ਫਿਰੋਜ਼ਪੁਰ, 17 ਨਵੰਬਰ 2025 : ਸ਼ਨੀਵਾਰ ਦੀ ਰਾਤ ਨੂੰ ਆਰ. ਐਸ. ਐਸ. ਦੇ ਆਗੂ ਬਲਦੇਵ ਰਾਜ ਅਰੋੜਾ ਦੇ ਸਪੁੱਤਰ ਨਵੀਨ ਅਰੋੜਾ (Naveen Arora) ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਜਿੰਮੇਵਾਰੀ ਸ਼ੇਰ-ਏ-ਪੰਜਾਬ ਬ੍ਰਿਗੇਡ ਨੇ ਲਈ ਹੈ । ਦੱਸਣਯੋਗ ਹੈ ਕਿ ਉਕਤ ਪੱਤਰ ਬ੍ਰਿਗੇਡ ਦੇ ਕਮਾਂਡਰ ਪਰਮਜੀਤ ਸਿੰਘ ਵਲੋਂ ਜਾਰੀ ਕੀਤਾ ਗਿਆ ਹੈ ।...









