Patiala Help Club Logo
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਹੁੰਚੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਪਹੁੰਚੇ ਬਿਹਾਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ

ਬਿਹਾਰ, 22 ਸਤੰਬਰ 2026 : ਭਾਰਤ ਦੇਸ਼ ਦੇ ਪ੍ਰਸਿੱਧ ਬਾਲੀਵੁੱਡ ਅਦਾਕਾਰ (Bollywood actor) ਸੋਨੂੰ ਸੂਦ ਨੇ ਅੱਜ ਬਿਹਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਸੋਨੂੰ ਸੂਦ ਨੇ ਵੰਡੀ ਹੜ੍ਹ ਪੀੜ੍ਹਤਾਂ ਵਿਚ ਰਾਹਤ ਸਮੱਗਰੀ ਮਿਲੀ ਜਾਣਕਾਰੀ ਅਨੁਸਾਰ ਬਿਹਾਰ (Bihar) ਵਿਖੇ ਜੋ...

ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ : ਚੀਮਾ

ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ : ਚੀਮਾ

ਚੰਡੀਗੜ੍ਹ, 22 ਸਤੰਬਰ 2026 : ਵਿੱਤ ਮੰਤਰੀ (Finance Minister) ਪੰਜਾਬ ਹਰਪਾਲ ਸਿੰਘ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਮਿਡ-ਡੇ-ਮੀਲ ਵਰਕਰਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕਰਨ ਲਈ ਵਚਨਬੱਧ ਹੈ । ਹਰਪਾਲ ਚੀਮਾ ਨੇ ਕੀਤੀ ਮੁਲਾਜਮਾਂ ਦੀਆਂ ਯੂਨੀਅਨਾਂ ਨਾਲ ਮੀਟਿੰਗ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ...

ਪੰਜਾਬ `ਚ ਨਸਿ਼ਆਂ ਖਿਲਾਫ ਸੀ. ਐੱਮ. ਮਾਨ ਨੇ ਲਾਗੂ ਕੀਤੀ `ਬਿੱਗ-5` ਰਣਨੀਤੀ

ਪੰਜਾਬ `ਚ ਨਸਿ਼ਆਂ ਖਿਲਾਫ ਸੀ. ਐੱਮ. ਮਾਨ ਨੇ ਲਾਗੂ ਕੀਤੀ `ਬਿੱਗ-5` ਰਣਨੀਤੀ

ਜਲੰਧਰ, 22 ਸਤੰਬਰ 2026 : ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ (Chief Minister) ਦੀ ਅਗਵਾਈ ਹੇਠ ਸਰਕਾਰ ਨੇ `ਬਿੱਗ-5` ਰਣਨੀਤੀ ਤਹਿਤ 5 ਮੁੱਖ ਖੇਤਰਾਂ `ਤੇ ਕੇਂਦਰਿਤ ਕੀਤਾ ਹੈ । ਕਿਹੜੇ ਪੰਜ ਖੇਤਰਾਂ 'ਤੇ ਕੇਂਦਰਿਤ ਕੀਤਾ ਗਿਆ ਹੈ ਮੁਹਿੰਮ ਨੂੰ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant...

ਪੁਲਸ ਹਿਰਾਸਤ ਵਿਚ ਮੌਤ ਦੇ ਮਾਮਲੇ ’ਚ ਚਾਰ ਮੁਲਾਜ਼ਮ ਦੋਸ਼ੀ ਕਰਾਰ

ਪੁਲਸ ਹਿਰਾਸਤ ਵਿਚ ਮੌਤ ਦੇ ਮਾਮਲੇ ’ਚ ਚਾਰ ਮੁਲਾਜ਼ਮ ਦੋਸ਼ੀ ਕਰਾਰ

ਬਠਿੰਡਾ, 22 ਸਤੰਬਰ 2026 : ਜਿਲਾ ਬਠਿੰਡਾ (Bathinda) ਵਿਖੇ ਨਸ਼ਾ ਤਸਕਰੀ ਮਾਮਲੇ ਵਿਚ ਪਕੜੇ ਗਏ ਵਿਅਕਤੀ ਦੀ ਪੁਲਸ ਹਿਰਾਸਤ ਵਿਚ ਮੌਤ ਦੇ ਮਾਮਲੇ ਵਿਚ ਚਾਰ ਮੁਲਾਜਮਾਂ ਨੂੰ ਦੋਸ਼ੀ ਕਰਾਰ (Convicted) ਦਿੱਤਾ ਗਿਆ ਹੈ । ਕੌਣ ਹਨ ਇਹ ਚਾਰ ਪੁਲਸ ਮੁਲਾਜਮ ਮਿਲੀ ਜਾਣਕਾਰੀ ਅਨੁਸਾਰ ਨਸ਼ਾ ਤਸਕਰੀ (Drug trafficking) ਦੇ ਮਾਮਲੇ ਵਿਚ...

ਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ 4 ਵਿਅਕਤੀਆਂ ਦੀ ਮੌਤ

ਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਹੋਈ 4 ਵਿਅਕਤੀਆਂ ਦੀ ਮੌਤ

ਹਿਮਾਚਲ ਪ੍ਰਦੇਸ਼, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਜਿਲਾ ਕੁੱਲੂ ਤੇ ਖੇਤਰ ਅਨੀ ਵਿਖੇ ਇਕ ਕਾਰ ਦੇ ਖੱਡ ਵਿਚ ਡਿੱਗ ਜਾਣ ਕਾਰਨ ਚਾਰ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ । ਕਦੋਂ ਵਾਪਰਿਆ ਸੜਕ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਜਿਲਾ ਕੁੱਲੂ ਦੇ ਅਨੀ ਖੇਤਰ ਵਿਚ ਜੋ ਇਕ ਕਾਰ ਦੇ...

ਚਾਰ ਨੌਜਵਾਨਾਂ ਨੇ ਸੜਕ ‘ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹ

ਚਾਰ ਨੌਜਵਾਨਾਂ ਨੇ ਸੜਕ ‘ਤੇ ਤੁਰੀ ਜਾਂਦੀ ਲੜਕੀ ਨਾਲ ਕੀਤਾ ਜਬਰ ਜਨਾਹ

ਪਠਾਨਕੋਟ, 22 ਸਤੰਬਰ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਅਧੀਨ ਆਉਂਦੇ ਪਿੰਡ ਵਿਖੇ ਇਕ ਸੜਕ 'ਤੇ ਤੁਰੀ ਜਾਂਦੀ ਲੜਕੀ ਨਾਲ ਚਾਰ ਨੌਜਵਾਨਾਂ ਵਲੋਂ ਜਬਰ ਜਨਾਹ (Rape) ਕੀਤੇ ਜਾਣ ਦਾ ਸਮਾਚਾਰ ਹੈ । ਪੀੜ੍ਹਤ ਲੜਕੀ ਨੇ ਦਰਜ ਕਰਵਾਈ ਘਟਨਾਕ੍ਰਮ ਦੀ ਹੈਲਪ ਲਾਈਨ ਨੰਬਰ 'ਤੇ ਸਿਕਾਇਤ ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਦੇ ਅਧੀਨ...

ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ ਤੇ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ

ਜਮੂਈ, 22 ਸਤੰਬਰ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਜਿਲਾ ਜਮੂਈ ਵਿਖੇ ਨਾਬਾਲਗ ਵਿਦਿਆਰਥਣ ਨਾਲ ਕੀਤੀ ਬਦਸਲੂਕੀ 'ਤੇ ਭਾਰਤੀ ਮਹਿਲਾ ਕਮਿਸ਼ਨ ਵਲੋਂ ਨੋਟਿਸ (Notice) ਲਿਆ ਗਿਆ ਹੈ । ਕੀ ਨੋਟਿਸ ਲਿਆ ਗਿਆ ਹੈ ਮਹਿਲਾ ਕਮਿਸ਼ਨ ਵਲੋਂ ਉਪਰੋਕਤ ਵਾਪਰੇ ਬਦਸਲੂਕੀ ਵਾਲੇ ਘਟਨਾਕ੍ਰਮ ਸਬੰਧੀ ਜੋ ਬਿਹਾਰ ਰਾਜ ਮਹਿਲਾ ਕਮਿਸ਼ਨ...

ਚੇਨਈ ਸੁਪਰ ਕਿੰਗਜ਼ ਦੇ ਨਵੇਂ ਕੋਚ ਬਣ ਗਏ ਹਨ ਜ਼ਹੀਰ ਖਾਨ

ਚੇਨਈ ਸੁਪਰ ਕਿੰਗਜ਼ ਦੇ ਨਵੇਂ ਕੋਚ ਬਣ ਗਏ ਹਨ ਜ਼ਹੀਰ ਖਾਨ

ਚੇਨਈ, 22 ਸਤੰਬਰ 2026 : ਭਾਰਤ ਦੇਸ਼ ਦੇ ਸਾਬਕਾ ਸੀਨੀਅਰ ਤੇਜ ਗੇਂਦਬਾਜ (Former senior fast bowler) ਜ਼ਹੀਰ ਖਾਨ ਨੂੰ ਚੇਨਈ ਸੁਪਰ ਕਿੰਗਜ਼ (Chennai Super Kings) ਵਲੋਂ ਆਗਾਮੀ ਸੀਜ਼ਨ ਲਈ ਆਪਣਾ ਨਵਾਂ ਮੁੱਖ ਕੋਚ ਨਿਯੁਕਤ ਕੀਤਾ ਹੈ । ਖਾਨ ਨੇ ਕਿਸ ਦੀ ਥਾਂ ਲਈ ਹੈ ਮਿਲੀ ਜਾਣਕਾਰੀ ਅਨੁਸਾਰ ਜ਼ਹੀਰ ਨੇ ਸਟੀਫਨ ਫਲੇਮਿੰਗ ਦੀ...

ਅਦਾਲਤ ਵਿਚ ਗਵਾਹੀ ਦੇ ਕੇ ਵਾਪਸ ਆਉਂਦੇ ਸਮੇਂ ਗੈਂਗਸਟਰ ਦੇ ਭਰਾ ’ਤੇ ਫਾਇਰਿੰਗ

ਅਦਾਲਤ ਵਿਚ ਗਵਾਹੀ ਦੇ ਕੇ ਵਾਪਸ ਆਉਂਦੇ ਸਮੇਂ ਗੈਂਗਸਟਰ ਦੇ ਭਰਾ ’ਤੇ ਫਾਇਰਿੰਗ

ਸੋਨੀਪਤ, 22 ਸਤੰਬਰ 2026 : ਹਰਿਆਣਾ (Haryana) ਦੇ ਸ਼ਹਿਰ ਸੋਨੀਪਤ ਵਿਖੇ ਕੁੱਝ ਕਾਰ ਸਵਾਰਾਂ ਵਲੋਂ ਗੈਂਗਸਟਰ ਰਵਿੰਦਰ ਪੁਗਥਲਾ ਦੇ ਭਰਾ ਅਤੇ ਰਿਸ਼ਤੇਦਾਰਾਂ 'ਤੇ ਗੋਲੀਬਾਰੀ (Firing) ਕੀਤੇ ਜਾਣ ਦਾ ਸਮਾਚਾਰ ਹੈ । ਕਦੋਂ ਵਾਪਰਿਆ ਘਟਨਾਕ੍ਰਮ ਮਿਲੀ ਜਾਣਕਾਰੀ ਅਨੁਸਾਰ ਉਕਤ ਗੋਲੀਬਾਰੀ ਘਟਨਾਕ੍ਰਮ ਉਸ ਵੇਲੇ ਵਾਪਰਿਆ ਜਦੋਂ ਗੈਂਗਸਟਰ...

ਹਰਚਰਨ ਭੁੱਲਰ ਰਿਸ਼ਵਤ ਕਾਂਡ ਦਾ ਸ਼ਿਕਾਇਤਕਰਤਾ ਹੋਵੇਗਾ ਅਦਾਲਤ ’ਚ ਪੇਸ਼

ਹਰਚਰਨ ਭੁੱਲਰ ਰਿਸ਼ਵਤ ਕਾਂਡ ਦਾ ਸ਼ਿਕਾਇਤਕਰਤਾ ਹੋਵੇਗਾ ਅਦਾਲਤ ’ਚ ਪੇਸ਼

ਚੰਡੀਗੜ੍ਹ, 22 ਸਤੰਬਰ 2026 : ਪੰਜਾਬ ਪੁਲਸ ਦੇ ਮੁਅੱਤਲ ਚੱਲ ਰਹੇ ਡੀ. ਆਈ. ਜੀ. ਭੁੱਲਰ (DIG Bhullar) ਰਿਸ਼ਵਤ ਮਾਮਲੇ ਵਿਚ ਸਿ਼ਕਾਇਤਕਰਤਾ ਵਲੋਂ ਪਹਿਲੀ ਵਾਰ ਅਦਾਲਤ ਵਿਚ ਪੇਸ਼ ਹੋਇਆ ਜਾਵੇਗਾ । ਕੌਣ ਹੈ ਇਹ ਸਿ਼ਕਾਇਤਕਰਤਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਦੇ ਰੋਪੜ ਰੇਂਜ ਦੇ ਜਿਸ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ...