ਲਖਨਊ, 21 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ (Lucknow) ਦੇ ਇੰਦਰਾਨਗਰ ਖੇਤਰ `ਚ ਝਗੜੇ ਤੋਂ ਬਾਅਦ ਕੁਝ ਲੋਕਾਂ ਨੇ ਰਿਕਵਰੀ ਏਜੰਟ ਸ਼ਸ਼ੀ ਪ੍ਰਕਾਸ਼ ਉਪਾਧਿਆਏ (Recovery Agent Shashi Prakash Upadhyay) ਦੀ ਕੁੱਟ-ਕੁੱਟ ਕੇ ਹੱਤਿਆ (Murder) ਕਰ ਦਿੱਤੀ ਗਈ । ਘਟਨਾ ਨੇੜੇ ਦੇ ਸੀ. ਸੀ....









