ਮੁਅੱਤਲ ਕਾਂਗਰਸੀ ਵਿਧਾਇਕ ਵਿਰੁੱਧ ਸੈਕਸ ਸ਼ੋਸ਼ਣ ਦਾ ਨਵਾਂ ਮਾਮਲਾ

ਮੁਅੱਤਲ ਕਾਂਗਰਸੀ ਵਿਧਾਇਕ ਵਿਰੁੱਧ ਸੈਕਸ ਸ਼ੋਸ਼ਣ ਦਾ ਨਵਾਂ ਮਾਮਲਾ

ਤਿਰੂਵਨੰਤਪੁਰਮ, 3 ਦਸੰਬਰ 2025 : ਸੈਕਸ ਸ਼ੋਸ਼ਣ (Sexual abuse) ਦੇ ਮਾਮਲੇ `ਚ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਾਰ ਕੇਰਲ ਦੇ ਵਿਧਾਇਕ ਰਾਹੁਲ ਮਮਕੂਟਾਥਿਲ (MLA Rahul Mamkutathil)  ਦੀ ਭਾਲ ਜਾਰੀ ਹੈ । ਇਕ ਹੋਰ ਔਰਤ ਨੇ ਵੀ ਮੁਅੱਤਲ ਕਾਂਗਰਸੀ ਵਿਧਾਇਕ ਵਿਰੁੱਧ ਸੈਕਸ ਸ਼ੋਸ਼ਣ ਦਾ ਨਵਾਂ ਮਾਮਲਾ ਦਰਜ (New case registered)...

ਸੁਪਰੀਮ ਕੋਰਟ ਨੇ ਕੀਤੀ ਜੁਰਮਾਨੇ ਖਿਲਾਫ ਰਿਲਾਇੰਸ ਦੀ ਪਟੀਸ਼ਨ ਖਾਰਜ

ਸੁਪਰੀਮ ਕੋਰਟ ਨੇ ਕੀਤੀ ਜੁਰਮਾਨੇ ਖਿਲਾਫ ਰਿਲਾਇੰਸ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ, 3 ਦਸੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਸਕਿਓਰਟੀਜ਼ ਅਪੀਲੇਟ ਟ੍ਰਿਬਿਊਨਲ ਦੇ ਇਕ ਫੈਸਲੇ ਖਿਲਾਫ ਰਿਲਾਇੰਸ ਇੰਡਸਟ੍ਰੀਜ਼ ਲਿਮਟਿਡ (Reliance Industries Limited) ਅਤੇ ਉਸ ਦੇ 2 ਅਧਿਕਾਰੀਆਂ ਦੀ ਪਟੀਸ਼ਨ ਖਾਰਜ (Petition dismissed.) ਕਰ ਦਿੱਤੀ । ਸਕਿਓਰਟੀਜ਼...

ਯੇਦੀਯੁਰੱਪਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਯੇਦੀਯੁਰੱਪਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਨਵੀਂ ਦਿੱਲੀ, 3 ਦਸੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਬੀ. ਐੱਸ. ਯੇਦੀਯੁਰੱਪਾ (Yediyurappa) ਨੂੰ ਰਾਹਤ ਦਿੰਦੇ ਹੋਏ ਉਨ੍ਹਾਂ ਵਿਰੁੱਧ ਪੋਕਸੋ ਐਕਟ (POCSO Act) ਅਧੀਨ ਦਾਇਰ ਸੈਕਸ ਸ਼ੋਸ਼ਣ ਦੇ ਮਾਮਲੇ `ਚ ਹੇਠਲੀ ਅਦਾਲਤ ਦੀ ਕਾਰਵਾਈ `ਤੇ...

ਸਰਕਾਰ ਦੇਸ਼ ਨੂੰ ਤਾਨਾਸ਼ਾਹੀ `ਚ ਬਦਲਣ ਦੀ ਕਰ ਰਹੀ ਹੈ ਕੋਸਿ਼ਸ਼ : ਪ੍ਰਿਅੰਕਾ

ਸਰਕਾਰ ਦੇਸ਼ ਨੂੰ ਤਾਨਾਸ਼ਾਹੀ `ਚ ਬਦਲਣ ਦੀ ਕਰ ਰਹੀ ਹੈ ਕੋਸਿ਼ਸ਼ : ਪ੍ਰਿਅੰਕਾ

ਨਵੀਂ ਦਿੱਲੀ, 3 ਦਸੰਬਰ 2025 : ਕਾਂਗਰਸ ਨੇ ਦੂਰਸੰਚਾਰ ਵਿਭਾਗ `ਤੇ ਨਵੇਂ ਮੋਬਾਈਲ ਹੈਂਡਸੈੱਟਾਂ `ਚ `ਸੰਚਾਰ ਸਾਥੀ` ਐਪ (`Communication Partner` app) ਨੂੰ ਪਹਿਲਾਂ ਤੋਂ ਹੀ ਇੰਸਟਾਲ ਕਰਨ ਦਾ ਦੋਸ਼ ਲਾਉਂਦਿਆਂ ਇਸ ਨੂੰ `ਜਾਸੂਸੀ ਐਪ` ਕਿਹਾ ਹੈ । ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ (Priyanka Gandhi) ਨੇ ਮੰਗਲਵਾਰ...

ਸਕੂਲ ਬਸ ਵਿਚੋਂ ਉਤਰਦੇ ਸਮੇਂ ਬੱਚਾ ਹੋਇਆ ਸੜਕ ਹਾਦਸੇ ਦਾ ਸਿ਼ਕਾਰ

ਸਕੂਲ ਬਸ ਵਿਚੋਂ ਉਤਰਦੇ ਸਮੇਂ ਬੱਚਾ ਹੋਇਆ ਸੜਕ ਹਾਦਸੇ ਦਾ ਸਿ਼ਕਾਰ

ਪਟਿਆਲਾ, 3 ਦਸੰਬਰ 2025 : ਪਟਿਆਲਾ ਤੋਂ ਸਮਾਣਾ ਰੋਡ ਤੇ ਪੈਂਦੇ ਪਿੰਡ ਗਾਜੀਪੁਰ (Village Ghazipur) ਵਿਖੇ ਸਕੂਲ ਤੋਂ ਵਿਦਿਆਰਥੀਆਂ ਨੂੰ ਘਰ ਛੱਡਦੇ ਵੇਲੇ ਇਕ ਸਕੂਲੀ ਬੱਚੇ ਨੂੰ ਘਰ ਦੇ ਸਾਹਮਣੇ ਉਤਾਰਦੇ ਸਮੇਂ ਇਕ ਬਾਈਕ ਚਾਲਕ (Biker) ਵਲੋਂ ਬੱਚੇ ਨੂੰ ਟੱਕਰ ਮਾਰ (Hit) ਦੇਣ ਦਾ ਮਾਮਲਾ ਸਾਹਮਣੇ ਆਇਆ ਹੈ । ਸਕੂਲ ਸੇਵ ਵਾਹਨ...

ਈ. ਡੀ. ਨੇ ਮਾਰੇ ਚਾਰਟਰਡ ਅਕਾਊਂਟੈਂਟ ਨਰੇਸ਼ ਕੇਜਰੀਵਾਲ ਦੇ ਟਿਕਾਣਿਆਂ `ਤੇ ਛਾਪੇ

ਈ. ਡੀ. ਨੇ ਮਾਰੇ ਚਾਰਟਰਡ ਅਕਾਊਂਟੈਂਟ ਨਰੇਸ਼ ਕੇਜਰੀਵਾਲ ਦੇ ਟਿਕਾਣਿਆਂ `ਤੇ ਛਾਪੇ

ਰਾਂਚੀ, 3 ਦਸੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਵਿਦੇਸ਼ ਵਿਚ ਕਥਿਤ ਤੌਰ `ਤੇ ਅਣ-ਐਲਾਨੀ ਜਾਇਦਾਦ (Undeclared assets) ਰੱਖਣ ਦੇ ਮਾਮਲੇ ਵਿਚ ਰਾਂਚੀ ਦੇ ਇਕ ਚਾਰਟਰਡ ਅਕਾਊਂਟੈਂਟ ਅਤੇ ਉਸਦੇ ਸਹਿਯੋਗੀਆਂ ਵਿਰੁੱਧ ਮੰਗਲਵਾਰ ਨੂੰ ਛਾਪੇ (Raids) ਮਾਰੇ । ਈ. ਡੀ....

ਦਿੱਲੀ ਯੂਨੀਵਰਸਿਟੀ ਦੇ ਦੋ ਕਾਲਜਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਦਿੱਲੀ ਯੂਨੀਵਰਸਿਟੀ ਦੇ ਦੋ ਕਾਲਜਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਦਿੱਲੀ, 3 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਦਿੱਲੀ ਯੂਨੀਵਰਸਿਟੀ (Delhi University) ਦੇ ਦੋ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ । ਰਾਮਜਸ ਕਾਲਜ ਅਤੇ ਦੇਸ਼ਬੰਧੂ ਕਾਲਜ (Ramjas College and Deshbandhu College) ਨੂੰ ਧਮਕੀ ਭਰੇ ਈਮੇਲ ਭੇਜੇ ਗਏ ਹਨ । ਈਮੇਲ ਮਿਲਣ `ਤੇ ਦਿੱਲੀ...

ਭਰੂਣ ਹੱਤਿਆ ਵਿਰੁੱਧ ਜਥੇਬੰਦ ਹੋ ਕੇ ਲੜਾਈ ਲੜਨ ਦਾ ਸਿਹਤ ਮੰਤਰੀ ਨੇ ਦਿੱਤਾ ਸੱਦਾ

ਭਰੂਣ ਹੱਤਿਆ ਵਿਰੁੱਧ ਜਥੇਬੰਦ ਹੋ ਕੇ ਲੜਾਈ ਲੜਨ ਦਾ ਸਿਹਤ ਮੰਤਰੀ ਨੇ ਦਿੱਤਾ ਸੱਦਾ

ਚੰਡੀਗੜ੍ਹ 3 ਦਸੰਬਰ 2025 : ਕਲੰਕਾਂ ਵਿਚੋਂ ਇਕ ਕਲੰਕ ਭਰੂਣ ਹੱਤਿਆ (Feticide) ਨੂੰ ਰੋਕਣ ਦੇ ਯਤਨਾਂ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਮਿਸਾਲੀ ਸੁਧਾਰ ਪ੍ਰਾਪਤ ਕਰਨ ਲਈ ਅਗਲੇ ਸਾਲ ਤੱਕ...

ਆਮ ਆਦਮੀ ਪਾਰਟੀ ਨੇ ਕੀਤੀ 72 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਆਮ ਆਦਮੀ ਪਾਰਟੀ ਨੇ ਕੀਤੀ 72 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 3 ਦਸੰਬਰ 2025 : ਪੰਜਾਬ ਵਿੱਚ 4 ਦਸੰਬਰ ਨੂੰ ਹੋਣ ਜਾ ਰਹੀਆਂ ਜਿ਼ਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ (Zilla Parishad and Panchayat Samiti Elections ਲਈ ਨਾਮਜ਼ਦਗੀਆਂ 4 ਦਸੰਬਰ ਤੱਕ ਹੋਣੀਆਂ ਹਨ । ਭਾਜਪਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਆਪਣੇ ਪਾਰਟੀ ਚਿੰਨ੍ਹ ‘ਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ...

ਰਮੀ ਗਰੁੱਪ ਦੇ 38 ਹੋਟਲਾਂ `ਤੇ ਇਨਕਮ ਟੈਕਸ ਵਿਭਾਗ ਦੇ ਛਾਪੇ

ਰਮੀ ਗਰੁੱਪ ਦੇ 38 ਹੋਟਲਾਂ `ਤੇ ਇਨਕਮ ਟੈਕਸ ਵਿਭਾਗ ਦੇ ਛਾਪੇ

ਮੁੰਬਈ, 3 ਦਸੰਬਰ 2025 : ਭਾਰਤ ਦੇੇਸ਼ ਦੇ ਸੂਬੇੇ ਮਹਾਰਾਸ਼ਟਰ (Maharashtra) `ਚ ਇਨਕਮ ਟੈਕਸ ਵਿਭਾਗ ਨੇ ਮੰਗਲਵਾਰ ਨੂੰ ਰਮੀ ਗਰੁੱਪ ਆਫ ਹੋਟਲਸ (Ramee Group of Hotels) ਨਾਲ ਸਬੰਧਤ ਕਈ ਟਿਕਾਣਿਆਂ `ਤੇ ਛਾਪੇਮਾਰੀ ਕੀਤੀ । ਇਹ ਇਕ ਪ੍ਰਸਿੱਧ ਪ੍ਰਾਹੁਣਚਾਰੀ ਗਰੁੱਪ ਹੈ ਜੋ ਬਾਂਬੇ ਅੱਡਾ ਸਮੇਤ ਲੋਕਪ੍ਰਿਯ ਅਦਾਰਿਆਂ ਦਾ ਸੰਚਾਲਨ...