ਪਟਿਆਲਾ, 3 ਨਵੰਬਰ 2026 : ਜਿਲਾ ਪਟਿਆਲਾ ਅਧੀਨ ਆਉਂਦੇ ਕਸਬਾ ਦੇਵੀਗੜ੍ਹ ਦੇ ਪਿੰਡ ਮਲਕਪੁਰ ਕੰਬੋਆ (Village Malkpur Kamboa) ਦੇ ਵਸਨੀਕ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਦੇਵੀਗੜ੍ਹ ਨੇੜੇ ਪਿੰਡ ਮਲਕਪੁਰ ਕੰਬੋਆਂ ਦੇ ਸਾਬਕਾ ਸਰਪੰਚ ਜਰਨੈਲ ਸਿੰਘ ਦੇ ਜਿਸ...









