ਲੁਧਿਆਣਾ, 17 ਜੂਨ 2026 : ਪੰਜਾਬ ਦੇ ਜਿਲਾ ਲੁਧਿਆਣਾ ਦੇ ਸਾਹਨੇਵਾਲ (Sahnewal) ਵਿਖੇ ਇਕ ਕਾਰ ਆਪਣੇ ਅੱਗੇ ਜਾ ਰਹੇ ਵਾਹਨ ਦੇ ਅਚਾਨਕ ਬ੍ਰੇਕ ਲਗਾਉਣ ਕਾਰਨ ਉਸ ਵਿਚ ਜਾ ਵੱਜੀ । ਕਾਰ ਵਿਚ ਸਵਾਰ ਇਕ ਵਿਅਕਤੀ ਦੀ ਮੌਤ ਦੋ ਹੋਏ ਜਖਮੀ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਸਾਹਨੇਵਾਲ ਇਲਾਕੇ ਵਿੱਚ ਜੋ ਕੱਲ੍ਹ ਸਵੇਰੇ ਵੈਸ਼ਨੋ ਦੇਵੀ ਤੋਂ...









