ਹਰਿਆਣਾ ਪੁਲਸ ਨੇ ਗੈਂਗਸਟਰ ਦਲਜੀਤ ਸਿਹਾਗ ਦੀ ਕਰਵਾਈ ਸੰਗਲਾਂ ਵਿਚ ਬੰਨ੍ਹ ਪ੍ਰੇਡ

ਹਰਿਆਣਾ ਪੁਲਸ ਨੇ ਗੈਂਗਸਟਰ ਦਲਜੀਤ ਸਿਹਾਗ ਦੀ ਕਰਵਾਈ ਸੰਗਲਾਂ ਵਿਚ ਬੰਨ੍ਹ ਪ੍ਰੇਡ

ਹਰਿਆਣਾ, 20 ਨਵੰਬਰ 2025 : ਹਰਿਆਣਾ ਦੇ ਸ਼ਹਿਰ ਹਿਸਾਰ (Hisar) ਵਿਚ ਪੁਲਸ ਵਲੋਂ ਗੈਂਗਸਟਰ ਦਲਜੀਤ ਸਿਹਾਗ ਨੂੰ ਸੰਗਲਾਂ ਨਾਲ ਬੰਨ੍ਹ ਕੇ ਬਾਜ਼ਾਰਾਂ ਵਿਚ ਘੁਮਾਇਆ । ਦੱਸਣਯੋਗ ਹੈ ਕਿ ਉਕਤ ਗੈਂਗਸਟਰ 6 ਮਾਮਲਿਆਂ ਵਿਚ ਸ਼ਾਮਲ ਹੈ । ਪੁਲਸ ਨੇ ਲਿਆ ਗੈਂਗਸਟਰ ਦਾ ਇਕ ਦਿਨ ਦਾ ਪੁਲਸ ਰਿਮਾਂਡ ਗੈਂਗਸਟਰ ਦਲਜੀਤ ਸਿਹਾਗ (Gangster Daljit...

ਨਿਤੀਸ਼ ਕੁਮਾਰ ਨੇ ਚੁੱਕੀ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੂੰ

ਨਿਤੀਸ਼ ਕੁਮਾਰ ਨੇ ਚੁੱਕੀ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੂੰ

ਬਿਹਾਰ, 20 ਨਵੰਬਰ 2025 : ਹਾਲ ਹੀ ਵਿਚ ਹੋਈਆਂ ਬਿਹਾਰ ਵਿਧਾਨ ਸਭਾ ਚੋਣਾਂ (Bihar Assembly Elections) ਵਿਚ ਜਿੱਤ ਪ੍ਰਾਪਤ ਕਰਨ ਵਾਲੀ ਐਨ. ਡੀ. ਏ. ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਚੁਣੇ ਜਾਣ ਤੋਂ ਬਾਅਦ ਅੱਜ ਨਿਤੀਸ਼ ਕੁਮਾਰ ਯਾਦਵ ਨੇ 10ਵੀਂ ਵਾਰ ਮੁੱਖ ਮੰਤਰੀ (Chief Minister for the 10th time) ਬਿਹਾਰ ਵਜੋਂ ਸਹੂੰ...

ਐਮ. ਪੀ. ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਤੇ 21 ਨੂੰ ਹੋਵੇਗੀ ਸੁਣਵਾਈ

ਐਮ. ਪੀ. ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਤੇ 21 ਨੂੰ ਹੋਵੇਗੀ ਸੁਣਵਾਈ

ਚੰਡੀਗੜ੍ਹ, 20 ਨਵੰਬਰ 2025 : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ (Member of Parliament Amritpal Singh) ਦੀ ਪੈਰੋਲ ਪਟੀਸ਼ਨ ਤੇ 21 ਨਵੰਬਰ ਨੂੰ ਹਾਈਕੋਰਟ ਵਲੋਂ ਸੁਣਵਾਈ ਕੀਤੀ ਜਾਵੇਗੀ । ਜਿ਼ਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ...

ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਨੌਂ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਫਿਰੌਤੀ ਗਿਰੋਹ ਦੇ ਮੁੱਖ ਮੈਂਬਰ ਸਮੇਤ ਤਿੰਨ ਵਿਅਕਤੀ ਨੌਂ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਕਪੂਰਥਲਾ, 20 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ (Illegal weapons networks) ਵਿਰੁੱਧ ਫੈਸਲਾਕੁੰਨ ਕਾਰਵਾਈ ਕਰਦਿਆਂ, ਕਪੂਰਥਲਾ ਪੁਲਿਸ ਨੇ ਜੱਗਾ ਫੁਕੀਵਾਲ ਫਿਰੌਤੀ ਗਿਰੋਹ ਦੇ ਤਿੰਨ...

ਜਨਤਕ ਆਵਾਜਾਈ ਨੂੰ ਵਧੀਆ ਬਣਾਉਣ ਲਈ ਸ਼ੁਰੂ ਹੋਣਗੀਆਂ ਇਲੈਕਟ੍ਰਿਕ ਬੱਸਾਂ

ਜਨਤਕ ਆਵਾਜਾਈ ਨੂੰ ਵਧੀਆ ਬਣਾਉਣ ਲਈ ਸ਼ੁਰੂ ਹੋਣਗੀਆਂ ਇਲੈਕਟ੍ਰਿਕ ਬੱਸਾਂ

ਅੰਮ੍ਰਿਤਸਰ, 20 ਨਵੰਬਰ 2025 : ਗੁਰੂ ਕੀ ਨਗਰੀ ਦੇ ਨਾਮ ਨਾਲ ਜਾਣੇ ਜਾਂਦੇ ਸ਼ਹਿਰ ਅੰਮ੍ਰਿਤਸਰ (Amritsar) ਵਿਚ ਜਨਤਕ ਆਵਾਜਾਈ ਨੂੰ ਆਧੁਨਿਕ ਬਣਾਉਣ ਅਤੇ ਵਧੀਆ ਬਣਾਉਣ ਦੇ ਚਲਦਿਆਂ ਪ੍ਰਧਾਨ ਮੰਤਰੀ ਈ-ਬੱਸ ਸੇਵਾ ਯੋਜਨਾ (Prime Minister E-Bus Service Scheme) (ਪੀ. ਐੱਮ.-ਈ-ਬੱਸ ਸੇਵਾ) ਯੋਜਨਾ ਦੇ ਤਹਿਤ ਅਗਲੇ ਸਾਲ ਤੋਂ...

ਸਸਪੈਂਡ ਡੀ. ਆਈ. ਜੀ. ਭੁੱਲਰ ਹੋਣਗੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼

ਸਸਪੈਂਡ ਡੀ. ਆਈ. ਜੀ. ਭੁੱਲਰ ਹੋਣਗੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼

ਚੰਡੀਗੜ੍ਹ, 20 ਨਵੰਬਰ 2025 : ਪੰਜਾਬ ਦੇ ਸਸਪੈਂਡ ਚੱਲੇ ਆ ਰਹੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (D. I. G. Harcharan Singh Bhullar)ਅੱਜ ਵੀਡੀਓ ਕਾਨਫਰੈਂਸਿੰਗ ਰਾਹੀਂ ਮਾਨਯੋਗ ਕੋਰਟ ਅੱਗੇ ਪੇਸ਼ ਹੋਣਗੇ । ਦੱਸਣਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਆਮਦਨ ਤੋਂ ਵੱਧ ਕਰੋੜਾਂ ਰੁਪਏ ਦੀ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦਾ...

ਨਾਬਾਲਗ ਕੁੜੀ ਨਾਲ ਜਬਰ-ਜਨਾਹ ਤੇ ਹੱਤਿਆ ਲਈ ਮਿਲੀ ਮੌਤ ਦੀ ਸਜ਼ਾ

ਨਾਬਾਲਗ ਕੁੜੀ ਨਾਲ ਜਬਰ-ਜਨਾਹ ਤੇ ਹੱਤਿਆ ਲਈ ਮਿਲੀ ਮੌਤ ਦੀ ਸਜ਼ਾ

ਵਾਰਾਣਸੀ, 20 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਦੇ ਵਾਰਾਣਸੀ (Varanasi) ਦੀ ਇਕ ਵਿਸ਼ੇਸ਼ ਪੋਕਸੋ ਅਦਾਲਤ ਨੇ ਇਕ ਨਾਬਾਲਗ ਕੁੜੀ (Underage girl) ਨਾਲ ਜਬਰ-ਜ਼ਨਾਹ ਤੇ ਹੱਤਿਆ ਦੇ ਮੁਲਜ਼ਮ ਇਰਸ਼ਾਦ (Accused Irshad) ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ । ਵਿਸ਼ੇਸ਼ ਸਰਕਾਰੀ ਵਕੀਲ ਸੰਦੀਪ ਕੁਮਾਰ ਜੈਸਵਾਲ ਨੇ...

ਰੂਪਨਗਰ ਜਿ਼ਲੇ ਵਿਚ ਸ਼ਾਮਲ ਹੋਣ ਜਾ ਰਹੇ ਹਨ ਮੋਹਾਲੀ ਦੇ 35 ਪਿੰਡ

ਰੂਪਨਗਰ ਜਿ਼ਲੇ ਵਿਚ ਸ਼ਾਮਲ ਹੋਣ ਜਾ ਰਹੇ ਹਨ ਮੋਹਾਲੀ ਦੇ 35 ਪਿੰਡ

ਪਟਿਆਲਾ, 19 ਨਵੰਬਰ 2025 : ਰੂਪਨਗਰ ਜਿ਼ਲੇ (Rupnagar District) ਵਿਚ ਮੋਹਾਲੀ ਜਿ਼ਲੇ ਦੇ 35 ਪਿੰਡਾਂ ਨੂੰ ਮਿਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਾਜਪੁਰਾ ਦੇ ਪੰਜ ਪਿੰਡਾਂ ਨੂੰ ਮੋਹਾਲੀ ਜਿ਼ਲੇ ਵਿਚ ਸ਼ਾਮਲ (Included in Mohali district) ਕੀਤਾ ਗਿਆ ਸੀ, ਜਿਸਦਾ ਵੀ ਵੱਡੇ ਪੱਧਰ ਤੇ...

ਪੰਜਾਬ ਸਰਕਾਰ ਨੇ ਸਿੱਖਿਅਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਕੇ ਰਚਿਆ ਇਤਿਹਾਸ

ਪੰਜਾਬ ਸਰਕਾਰ ਨੇ ਸਿੱਖਿਅਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਕੇ ਰਚਿਆ ਇਤਿਹਾਸ

ਚੰਡੀਗੜ੍ਹ 19 ਨਵੰਬਰ 2025 : ਪੰਜਾਬ ਵਿਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਅਧਿਆਪਕਾਂ ਨੂੰ ਸਿਖਲਾਈ (Training for teachers) ਲਈ ਵਿਦੇਸ਼ਾਂ ਵਿਚ ਭੇਜ ਕੇ ਜੋ ਇਤਿਹਾਸ ਰਚਿਆ ਗਿਆ ਹੈ ਉਹ ਆਪਣੇ ਆਪ ਵਿਚ ਇਕ ਮਿਸਾਲ ਹੈ । ਜਿਸਦੇ ਚਲਦਿਆਂ ਹਾਲ ਹੀ ਵਿਚ ਪੰਜਾਬ ਸਰਕਾਰ ਨੇ 649 ਅਧਿਆਪਕਾਂ, ਹੈੱਡਮਾਸਟਰਾਂ ਅਤੇ...

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਨਿਕਲੀਆਂ ਸਰਕਾਰੀ ਨੌਕਰੀਆਂ

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਨਿਕਲੀਆਂ ਸਰਕਾਰੀ ਨੌਕਰੀਆਂ

ਚੰਡੀਗੜ੍ਹ 19 ਨਵੰਬਰ 2025 : ਮੁੱਖ ਮੰਤਰੀ ਪੰਜਾਬ (Chief Minister Punjab) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet Meeting) ਵਿਚ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ. ਬੀ. ਐਮ. ਬੀ.) ਲਈ ਇੱਕ ਵੱਖਰਾ ਕੇਡਰ ਬਣਾਉਣ ਨੂੰ ਰਸਮੀ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਗਈ ਹੈ ਤੇ ਇਸਦੇ ਨਾਲ...