ਚੰਡੀਗੜ੍ਹ, 12 ਸਤੰਬਰ 2025 : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ (Punjab Social Security, Women and Child Development Minister) ਡਾ. ਬਲਜੀਤ ਕੌਰ ਨੇ ਅੱਜ ਵਿਕਸਿਤ ਭਾਰਤ 2047 ਰੋਡਮੈਪ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਸੁਧਾਰਾਂ ਦੀ ਜ਼ੋਰਦਾਰ ਵਕਾਲਤ ਕੀਤੀ...






