾਇਰ...

ਰੈਬਿਜ ਨਾਲ ਪੀੜ੍ਹਤ ਕੁੱਤੇ ਨੇ 15 ਜਣਿਆਂ ਨੂੰ ਵੱਢਿਆ

ਰੈਬਿਜ ਨਾਲ ਪੀੜ੍ਹਤ ਕੁੱਤੇ ਨੇ 15 ਜਣਿਆਂ ਨੂੰ ਵੱਢਿਆ

ਲੁਧਿਆਣਾ, 18 ਦਸੰਬਰ 2025 : ਲਧਿਆਣਾ (Ludhiana) ਸ਼ਹਿਰ ਦੇ ਮਾਡਲਗ੍ਰਾਮ ਸਥਿਤ ਗਾਂਧੀ ਕਾਲੋਨੀ ਵਿਚ ਜਿਸ ਕੁੱਤੇ ਵਲੋਂ 15 ਦੇ ਕਰੀਬ ਵਿਅਕਤੀਆਂ ਨੂੰ ਵੱਢ ਲਿਆ ਗਿਆ ਹੈ ਰੈਬਿਜ਼ ਨਾਲ ਪੀੜ੍ਹਤ (Suffering from rabies) ਨਿਕਲਿਆ ਹੈ । ਕਿਵੇਂ ਪਤਾ ਲੱਗਿਆ ਕੁੱਤੇ ਦੇ ਰੈਬਿਜ਼ ਨਾਲ ਪੀੜ੍ਹਤ ਹੋਣ ਬਾਰੇ ਮਾਡਲਗ੍ਰਾਮ ਸਥਿਤ ਗਾਂਧੀ...

ਸੰਘਣੀ ਧੁੰਦ ਦੇ ਚਲਦਿਆਂ ਦੋ ਸਕੂਲ ਬਸਾਂ ਆਪਸ ਵਿਚ ਟਕਰਾਉਣ ਕਾਰਨ ਪੰਜ ਜ਼ਖਮੀ

ਸੰਘਣੀ ਧੁੰਦ ਦੇ ਚਲਦਿਆਂ ਦੋ ਸਕੂਲ ਬਸਾਂ ਆਪਸ ਵਿਚ ਟਕਰਾਉਣ ਕਾਰਨ ਪੰਜ ਜ਼ਖਮੀ

ਮੋਹਾਲੀ, 18 ਦਸੰਬਰ 2025 : ਮੋਹਾਲੀ ਦੇ ਨੇੜੇ ਪੈਂਦੇ ਕੁਰਾਲੀ (Kurali) ਵਿਖੇ ਸੰਘਣੀ ਧੁੰਦ ਕਾਰਨ ਚੰਡੀਗੜ੍ਹ ਹਾਈਵੇਅ ‘ਤੇ ਦੋ ਸਕੂਲ ਬੱਸਾਂ (School buses) ਆਪਸ ਵਿੱਚ ਟਕਰਾ ਗਈਆਂ (Collided) । ਇਸ ਹਾਦਸੇ ਵਿੱਚ ਦੋਵਾਂ ਬੱਸਾਂ ਦੇ ਡਰਾਈਵਰਾਂ ਸਮੇਤ ਪੰਜ ਲੋਕ ਜ਼ਖਮੀ ਹੋ ਗਏ । ਸਾਰਿਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ।...

ਇੰਦਰਪ੍ਰੀਤ ਸਿੰਘ ਪੈਰੀ ਦਾ ਕਤਲ ਕਰਨ ਵਾਲੇ ਸ਼ੂਟਰ ਦਿੱਲੀ ਪੁਲਸ ਵੱਲੋਂ ਕਾਬੂ

ਇੰਦਰਪ੍ਰੀਤ ਸਿੰਘ ਪੈਰੀ ਦਾ ਕਤਲ ਕਰਨ ਵਾਲੇ ਸ਼ੂਟਰ ਦਿੱਲੀ ਪੁਲਸ ਵੱਲੋਂ ਕਾਬੂ

ਚੰਡੀਗੜ੍ਹ, 18 ਦਸੰਬਰ 2025 : ਚੰਡੀਗੜ੍ਹ ਦੇ ਸੈਕਟਰ-26 ਟਿੰਬਰ ਮਾਰਕੀਟ `ਚ ਲਾਰੈਂਸ ਬਿਸ਼ਨੋਈ ਦੇ ਕਰੀਬੀ ਇੰਦਰਪ੍ਰੀਤ ਸਿੰਘ ਪੈਰੀ (Inderpreet Singh Perry) ਨੂੰ ਗੋਲੀ ਮਾਰ ਕੇ ਕਤਲ ਕਰਨ ਵਾਲੇ ਸ਼ੂਟਰਾਂ ਨੂੰ ਚੰਡੀਗੜ੍ਹ ਪੁਲਸ ਫੜਨ ਵਿਚ ਅਸਫਲ ਰਹੀ । ਦਿੱਲੀ ਪੁਲਸ ਨੇ ਅਖੀਰਕਾਰ ਫੜ ਲਿਆ ਸ਼ੂਟਰਾਂ ਨੂੰ ਪਿਛਲੇ 15 ਦਿਨਾਂ ਤੋਂ...