16ਵੇਂ ਰੋਜ਼ਗਾਰ ਮੇਲੇ ਤਹਿਤ 51 ਹਜ਼ਾਰ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

16ਵੇਂ ਰੋਜ਼ਗਾਰ ਮੇਲੇ ਤਹਿਤ 51 ਹਜ਼ਾਰ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਪਟਿਆਲਾ, 13 ਜੁਲਾਈ 2025 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਦੇਸ਼ ਭਰ ਦੇ 47 ਕੇਂਦਰਾਂ ’ਤੇ ਆਯੋਜਿਤ ਕੀਤੇ ਗਏ 16ਵੇਂ ਰੋਜ਼ਗਾਰ ਮੇਲੇ ਦੇ ਤਹਿਤ ਸਰਕਾਰੀ ਵਿਭਾਗਾਂ ਵਿੱਚ ਨਵੀਂ ਭਰਤੀ ਹੋਏ 51 ਹਜ਼ਾਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ । ਦੱਸਣਯੋਗ ਹੈ ਕਿ ਪਟਿਆਲਾ ਵਿਖੇ ਉਕਤ 16ਵਾਂ ਰੋਜ਼ਗਾਰ ਮੇਲਾ...

ਪੰਜਾਬ ਸਰਕਾਰ ਨੇ ਕੀਤੇ ਪੁਲਸ ਅਧਿਕਾਰੀ ਤਰੱਕੀ ਤੇ ਤਬਾਦਲੇ ਕਰਕੇ ਇੱਧਰੋ ਉਧਰ

ਪੰਜਾਬ ਸਰਕਾਰ ਨੇ ਕੀਤੇ ਪੁਲਸ ਅਧਿਕਾਰੀ ਤਰੱਕੀ ਤੇ ਤਬਾਦਲੇ ਕਰਕੇ ਇੱਧਰੋ ਉਧਰ

ਚੰਡੀਗੜ੍ਹ, 13 ਜੁਲਾਈ 2025 : ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਕੇ 8 ਪੁਲਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਰੱਕੀਆਂ (Transfers and promotions) ਕਰ ਦਿੱਤੀਆਂ ਹਨ। ਜਿਨ੍ਹਾਂ ਵਿਚ ਡੀ. ਆਈ. ਜੀ. ਲੁਧਿਆਣਾ ਰੇਂਜ ਜਗਾਦਲੇ ਨਿਲਾਂਬਰੀ ਵਿਜੈ ਨੂੰ ਬਦਲ ਕੇ ਡੀ. ਆਈ. ਜੀ. ਕਾਊਂਟਰ ਇੰਟੈਲੀਜੈਂਸ ਪੰਜਾਬ ਐਸ....

ਗੈਸ ਲੀਕ ਹੋਣ ਤੇ ਫਟੇ ਸਿਲੰਡਰ ਕਾਰਨ ਜੌੜਾ ਬੁਰੀ ਤਰ੍ਹਾਂ ਝੁਲਸਿਆ

ਗੈਸ ਲੀਕ ਹੋਣ ਤੇ ਫਟੇ ਸਿਲੰਡਰ ਕਾਰਨ ਜੌੜਾ ਬੁਰੀ ਤਰ੍ਹਾਂ ਝੁਲਸਿਆ

ਲੁਧਿਆਣਾ, 13 ਜੁਲਾਈ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਅਣਾ (Ludhiana) ਵਿਖੇ ਸਿਲੰਡਰ ਵਿਚੋਂ ਗੈਸ ਲੀਕ ਹੋਣ ਕਾਰਨ ਸਿਲੰਡਰ ਫਟ ਗਿਆ ਤੇ ਅੱਗ ਲੱਗਣ ਦੇ ਚਲਦਿਆਂ ਔਰਤ ਤੇ ਉਸਦਾ ਪਤੀ ਦੋਵੇਂ ਜਣੇ ਝੁਲਸ (Scorch) ਗਏ । ਦੱਸਣਯੋਗ ਹੈ ਕਿ ਔਰਤ ਜਿਥੇ 65 ਪ੍ਰਤੀਸ਼ਤ ਝੁਲਸ ਗਈ ਉਥੇ ਦੂਸਰੇ ਪਾਸੇ ਉਸਦਾ ਪਤੀ 45 ਪ੍ਰਤੀਸ਼ਤ ਸੜ ਗਿਆ...

ਕ੍ਰਿਪਾਨ ਨਾਲ ਹਮਲਾ ਕਰਨ ਅਤੇ ਕੁੱਟਮਾਰ ਕਰਨ ਤੇ 7 ਵਿਰੁੱਧ ਕੇਸ ਦਰਜ

ਕ੍ਰਿਪਾਨ ਨਾਲ ਹਮਲਾ ਕਰਨ ਅਤੇ ਕੁੱਟਮਾਰ ਕਰਨ ਤੇ 7 ਵਿਰੁੱਧ ਕੇਸ ਦਰਜ

ਰਾਜਪੁਰਾ, 13 ਜੁਲਾਈ 2025 : ਥਾਣਾ ਸਿਟੀ ਰਾਜਪੁਰਾ (Police Station City Rajpura) ਪੁਲਸ ਨੇ 7 ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 115 2), 118 (1), 109, 351 (2), 191 (3),190 ਬੀ. ਐਨ. ਐਸ. ਤਹਿਤ ਕ੍ਰਿਪਾਨ ਨਾਲ ਵਾਰ ਮਾਰਨ ਦੀ ਨੀਅਤ ਨਾਲ ਕਰਨ ਅਤੇ ਕੁੱਟਮਾਰ (Beating) ਕਰਨ ਤੇ ਕੇਸ ਦਰਜ ਕੀਤਾ ਗਿਆ ਹੈ । ਕਿਸ...

ਪੰਚਾਇਤ ਨੇ ਪਾਇਆ ਪ੍ਰਵਾਸੀਆਂ ਨੂੰ ਪਿੰਡ ਵਿਚੋਂ ਕੱਢਣ ਦਾ ਮਤਾ

ਪੰਚਾਇਤ ਨੇ ਪਾਇਆ ਪ੍ਰਵਾਸੀਆਂ ਨੂੰ ਪਿੰਡ ਵਿਚੋਂ ਕੱਢਣ ਦਾ ਮਤਾ

ਫਤਿਹਗੜ੍ਹ ਸਾਹਿਬ, 12 ਜੁਲਾਈ 2025 : ਪੰਜਾਬ ਦੇ ਪ੍ਰਸਿੱਧ ਜਿ਼ਲਾ ਫਤਿਹਗੜ੍ਹ ਸਾਹਿਬ (District Fatehgarh Sahib) ਦੇ ਪਿੰਡ ਲਖਣਪੁਰ ਗਰਚਾ ਦੀ ਪੰਚਾਇਤ ਨੇ ਸਰਬ ਸੰਮਤੀ ਨਾਲ ਪਿੰਡ ਵਿਚੋਂ ਪ੍ਰਵਾਸੀਆਂ ਨੂੰ ਕੱਢਣ ਸਬੰਧੀ ਇਕ ਮਤਾ ਪਾਇਆ ਹੈ । ਕੌਣ ਹੈ ਸਰਪੰਚ ਜਿਸਦੀ ਅਗਵਾਈ ਵਿਚ ਕੀਤਾ ਗਿਆ ਮਤਾ ਪਾਸ ਭਰੋਸੇਯੋਗ ਸੂਤਰਾਂ ਤੋ਼...

ਲੜਕੀ ਨੂੰ ਵਿਆਹ ਤੋਂ ਮਨ੍ਹਾਂ ਕਰਕੇ ਕੁੱਟਮਾਰ ਕਰਨ ਤੇ ਇਕ ਵਿਰੁੱਧ ਕੇਸ ਦਰਜ

ਲੜਕੀ ਨੂੰ ਵਿਆਹ ਤੋਂ ਮਨ੍ਹਾਂ ਕਰਕੇ ਕੁੱਟਮਾਰ ਕਰਨ ਤੇ ਇਕ ਵਿਰੁੱਧ ਕੇਸ ਦਰਜ

ਬਨੂੜ, 12 ਜੁਲਾਈ 2025 : ਥਾਣਾ ਬਨੂੜ ਪੁਲਸ (Banur Police Station) ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 64, 316 (2), 318 (4) ਬੀ. ਐਨ. ਐਸ. ਤਹਿਤ ਲੜਕੀ ਨੂੰ ਵਿਆਹ ਤੋਂ ਮਨ੍ਹਾਂ ਕਰਕੇ ਉਸਦੀ ਕੁੱਟਮਾਰ ਕਰਕੇ ਮੌਕੇ ਤੋਂ ਫਰਾਰ ਹੋਣ ਤੇ ਕੇਸ ਦਰਜ ਕੀਤਾ ਗਿਆ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ...

ਜੀਰਕਪੁਰ ਦੇ ਢਕੌਲੀ ’ਚ ਦੁਕਾਨ ਵਿਚੋਂ ਕਰੋੜਾਂ ਰੁਪਏ ਦੀ ਹੋਈ ਲੁੱਟ

ਜੀਰਕਪੁਰ ਦੇ ਢਕੌਲੀ ’ਚ ਦੁਕਾਨ ਵਿਚੋਂ ਕਰੋੜਾਂ ਰੁਪਏ ਦੀ ਹੋਈ ਲੁੱਟ

ਜੀਰਕਪੁਰ, 12 ਜੁਲਾਈ 2025 : ਪੰਜਾਬ ਦੇ ਜਿ਼ਲਾ ਮੋਹਾਲੀ ਅਧੀਨ ਆਉਂਦੇ ਸ਼ਹਿਰ ਜੀਰਕਪੁਰ (Zirakpur) ਦੇ ਢਕੌਲੀ ਮੁੱਖ ਸੜਕ ਤੇ ਸਥਿਤ ਗੋਵਿੰਦ ਜਿਊਲਰਜ਼ (Govind Jewellers) ਦੇ ਮੋਟਰਸਾਈਕਲ ਸਵਾਰ ਲੁਟੇਰੇ ਵਿਅਕਤੀਆਂ ਨੇ ਚਿੱਟੇ ਦਿਨ ਕਰੋੜਾਂ ਰੁਪਏ ਦੇ ਕੀਮਤੀ ਗਹਿਣਿਆਂ ਦੀ ਲੁੱਟ ਕੀਤੀ । ਜਿਸ ਤੋਂ ਬਾਅਦ ਲੁਟੇਰੇ ਆਮ ਵਾਂਗ ਫਰਾਰ...

ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਇੰਸਪੈਕਟਰ ਇੰਦਰਬੀਰ ਕੌਰ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਇੰਸਪੈਕਟਰ ਇੰਦਰਬੀਰ ਕੌਰ ਗ੍ਰਿਫ਼ਤਾਰ

ਗੁਰਦਾਸਪੁਰ, 12 ਜੁਲਾਈ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਵਲੋਂ ਸ਼ੁਰੂ ਕੀਤੀ ਗਈ ਜ਼ੀਰੋ ਟੋਲਰੈਂਸ ਨੀਤੀ (Zero tolerance policy) ਤਹਿਤ ਲਗਾਤਾਰ ਕਾਰਵਾਈ ਜਾਰੀ ਰੱਖਣ ਤਹਿਤ ਗੁਰਦਾਸਪੁਰ ਦੇ ਪੁਲਸ ਸਾਂਝ ਕੇਂਦਰਾਂ (Police Liaison Centers) ਦੀ ਇੰਚਾਰਜ ਇੰਸਪੈਕਟਰ ਇੰਦਰਬੀਰ...

ਪੰਜਾਬ ਦੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜ 10 ਪਿੰਡਾਂ ਨੂੰ ਲੈਣਗੇ ਗੋਦ

ਪੰਜਾਬ ਦੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਤੇ ਕਾਲਜ 10 ਪਿੰਡਾਂ ਨੂੰ ਲੈਣਗੇ ਗੋਦ

ਚੰਡੀਗੜ੍ਹ/ਮੋਹਾਲੀ, 12 ਜੁਲਾਈ 2025 : ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ (Punjab Unaided College Association) (ਪੂਕਾ) ਵੱਲੋਂ ਚੰਡੀਗੜ੍ਹ ਵਿਖੇ ਨਸ਼ੇ ਖਿਲਾਫ ਕਰਵਾਏ ਜਾਗਰੂਕਤਾ ਕੈਂਪ ਦੌਰਾਨ ਸੰਸਦ ਮੈਂਬਰ (ਰਾਜ ਸਭਾ) ਤੇ ਚੰਡੀਗੜ੍ਹ ਯੂਨੀਵਰਸਿਟੀ (Chandigarh University) ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੇ ਆਖਿਆ ਕਿ...

ਦੋ ਰੋਜ਼ਾ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਮਿਆਦ ਵਿਚ ਹੋਇਆ ਦੋ ਦਿਨਾਂ ਦਾ ਵਾਧਾ

ਦੋ ਰੋਜ਼ਾ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਮਿਆਦ ਵਿਚ ਹੋਇਆ ਦੋ ਦਿਨਾਂ ਦਾ ਵਾਧਾ

ਚੰਡੀਗੜ, 11 ਜੁਲਾਈ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬੀਤੇ ਦਿਨੀਂ ਸ਼ੁਰੂ ਹੋਏ ਦੋ ਰੋਜ਼ਾ ਪੰਜਾਬ ਵਿਧਾਨ ਸਭਾ ਸੈਸ਼ਨ (Punjab Vidhan Sabha Session) ਦੇ ਦੂਸਰੇ ਦਿਨ ਦੀ ਸ਼ੁਰੂਆਤ ਤੋਂ ਬਾਅਦ ਹੋਈ ਬਹਿਸਾ-ਬਹਿਸਾਈ ਦੇ ਚਲਦਿਆਂ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ...