ਸਿਹਤ ਸੰਭਾਲ ਅਤੇ ਸਿੱਖਿਆ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਤਰਜੀਹ : ਵਿੱਤ ਮੰਤਰੀ

ਸਿਹਤ ਸੰਭਾਲ ਅਤੇ ਸਿੱਖਿਆ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਤਰਜੀਹ : ਵਿੱਤ ਮੰਤਰੀ

ਚੰਡੀਗੜ੍ਹ, 18 ਦਸੰਬਰ 2025 : ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ (Finance Minister)  ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ. ਐਚ. ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ...

ਜੱਗੂ ਭਗਵਾਨਪੁਰੀਆ ਸਮੇਤ 4 ਦੇ ਪ੍ਰੋਡਕਸ਼ਨ ਵਾਰੰਟ ਜਾਰੀ

ਜੱਗੂ ਭਗਵਾਨਪੁਰੀਆ ਸਮੇਤ 4 ਦੇ ਪ੍ਰੋਡਕਸ਼ਨ ਵਾਰੰਟ ਜਾਰੀ

ਮੋਹਾਲੀ, 18 ਦਸੰਬਰ 2025 : ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ (Gangster Jagdeep Singh alias Jaggu Bhagwanpuria) ਸਮੇਤ ਹੋਰਨਾਂ ਖਿ਼ਲਾਫ਼ ਥਾਣਾ (ਐੱਸ. ਐੱਸ. ਓ. ਸੀ) ਫ਼ੇਜ਼-1 ਮੋਹਾਲੀ ਵਿਖੇ ਦਰਜ ਮਾਮਲੇ ਦੀ ਸੁਣਵਾਈ ਵਧੀਕ ਜਿ਼ਲਾ ਸੈਸ਼ਨ ਜੱਜ ਦੀ ਅਦਾਲਤ `ਚ ਹੋਈ । ਕਿਸ ਕਿਸ ਵਿਰੁੱਧ ਜਾਰੀ ਕੀਤੇ ਗਏ ਹਨ...

ਟ੍ਰੇਨ `ਚ ਨਿਰਧਾਰਤ ਹੱਦ ਤੋਂ ਵੱਧ ਸਾਮਾਨ ਲਿਜਾਣ `ਤੇ ਕਰਨਾ ਪਏਗਾ ਭੁਗਤਾਨ : ਵੈਸ਼ਨਵ

ਟ੍ਰੇਨ `ਚ ਨਿਰਧਾਰਤ ਹੱਦ ਤੋਂ ਵੱਧ ਸਾਮਾਨ ਲਿਜਾਣ `ਤੇ ਕਰਨਾ ਪਏਗਾ ਭੁਗਤਾਨ : ਵੈਸ਼ਨਵ

ਨਵੀਂ ਦਿੱਲੀ, 18 ਦਸੰਬਰ 2025 : ਰੇਲ ਮੰਤਰੀ ਅਸ਼ਵਨੀ ਵੈਸ਼ਨਵ (Railway Minister Ashwini Vaishnav) ਨੇ ਸੰਸਦ ਨੂੰ ਦੱਸਿਆ ਕਿ ਟਰੇਨ ਰਾਹੀਂ ਯਾਤਰਾ (Travel by train)  ਕਰਦੇ ਸਮੇਂ ਯਾਤਰੀਆਂ ਨੂੰ ਨਿਰਧਾਰਤ ਹੱਦ ਤੋਂ ਵੱਧ ਸਾਮਾਨ ਲਿਜਾਣ ਲਈ ਭੁਗਤਾਨ ਕਰਨਾ ਪਏਗਾ । ਕੇਂਦਰੀ ਮੰਤਰੀ ਨੇ ਇਹ ਜਵਾਬ ਸੰਸਦ ਮੈਂਬਰ ਵਲੋਂ ਪੁੱਛੇ...

ਹਾਈ ਕੋਰਟ ਤੋਂ ਰਾਹਤ ਨਾ ਮਿਲਣ `ਤੇ ਸੁਪਰੀਮ ਕੋਰਟ ਪੁੱਜੇ ਮਜੀਠੀਆ

ਹਾਈ ਕੋਰਟ ਤੋਂ ਰਾਹਤ ਨਾ ਮਿਲਣ `ਤੇ ਸੁਪਰੀਮ ਕੋਰਟ ਪੁੱਜੇ ਮਜੀਠੀਆ

ਚੰਡੀਗੜ੍ਹ, 18 ਦਸੰਬਰ 2025 : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵੱਲੋਂ ਕੋਈ ਰਾਹਤ ਨਾ ਮਿਲਣ `ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ । ਮਜੀਠੀਆ ਹਨ ਮੌਜੂਦਾ...

9ਵੀਂ ਜਮਾਤ ਦੀ ਵਿਦਿਆਰਥਣ ਦੋ ਮਹੀਨਿਆਂ ਦੀ ਗਰਭਵਤੀ

9ਵੀਂ ਜਮਾਤ ਦੀ ਵਿਦਿਆਰਥਣ ਦੋ ਮਹੀਨਿਆਂ ਦੀ ਗਰਭਵਤੀ

ਹਰਿਆਣਾ, 17 ਦਸੰਬਰ 2025 : ਹਰਿਆਣਾ ਦੇ ਸ਼ਹਿਰ ਸੋਨੀਪਤ (Sonipat) ਵਿਖੇ ਇਕ 9ਵੀਂ ਜਮਾਤ ਦੀ ਵਿਦਿਆਰਥਣ ਜੋ ਕਿ ਹਾਲ ਹੀ ਵਿਚ ਗਰਭਵਤੀ (Pregnant) ਹੋ ਗਈ ਹੈ ਦੇ ਨਾਲ ਉਸਦੇ ਹੀ ਸਹਿਪਾਠੀ (Classmate) ਵਲੋਂ ਕੁੰਡਲੀ ਦੇ ਪਾਰਕਰ ਮਾਲ ਦੀ ਛੱਤ `ਤੇ ਬਲਾਤਕਾਰ (Rape) ਕੀਤਾ ਗਿਆ ਸੀ । 11 ਸਾਲਾਂ ਦੀ 9ਵੀਂ ਜਮਾਤ ਦੀ ਹੈ ਇਹ...

ਪੰਜਾਬ ਸਰਕਾਰ ਕਰੇਗੀ ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਤ

ਪੰਜਾਬ ਸਰਕਾਰ ਕਰੇਗੀ ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਤ

ਚੰਡੀਗੜ੍ਹ, 17 ਦਸੰਬਰ 2025 : ਪੰਜਾਬ ਦੇ ਕੈਬਨਿਟ ਮੰਤਰੀ (Punjab Cabinet Minister) ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਸੂਬੇ ਵਿੱਚ ਜੰਗਲਾਤ ਕਵਰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਾ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਠ ਜੰਗਲ ਅਤੇ...

`ਡਿਜੀਟਲੀ ਅਰੈਸਟ` ਰਾਹੀਂ ਬਜ਼ੁਰਗ ਵਿਅਕਤੀ ਨਾਲ ਠੱਗੀ ਕਰਨ ਤੇ 3 ਗ੍ਰਿਫ਼ਤਾਰ

`ਡਿਜੀਟਲੀ ਅਰੈਸਟ` ਰਾਹੀਂ ਬਜ਼ੁਰਗ ਵਿਅਕਤੀ ਨਾਲ ਠੱਗੀ ਕਰਨ ਤੇ 3 ਗ੍ਰਿਫ਼ਤਾਰ

ਨਵੀਂ ਦਿੱਲੀ, 17 ਦਸੰਬਰ 2025 : ਦਿੱਲੀ ਪੁਲਸ (Delhi Police) ਨੇ ਇਕ ਬਜ਼ੁਰਗ ਵਿਅਕਤੀ ਨੂੰ ਡਿਜ਼ੀਟਲ ਅਰੈਸਟ (Digital arrest) ਕਰਕੇ ਉਸ ਨਾਲ 1.16 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਸਾਈਬਰ ਧੋਖਾਧੜੀ ਸਿੰਡੀਕੇਟ (Cyber ​​fraud syndicate) ਦੇ 3 ਕਥਿਤ ਮੈਂਬਰਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ।...

ਬਹਿਰਾਈਚ `ਚ ਮਾਂ ਨਾਲ ਸੁੱਤੀ ਪਈ ਬੱਚੀ ਨੂੰ ਚੁੱਕ ਕੇ ਲੈ ਗਿਆ ਬਘਿਆੜ

ਬਹਿਰਾਈਚ `ਚ ਮਾਂ ਨਾਲ ਸੁੱਤੀ ਪਈ ਬੱਚੀ ਨੂੰ ਚੁੱਕ ਕੇ ਲੈ ਗਿਆ ਬਘਿਆੜ

ਬਹਿਰਾਈਚ (ਉੱਤਰ ਪ੍ਰਦੇਸ਼), 17 ਦਸੰਬਰ 2025 : ਬਹਿਰਾਈਚ ਜਿ਼ਲੇ (Bahraich District) ਦੀ ਕੈਸਰਗੰਜ ਤਹਿਸੀਲ ਦੇ ਗੋਹੀਆ ਨੰਬਰ 4 ਪਿੰਡ ਵਿਚ ਇਕ ਬਘਿਆੜ (Wolf) ਇਕ ਘਰ ਵਿਚ ਦਾਖਲ ਹੋ ਗਿਆ ਅਤੇ ਆਪਣੀ ਮਾਂ ਨਾਲ ਸੁੱਤੀ (Sleeping with mother) ਇਕ ਸਾਲ ਦੀ ਬੱਚੀ ਨੂੰ ਚੁੱਕ (Pick up the baby) ਕੇ ਲੈ ਗਿਆ । ਜੰਗਲਾਤ ਵਿਭਾਗ...

ਜਾਸੂਸੀ ਦੇ ਦੋਸ਼ `ਚ ਹਵਾਈ ਫੌਜ ਦਾ ਸੇਵਾਮੁਕਤ ਜਵਾਨ ਗ੍ਰਿਫਤਾਰ

ਜਾਸੂਸੀ ਦੇ ਦੋਸ਼ `ਚ ਹਵਾਈ ਫੌਜ ਦਾ ਸੇਵਾਮੁਕਤ ਜਵਾਨ ਗ੍ਰਿਫਤਾਰ

ਤੇਜਪੁਰ, 17 ਦਸੰਬਰ 2025 : ਆਸਾਮ ਦੇ ਸੋਨਿਤਪੁਰ ਜਿਲੇ (Sonitpur district of Assam) `ਚ ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ਵਿਚ ਭਾਰਤੀ ਹਵਾਈ ਫੌਜ (Indian Air Force)  ਦੇ ਇਕ ਸੇਵਾਮੁਕਤ ਜਵਾਨ (Retired soldier) ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਵਧੀਕ ਪੁਲਸ ਸੁਪਰਡੈਂਟ ਹਰੀਚਰਨ ਭੂਮਿਜ ਨੇ ਦੱਸੀ ਸਾਰੀ ਗੱਲਬਾਤ ਵਧੀਕ...

ਲਸ਼ਕਰ ਦੇ ਅੱਤਵਾਦੀ ਨੇ ਉਗਲਿਆ ਜ਼ਹਿਰ

ਲਸ਼ਕਰ ਦੇ ਅੱਤਵਾਦੀ ਨੇ ਉਗਲਿਆ ਜ਼ਹਿਰ

ਇਸਲਾਮਾਬਾਦ, 17 ਦਸੰਬਰ 2025 : ਦੁਨੀਆ ਭਰ `ਚ `ਅੱਤਵਾਦ ਫੈਲਾਉਣ ਲਈ ਬਦਨਾਮ ਪਾਕਿਸਤਾਨ (Pakistan) ਦੀ ਇਕ ਵਾਰ ਫਿਰ ਪੋਲ ਖੁੱਲ੍ਹ ਗਈ ਹੈ । ਦਿੱਲੀ ਨੂੰ ਬਣਾਵਾਂਗੇ ਦੁਲਹਨ, ਸਾਡੇ ਸਾਹਮਣੇ ਐੱਸ-400, ਰਾਫੇਲ ਕੁਝ ਵੀ ਨਹੀਂ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (Terrorist organization Lashkar-e-Taiba) ਦੇ...