ਬੈਂਗਲੁਰੂ, 10 ਮਾਰਚ 2026 : ਭਾਰਤ ਦੇਸ਼ ਦੇ ਸੂਬੇ ਬੈਂਗਲੁਰੂ (Bangalore) ਵਿਖੇ ਇਕ ਨੌਜਵਾਨ ਵਲੋਂ ਇਕ ਛੋਟੀ ਜਿਹੀ ਗੱਲ ਤੇ ਗੁੱਸੇ ਵਿਚ ਆ ਕੇ ਪ੍ਰੇਮਿਕਾ ਤੇ ਉਸਦੇ ਮਾਪਿਆਂ ਨੂੰ ਅੱਗ ਲਗਾਉਣ ਦਾ ਪਤਾ ਚੱਲਿਆ ਹੈ । ਕੀ ਹੈ ਸਮੁੱਚਾ ਮਾਮਲਾ ਮਿਲੀ ਜਾਣਕਾਰੀ ਅਨੁੁਸਾਰ ਬੈਂਗਲੁਰੂ ਵਿਖੇ ਜੋ ਇਕ ਨੌਜਵਾਨ ਵਲੋਂ ਆਪਣਾ ਸਕੂਟਰ ਦੇਣ ਤੋਂ...









