ਚੰਡੀਗੜ੍ਹ 6 ਅਗਸਤ 2025 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ. ਐਸ. ਪੀ. ਸੀ. ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ (To take...








