ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਨੇ ਪੁੱਤਰ ਦਾ ਨਾਮ ਰੱਖਿਆ ‘ਨੀਰ’

ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਨੇ ਪੁੱਤਰ ਦਾ ਨਾਮ ਰੱਖਿਆ ‘ਨੀਰ’

ਮੁੰਬਈ, 19 ਨਵੰਬਰ 2025 :  ਪੰਜਾਬ ਦੇ ਸੰਸਦ ਮੈਂਬਰ ਰਾਘਵ ਚੱਢਾ (Raghav Chadha) ਅਤੇ ਅਦਾਕਾਰਾ ਪਰਿਣੀਤੀ ਚੋਪੜਾ (Parineeti Chopra) ਨੇ ਆਪਣੇ ਨਵਜੰਮੇ ਪੁੱਤਰ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕਰਕੇ ਪ੍ਰਸ਼ੰਸਕਾਂ ਨਾਲ ਖੁਸ਼ੀ ਜਤਾਈ ਹੈ । ਪਰਿਣੀਤੀ ਨੇ ਪਿਛਲੇ ਮਹੀਨੇ, 19 ਅਕਤੂਬਰ ਇੱਕ ਪੁੱਤਰ ਨੂੰ ਜਨਮ ਦਿੱਤਾ ਸੀ...

ਮਨੀ ਲਾਂਡਰਿੰਗ ਕੇਸ : ਧਰਮਸੌਤ ਵਿਰੁੱਧ ਕਾਰਵਾਈ ਲਈ ਅਦਾਲਤ ਤੋਂ ਮਨਜ਼ੂਰੀ

ਮਨੀ ਲਾਂਡਰਿੰਗ ਕੇਸ : ਧਰਮਸੌਤ ਵਿਰੁੱਧ ਕਾਰਵਾਈ ਲਈ ਅਦਾਲਤ ਤੋਂ ਮਨਜ਼ੂਰੀ

ਮੋਹਾਲੀ, 19 ਨਵੰਬਰ 2025 : ਪੰਜਾਬ ਦੇ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ (Sadhu Singh Dharamsaut) ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿੱਚ ਕੇਸ ਚਲਾਉਣ ਲਈ ਵਿਸ਼ੇਸ਼ ਅਦਾਲਤ ਨੇ ਆਖਿਰਕਾਰ ਹਰੀ ਝੰਡੀ ਦੇ ਦਿੱਤੀ ਹੈ । ਇਹ ਇਜਾਜ਼ਤ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate)  (ਈ.ਡੀ.) ਵੱਲੋਂ...

ਅਨਮੋਲ ਬਿਸ਼ਨੋਈ ਦੇ ਅਮਰੀਕਾ ਤੋਂ ਡਿਪੋਰਟ ਹੋਣ ਤੇ ਛੇਤੀ ਭਾਰਤ ਪਹੁੰਚਣ ਦੀ ਉਮੀਦ

ਅਨਮੋਲ ਬਿਸ਼ਨੋਈ ਦੇ ਅਮਰੀਕਾ ਤੋਂ ਡਿਪੋਰਟ ਹੋਣ ਤੇ ਛੇਤੀ ਭਾਰਤ ਪਹੁੰਚਣ ਦੀ ਉਮੀਦ

ਨਵੀਂ ਦਿੱਲੀ, 19 ਨਵੰਬਰ 2025 : ਪ੍ਰਸਿੱਧ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi)ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਜਾ ਰਿਹਾ ਹੈ । ਜਿਸਦੇ ਚਲਦਿਆਂ ਉਸ ਦੇ ਬੁੱਧਵਾਰ ਦਿੱਲੀ ਦੇ ਆਈ. ਜੀ. ਆਈ. ਹਵਾਈ ਅੱਡੇ ‘ਤੇ ਪਹੁੰਚਣ ਦੀ ਉਮੀਦ ਹੈ । ਅਮਰੀਕਾ ਤੋਂ ਕੁੱਲ 200 ਲੋਕਾਂ ਨੂੰ ਡਿਪੋਰਟ ਕੀਤਾ...

ਪਤਨੀ ਤੇ ਸੱਸ ਨੂੰ ਗੋਲੀ ਮਾਰ ਸਰਕਾਰੀ ਗਾਰਡ ਨੇ ਉਤਾਰਿਆ ਮੌਤ ਦੇ ਘਾਟ

ਪਤਨੀ ਤੇ ਸੱਸ ਨੂੰ ਗੋਲੀ ਮਾਰ ਸਰਕਾਰੀ ਗਾਰਡ ਨੇ ਉਤਾਰਿਆ ਮੌਤ ਦੇ ਘਾਟ

ਗੁਰਦਾਸਪੁਰ, 19 ਨਵੰਬਰ 2025 : ਪੰਜਾਬ ਦੇ ਜਿ਼ਲਾ ਗੁਰਦਾਸਪੁਰ ਦੇ ਪਿੰਡ ਗੁੱਥੀ (Village Guthi) ਵਿਚ ਇਕ ਘਰੇਲੂ ਝਗੜੇ ਦੇ ਚਲਦਿਆਂ ਇਕ ਸੁਰੱਖਿਆ ਗਾਰਡ ਨੇ ਪਤਨੀ ਅਤੇ ਸੱਸ (Wife and mother-in-law) ਦੋਹਾਂ ਨੂੰ ਹੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ । ਦੱਸਣਯੋਗ ਹੈ ਕਿ ਸਰਕਾਰੀ ਗਾਰਡ ਗੁਰਦੁਾਸਪੁਰ ਦੀ ਕੇਂਦਰੀ ਜੇਲ...

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ. ਓ. ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ. ਓ. ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ

ਚੰਡੀਗੜ੍ਹ, 19 ਨਵੰਬਰ 2025 : ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ (Power Minister Sanjiv Arora) ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐਸ. ਪੀ. ਸੀ. ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ ਇਤਰਾਜ਼-ਹੀਣਤਾ...

ਆਕਾਸ਼ ਬੱਤਾ ਦੀ ਸੁਰੱਖਿਆ ਦੋ ਕਰਮਚਾਰੀ ਹੋਣਗੇ ਤਾਇਨਾਤ

ਆਕਾਸ਼ ਬੱਤਾ ਦੀ ਸੁਰੱਖਿਆ ਦੋ ਕਰਮਚਾਰੀ ਹੋਣਗੇ ਤਾਇਨਾਤ

ਚੰਡੀਗੜ੍ਹ, 18 ਨਵੰਬਰ 2025 : ਪੰਜਾਬ ਦੇ ਰੋਪੜ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (D. I. G. Harcharan Singh Bhullar) ਦੀ ਸਿ਼ਕਾਇਤ ਸੀ. ਬੀ. ਆਈ. ਕੋਲ ਕੀਤੇ ਜਾਣ ਦੇ ਮਾਮਲੇ ਵਿਚ ਸੁਰੱਖਿਆ ਦੀ ਮੰਗ ਕਰ ਰਹੇ ਆਕਾਸ਼ ਬੱਤਾ ਦੀ ਸੁਰੱਖਿਆ ਵਿਚ ਦੋ ਪੁਲਸ ਮੁਲਾਜਮ ਤਾਇਨਾਤ ਹੋਣਗੇ । ਇਸ ਸਬੰਧੀ ਪੰਜਾਬ ਸਰਕਾਰ ਵੱਲੋਂ...

ਜਲੰਧਰ ਨਿਗਮ ਦੀ ਬਿਲਡਿੰਗ ਤੋਂ ਛਾਲ ਮਾਰਨ ਵਾਲਾ ਵਿਅਕਤੀ ਹੋਇਆ ਜ਼ਖ਼ਮੀ

ਜਲੰਧਰ ਨਿਗਮ ਦੀ ਬਿਲਡਿੰਗ ਤੋਂ ਛਾਲ ਮਾਰਨ ਵਾਲਾ ਵਿਅਕਤੀ ਹੋਇਆ ਜ਼ਖ਼ਮੀ

ਜਲੰਧਰ, 18 ਨਵੰਬਰ 2025 : ਪੰਜਾਬ ਦੇ ਸ਼ਹਿਰ ਜਲੰਧਰ ਦੀ ਨਗਰ ਨਿਗਮ (Municipal Corporation of Jalandhar) ਦੀ ਚੌਥੀ ਮੰਜਿ਼ਲ ਤੋਂ ਛਾਲ ਮਾਰਨ ਵਾਲੇ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ (Hospitalization) ਕਰਵਾਇਆ ਗਿਆ ਹੈ । ਵਿਅਕਤੀ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ ਪਰ ਵਿਅਕਤੀ ਦੇ ਅਜਿਹਾ ਕਦਮ ਚੁੱਕਣ...

ਹਾਈਕੋਰਟ ਨੇ ਕੀਤਾ ਲਾਲਪੁਰਾ ਦੀ ਸਜ਼ਾ ਤੇ ਰੋਕ ਲਗਾਉਣ ਤੋਂ ਇਨਕਾਰ

ਹਾਈਕੋਰਟ ਨੇ ਕੀਤਾ ਲਾਲਪੁਰਾ ਦੀ ਸਜ਼ਾ ਤੇ ਰੋਕ ਲਗਾਉਣ ਤੋਂ ਇਨਕਾਰ

ਚੰਡੀਗੜ੍ਹ, 18 ਨਵੰਬਰ 202 : ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਵਿਧਾਨ ਸਭਾ ਹਲਕਾ (Khadoor Sahib Assembly Constituency) ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੀ ਤਰਨਤਾਰਨ ਦੀ ਅਦਾਲਤ ਵਲੋਂ ਸੁਣਾਈ ਗਈ ਚਾਰ ਸਾਲਾ ਸਜ਼ਾ ਦੇ ਫ਼ੈਸਲੇ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾਉਣ ਤੋ ਇਨਕਾਰ (Refusal to...

ਪੰਜਾਬ ਕੈਬਨਿਟ ਨੇ ਦਿੱਤੀ ‘ਨਈ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ : ਡਾ. ਬਲਜੀਤ ਕੌਰ

ਪੰਜਾਬ ਕੈਬਨਿਟ ਨੇ ਦਿੱਤੀ ‘ਨਈ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ : ਡਾ. ਬਲਜੀਤ ਕੌਰ

ਚੰਡੀਗੜ੍ਹ 18 ਨਵੰਬਰ 2025 : ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ (Free Sanitary Napkin Distribution Program) ਦੇ ਪੁਨਰਗਠਨ...

ਮੁੱਖ ਚੋਣ ਕਮਿਸ਼ਨ ਨੇ ਕੀਤਾ ਡੀ. ਜੀ. ਪੀ. ਪੰਜਾਬ ਨੂੰ ਤਲਬ

ਮੁੱਖ ਚੋਣ ਕਮਿਸ਼ਨ ਨੇ ਕੀਤਾ ਡੀ. ਜੀ. ਪੀ. ਪੰਜਾਬ ਨੂੰ ਤਲਬ

ਚੰਡੀਗੜ੍ਹ, 18 ਨਵੰਬਰ 2025 : ਡਾਇਰੈਕਟਰ ਜਨਰਲ ਆਫ ਪੰਜਾਬ (Director General of Punjab) ਗੌਰਵ ਯਾਦਵ ਨੂੰ ਭਾਰਤੀ ਚੋਣ ਕਮਿਸ਼ਨ (Election Commission of India) ਨੇ ਤਲਬ ਕੀਤਾ ਹੈ । ਕਿਉਂਕਿ ਸ਼ੋ੍ਰਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਸਿ਼ਕਾਇਤ ਦਿੱਤੀ ਸੀ । ਦੱਸਣਯੋਗ ਹੈ ਕਿ ਡੀ. ਜੀ. ਪੀ. ਨੂੰ ਦਿੱਲੀ ਵਿਖੇ ਦਫ਼ਤਰ...