ਈ. ਡੀ. ਨੇ ਕੀਤੀ ਕਿਸਾਨ ਆਗੂ ਦੇ ਟਿਕਾਣਿਆਂ ’ਤੇ ਛਾਪੇਮਾਰੀ

ਈ. ਡੀ. ਨੇ ਕੀਤੀ ਕਿਸਾਨ ਆਗੂ ਦੇ ਟਿਕਾਣਿਆਂ ’ਤੇ ਛਾਪੇਮਾਰੀ

ਮੋਗਾ, 9 ਜੁਲਾਈ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ (Central Investigation Agency) ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਵਲੋਂ ਅੱਜ ਭਾਰਤੀ ਕਿਸਾਨ ਯੂਨੀਅਨ (ਤੋਤੇਵਾਲ) (Indian Farmers Union (Totewal)) ਦੇ ਪ੍ਰਧਾਨ ਸੁੱਖ ਗਿੱਲ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ। ਜਿਸ ਤਹਿਤ ਈ. ਡੀ. ਦੀ ਸਮੁੱਚੀ...

ਜਹਾਜ਼ ਦੇ ਇੰਜਣ ਵਿਚ ਫਸਣ ਕਾਰਨ ਇਕ ਵਿਅਕਤੀ ਦੀ ਹੋਈ ਮੌਤ

ਜਹਾਜ਼ ਦੇ ਇੰਜਣ ਵਿਚ ਫਸਣ ਕਾਰਨ ਇਕ ਵਿਅਕਤੀ ਦੀ ਹੋਈ ਮੌਤ

ਨਵੀਂ ਦਿੱਲੀ, 9 ਜੁਲਾਈ 2025 : ਵਿਦੇਸ਼ੀ ਧਰਤੀ ਇਟਲੀ (Italy) ਦੇ ਹਵਾਈ ਅੱਡੇ ਵਿਖੇ ਇਕ ਵਿਅਕਤੀ ਦੇ ਜਹਾਜ਼ ਦੇ ਇੰਜਣ ਵਿਚ ਫਸਣ ਕਾਰਨ ਉਸਦੀ ਮੌਤ ਹੋ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਵਿਅਕਤੀ ਦੀ ਜਹਾਜ਼ ਦੇ ਇੰਜਣ ਵਿਚ ਫਸਣ ਕਾਰਨ ਮੌਤ ਹੋਈ ਹੈ ਉਹ ਰਨਵੇਅ ’ਤੇ ਦੌੜ ਰਿਹਾ ਸੀ ਅਤੇ ਇਕ ਏ-319 ਜਹਾਜ਼ (A-319 aircraft) ਦੇ...

ਗਾਂਧੀ ਨਗਰ ਵਿਖੇ ਬਣੇ ਘਰ ਵਿਚ ਬਦਮਾਸ਼ਾਂ ਨੇ ਸੁੱਟੇ ਪੈਟਰੋਲ ਬੰਬ

ਗਾਂਧੀ ਨਗਰ ਵਿਖੇ ਬਣੇ ਘਰ ਵਿਚ ਬਦਮਾਸ਼ਾਂ ਨੇ ਸੁੱਟੇ ਪੈਟਰੋਲ ਬੰਬ

ਜਲੰਧਰ, 8 ਜੁਲਾਈ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ (Jalandhar) ਦੇ ਆਮਦਮਪੁਰ ਦੇ ਗਾਂਧੀ ਨਗਰ ਵਿਖੇ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ਵਿਚ ਪੈਟਰੋਲ ਬੰਬ ਸੁੱਟੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਉਕਤ ਘਟਨਾਕ੍ਰਮ ਸਬੰਧੀ ਪਤਾ ਚਲਦਿਆਂ ਹੀ ਜਲੰਧਰ ਰੇਂਜ ਦੇ ਡੀ. ਆਈ. ਜੀ. ਨਵੀਨ ਸਿੰਗਲਾ ਨੇ ਪੁਲਸ ਅਧਿਕਾਰੀਆਂ ਦੀ...

ਤਹੱਵੁਰ ਰਾਣਾ ਨੇ ਕੀਤੀ ਸੀ ਹੈਡਲੀ ਦੀ ਮੁੱਖ ਨਿਸ਼ਾਨਿਆਂ ਦੀ ਪਛਾਣ ਕਰਨ ਵਿਚ ਮਦਦ

ਤਹੱਵੁਰ ਰਾਣਾ ਨੇ ਕੀਤੀ ਸੀ ਹੈਡਲੀ ਦੀ ਮੁੱਖ ਨਿਸ਼ਾਨਿਆਂ ਦੀ ਪਛਾਣ ਕਰਨ ਵਿਚ ਮਦਦ

ਮੁੰਬਈ, 8 ਜੁਲਾਈ 2025 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ ਵਿਖੇ ਹੋਏ 26-11 ਹਮਲੇ (26-11 attacks in Mumbai) ਦੇ ਮਾਸਟਰਮਾਈਂਡ ਤਹੱਵੁਰ ਰਾਣਾ ਨੇ ਕੇਂਦਰੀ ਜਾਂਚ ਏਜੰਸੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ. ਆਈ. ਏ.) (N. I. A.)  ਵਲੋਂ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਹਮਲਿਆਂ ਦੇ ਮਾਸਟਰਮਾਈਂਡ...

ਇੱਕੋ ਪਰਿਵਾਰ ਦੇ ਪੰਜ ਜਣਿਆਂ ਦਾ ਹੋਇਆ ਬਲੈਕ ਮੈਜਿ਼ਕ ਕਰਨ ਦੇ ਸ਼ੱਕ ਹੇਠ ਕ. ਤ. ਲ

ਇੱਕੋ ਪਰਿਵਾਰ ਦੇ ਪੰਜ ਜਣਿਆਂ ਦਾ ਹੋਇਆ ਬਲੈਕ ਮੈਜਿ਼ਕ ਕਰਨ ਦੇ ਸ਼ੱਕ ਹੇਠ ਕ. ਤ. ਲ

ਬਿਹਾਰ, 8 ਜੁਲਾਈ 2025 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਪੂਰਨੀਆ (Purnia) ਵਿਖੇ ਇੱਕੋ ਪਰਿਵਾਰ ਦੇ ਪੰਜ ਜਣਿਆਂ ਦਾ ਕ. ਤ. ਲ ਹੋਣ ਦਾ ਮੁੱਖ ਕਾਰਨ ਬਲੈਕ ਮੈਜਿ਼ਕ (Black Magic) ਕੀਤੇ ਜਾਣਾ ਦੱਸਿਆ ਜਾ ਰਿਹਾ ਹੈ । ਜਿਨ੍ਹਾਂ ਪੰਜ ਵਿਅਕਤੀਆਂ ਦਾ ਕਤਲ (Murder) ਹੋਇਆ ਹੈ ਵਿਚ ਤਿੰਨ ਔਰਤਾਂ ਅਤੇ ਦੋ ਮਰਦ ਸ਼ਾਮਲ ਹਨ ।...

ਸੰਸਦ ਮੈਂਬਰ ਸੰਧੂ ਨੇ ਕੀਤਾ ਅਸ਼ਵਨੀ ਸ਼ਰਮਾ ਨੂੰ ਪ੍ਰਧਾਨ ਨਿਯੁਕਤ ਕਰਨ ਦਾ ਸਵਾਗਤ

ਸੰਸਦ ਮੈਂਬਰ ਸੰਧੂ ਨੇ ਕੀਤਾ ਅਸ਼ਵਨੀ ਸ਼ਰਮਾ ਨੂੰ ਪ੍ਰਧਾਨ ਨਿਯੁਕਤ ਕਰਨ ਦਾ ਸਵਾਗਤ

ਚੰਡੀਗੜ੍ਹ, 8 ਜੁਲਾਈ 2025 : ਸੰਸਦ ਮੈਂਬਰ ਸਤਨਾਮ ਸਿੰਘ ਸੰਧੂ (Member of Parliament Satnam Singh Sandhu) ਨੇ ਪਠਾਨਕੋਟ ਤੋਂ ਮੌਜੂਦਾ ਵਿਧਾਇਕ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਪੰਜਾਬ ਦਾ ਕਾਰਜਕਾਰੀ ਸੂਬਾ ਪ੍ਰਧਾਨ (Appointed working state president of BJP Punjab) ਨਿਯੁਕਤ ਕਰਨ ਦੇ ਭਾਜਪਾ ਪ੍ਰਧਾਨ ਦੇ ਫੈਸਲੇ...

ਹੈਪੀ ਪਸ਼ੀਆ ਨੂੰ ਭਾਰਤ ਲਿਆਉਣ ਲਈ ਕੇਂਦਰੀ ਏਜੰਸੀਆਂ ਦੀਆਂ ਤਿਆਰੀਆਂ ਜ਼ੋਰਾਂ ਤੇ

ਹੈਪੀ ਪਸ਼ੀਆ ਨੂੰ ਭਾਰਤ ਲਿਆਉਣ ਲਈ ਕੇਂਦਰੀ ਏਜੰਸੀਆਂ ਦੀਆਂ ਤਿਆਰੀਆਂ ਜ਼ੋਰਾਂ ਤੇ

ਨਵੀਂ ਦਿੱਲੀ, 7 ਜੁਲਾਈ 2025 : ਖਾਲਿਸਤਾਨੀ ਦਹਿਸ਼ਤਗਰਦ (Khalistani terrorist) ਹਰਪ੍ਰੀਤ ਸਿੰਘ ਉਰਫ ਹੈਪੀ ਪਸ਼ੀਆ ਨੂੰ ਭਾਰਤ ਲਿਆਉਣ ਲਈ ਭਾਰਤੀ ਏਜੰਸੀਆਂ ਵਲੋਂ ਜਿਥੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਏਜੰਸੀਆਂ ਅਮਰੀਕੀ ਏਜੰਸੀਆਂ ਦੇ ਸੰਪਰਕ ਵਿਚ ਵੀ ਹਨ। ਕਦੋਂ ਕੀਤਾ ਗਿਆ ਸੀ ਪਸ਼ੀਆ...

ਜੋਤੀ ਨੂੰ ਕੇਰਲ ਸੈਰ-ਸਪਾਟਾ ਵਿਭਾਗ ਨੇ ਕੀਤਾ ਸੀ ਸੋਸ਼ਲ ਮੀਡੀਆ ਪ੍ਰਚਾਰ ਵਜੋਂ ਸਪਾਂਸਰ

ਜੋਤੀ ਨੂੰ ਕੇਰਲ ਸੈਰ-ਸਪਾਟਾ ਵਿਭਾਗ ਨੇ ਕੀਤਾ ਸੀ ਸੋਸ਼ਲ ਮੀਡੀਆ ਪ੍ਰਚਾਰ ਵਜੋਂ ਸਪਾਂਸਰ

ਹਰਿਆਣਾ, 7 ਜੁਲਾਈ 2025 : ਹਰਿਆਣਾ ਦੀ ਵਸਨੀਕ ਤੇ ਯੂ-ਟਿਊਬਰ ਜੋਤੀ ਮਲਹੋਤਰਾ (YouTuber Jyoti Malhotra) ਜਿਸਨੂੰ ਪਾਕਿਸਤਾਨ ਲਈ ਭਾਰਤ ਦੀ ਜਾਸੂਸੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ ਦੀ ਜਾਂਚ ਦੌਰਾਨ ਇਕ ਅਹਿਮ ਗੱਲ ਨਿਕਲ ਕੇ ਸਾਹਮਣੇ ਆਈ ਹੈ ਕਿ ਭਾਰਤ ਦੇ ਕੇਰਲ ਸੈਰ ਸਪਾਟਾ ਵਿਭਾਗ ਵਲੋਂ ਜੋਤੀ ਨੂੰ ਆਪਣੇ ਸੋਸ਼ਲ...

ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ

ਫੇਟ ਮਾਰ ਕੇ ਮੌਤ ਦੇ ਘਾਟ ਉਤਾਰਨ ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ

ਨਾਭਾ, 7 ਜੁਲਾਈ 2025 : ਥਾਣਾ ਸਦਰ ਨਾਭਾ (Police Station Sadar Nabha) ਪੁਲਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਵੱਖ-ਵੱਖ ਧਾਰਾਵਾਂ 281, 324 (4) ਬੀ. ਐਨ. ਐਸ. ਤਹਿਤ ਫੇਟ ਮਾਰ ਕੇ ਮੌਤ ਦੇ ਘਾਟ (Beaten to death) ਉਤਾਰਨ ਤੇ ਕੇਸ ਦਰਜ ਕੀਤਾ ਗਿਆ ਹੈ । ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ...

ਗੋਲੀਆਂ ਮਾਰ ਕੇ ਟੇਲਰ ਸ਼ੋਅਰੂਮ ਮਾਲਕ ਦਾ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ.ਤ.ਲ

ਗੋਲੀਆਂ ਮਾਰ ਕੇ ਟੇਲਰ ਸ਼ੋਅਰੂਮ ਮਾਲਕ ਦਾ ਅਣਪਛਾਤੇ ਵਿਅਕਤੀਆਂ ਨੇ ਕੀਤਾ ਕ.ਤ.ਲ

ਅਬੋਹਰ, 7 ਜੁਲਾਈ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅਬੋਹਰ (Abohar) ਵਿਖੇ ਇਕ ਪ੍ਰਸਿੱਧ ਟੇਲਰ ਸ਼ੋਅਰੂਮ ਦੇ ਮਾਲਕ ਸੰਜੇ ਵਰਮਾ (Sanjay Verma, owner of the tailor showroom) ਦਾ ਸੋਮਵਾਰ ਵਾਲੇ ਦਿਨ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕ. ਤ. ਲ ਕਰ ਦਿੱਤਾ ਗਿਆ ਹੈ । ਕਿਹੜੇ ਸ਼ੋਅਰੂਮ ਦੇ ਮਾਲਕ ਦਾ ਹੋਇਆ ਹੈ...