ਨਵੀਂ ਦਿੱਲੀ, 15 ਦਸੰਬਰ 2025 : ਕੇਂਦਰੀ ਜਾਂਚ ਬਿਊਰੋ (Central Bureau of Investigation) (ਸੀ. ਬੀ. ਆਈ.) ਨੇ 17 ਵਿਅਕਤੀਆਂ ਵਿਰੁੱਧ ਇਕ ਕੌਮਾਂਤਰੀ ਸਾਈਬਰ ਧੋਖਾਦੇਹੀ ਨੈੱਟਵਰਕ (Cyber fraud network) `ਚ ਕਥਿਤ ਤੌਰ `ਤੇ ਸ਼ਾਮਲ ਹੋਣ ਦੇ ਦੋਸ਼ ਹੇਠ ਦੋਸ਼ ਪੱਤਰ ਦਾਇਰ (Chargesheet filed) ਕੀਤਾ ਹੈ । ਇਨ੍ਹਾਂ `ਚ...









