ਅੰਮ੍ਰਿਤਸਰ, 12 ਅਗਸਤ 2025 : ਪੰਜਾਬ ਕਾਂਗਰਸ ਦੇ ਪ੍ਰਧਾਨ (Punjab Congress President) ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਵੱਲੋਂ ਪੁਖਤਾ ਸਬੂਤ ਪੇਸ਼ ਕਰਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਭਾਰਤ ਦੇ ਚੋਣ ਕਮਿਸ਼ਨ (Election Commission) ਦਾ ਚੋਣਾਂ ਸਬੰਧੀ ਧੋਖਾਧੜੀਆਂ ਉੱਪਰ ਪੱਖ ਪੂਰੀ...







