ਰੋਹਤਕ, 7 ਸਤੰਬਰ 2026 : ਹਰਿਆਣਾ (Haryana) ਦੇ ਸ਼ਹਿਰ ਰੋਹਤਕ ਵਿਖੇ ਬੀਤੇੇ ਦਿਨੀਂ ਇਕ ਨੌਜਵਾਨ ਪੁੱਤਰ ਵਲੋਂ ਆਪਣੀ ਹੀ ਮਾਂ ਦਾ ਕਤਲ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੌਣ ਹੈ ਇਹ ਮਹਿਲਾ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਰੋਹਤਕ (Rohtak) ਵਿਖੇ ਜੋ ਬੀਤੇ ਦਿਨੀਂ ਇਕ ਨੌਜਵਾਨ ਵਲੋਂ ਆਪਣੀ ਹੀ ਮਾਂ ਦਾ...









