ਲੁਧਿਆਣਾ, 17 ਦਸੰਬਰ 2025 : ਪੰਜਾਬ ਦੇ ਸ਼ਹਿਰ ਲੁਧਿਆਣਾ ਦੀ ਕੇਂਦਰੀ ਜੇਲ (Ludhiana Central Jail) ਵਿਚ ਬੰਦ ਕੈਦੀਆਂ ਨੇ ਬੀਤੇ ਦਿਨੀਂ ਜੇਲ ਵਿਚ ਤਾਇਨਾਤ ਪੁਲਸ ਮੁਲਾਜਮਾਂ ਤੇ ਹੀ ਹਮਲਾ ਕਰ ਦਿੱਤਾ ਸੀ । ਕੀ ਦੱਸਿਆ ਲੁਧਿਆਣਾ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਬੀਤੀ ਦਿਨੀਂ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਹੋਈ ਝੜਪ ਬਾਰੇ...









