ਚੰਡੀਗੜ੍ਹ, 19 ਜੂਨ 2026 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਕਿਹਾ ਹੈ ਕਿ ਵੀਡੀਓ `ਚ ਇਕ ਵੀ ਫ੍ਰੇਮ ਮੇਰੇ ਨਾਲ ਮੇਲ ਨਹੀਂ ਖਾਂਦਾ । ਮੇਰਾ ਪੂਰਾ ਜੀਵਨ ਲੋਕਾਂ ਦੀ ਸੇਵਾ ਤੇ ਪੰਜਾਬ ਦੇ ਹਿਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਮੁੱਖ ਮੰਤਰੀ ਭਗਵੰਤ ਮਾਨ...









