ਚੰਡੀਗੜ੍ਹ, 14 ਸਤੰਬਰ 2026 : ਪੰਜਾਬ ਅੰਦਰ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਜੀਫਾ ਯੋਜਨਾਵਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਜੋਰ ਦਿੱਤਾ ਜਾ ਰਿਹਾ ਹੈ । ਕੀ ਜਾਣਕਾਰੀ ਦਿੱਤੀ ਕੈਬਨਿਟ ਮੰਤਰੀ ਨੇ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ...









