ਨਵੀਂ ਦਿੱਲੀ, 1 ਅਪ੍ਰੈਲ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਹਾਈਕੋਰਟ (Delhi High Court) ਵਲੋਂ ਇਕ ਮਹਿਲਾ ਨੂੰ ਰੇਪ (Rape) ਕਰਨ ਵਿਚ ਭਰਾ ਦੀ ਮਦਦ ਕਰਨ ਤੇ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਪਤਾ ਚੱਲਿਆ ਹੈ । ਕੀ ਆਖਿਆ ਦਿੱਲੀ ਹਾਈਕੋਰਟ ਦੇ ਜਸਟਿਸ ਨੇ ਦਿੱਲੀ ਹਾਈ ਕੋਰਟ ਨੇ ਇਕ ਔਰਤ ਨੂੰ 2013 ਵਿਚ...









