ਪਟਿਆਲਾ, 5 ਨਵੰਬਰ 2026 : ਵਿਧਾਨ ਸਭਾ ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ (Harinderpal Singh Chandumajra) ਵਲੋਂ ਵੀ ਪ੍ਰੋ਼. ਚੰਦੂਮਾਜਰਾ ਵਾਂਗ ਅਕਾਲੀ ਦਲ ਪੁਨਰ ਸੁਰਜੀਤ ਛੱਡ ਦਿੱਤਾ ਗਿਆ ਹੈ । ਕੀ ਆਖਿਆ ਹਰਿੰਦਰਪਾਲ ਚੰਦੂਮਾਜਰਾ ਨੇ ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ...









