Patiala Help Club Logo
ਪੰਜਾਬ ਮਹਿਲਾ ਕਮਿਸ਼ਨ ਨੇ ਮਲੂਕਾ ਖਿਲਾਫ਼ ਲਿਆ ਸੂ-ਮੋਟੋ ਨੋੋਟਿਸ

ਪੰਜਾਬ ਮਹਿਲਾ ਕਮਿਸ਼ਨ ਨੇ ਮਲੂਕਾ ਖਿਲਾਫ਼ ਲਿਆ ਸੂ-ਮੋਟੋ ਨੋੋਟਿਸ

ਚੰਡੀਗੜ੍ਹ, 21 ਅਕਤੂਬਰ 2026 : ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Commission for Women) ਵਲੋਂ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ (Sikandar Singh Maluka) ਖਿਲਾਫ਼ ਸੂ-ਮੋਟੋ ਨੋਟਿਸ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਹੈ ਕਮਿਸ਼ਨ ਵਲੋਂ ਨੋਟਿਸ ਲੈਣ ਦਾ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਰਾਜ...

ਛੱਤੀਸਗੜ੍ਹ ਦੇ ਵਪਾਰੀ ਦੀ ਚੰਡੀਗੜ੍ਹ ਦੇ ਹੋਟਲ ਵਿਚ ਮਿਲੀ ਲਾਸ਼

ਛੱਤੀਸਗੜ੍ਹ ਦੇ ਵਪਾਰੀ ਦੀ ਚੰਡੀਗੜ੍ਹ ਦੇ ਹੋਟਲ ਵਿਚ ਮਿਲੀ ਲਾਸ਼

ਚੰਡੀਗੜ੍ਹ, 21 ਅਕਤੂਬਰ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਦੇ ਇਕ ਹੋਟਲ ਵਿਚ ਛੱਤੀਸਗੜ੍ਹ ਦੇ ਇਕ ਵਪਾਰੀ ਦੀ ਲਾਸ਼ (Corpse) ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਵਪਾਰੀ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-17 ਦੇ ਇਕ ਹੋਟਲ ਜਿਸ ਵਿਚੋਂ ਛੱਤੀਸਗੜ੍ਹ ਦੇ ਇਕ ਵਪਾਰੀ ਦੀ ਲਾਸ਼ ਬਰਾਮਦ...

ਯੁੱਧ ਨਸਿ਼ਆਂ ਵਿਰੁੱਧ ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

ਯੁੱਧ ਨਸਿ਼ਆਂ ਵਿਰੁੱਧ ਪਟਿਆਲਾ ਵਿਚ ਡਰੱਗਜ਼ ਕੰਟਰੋਲ ਵਿਭਾਗ ਦੀ ਵੱਡੀ ਕਾਰਵਾਈ

ਪਟਿਆਲਾ, 21 ਅਕਤੂਬਰ 2026 : ਪਟਿਆਲਾ ਡਰੱਗਜ਼ ਕੰਟਰੋਲ ਦਫ਼ਤਰ (Patiala Drugs Control Office) ਨੇ ਵੱਡੀ ਕਾਰਵਾਈ ਕਰਦਿਆਂ ਪੁਲਸ ਨਾਲ ਮਿਲ ਕੇ ਜ਼ਿਲ੍ਹੇ ਵਿਚ ਵੱਖ-ਵੱਖ ਮੈਡੀਕਲ ਸਟੋਰਾਂ ਅਤੇ ਫਰਮਾਂ ਦੀ ਜਾਂਚ ਕੀਤੀ ਹੈ । ਕੀ ਕੀ ਕੀਤਾ ਗਿਆ ਜਾਂਚ ਦੌਰਾਨ ਚੈਕ ਇਸ ਜਾਂਚ ਦੌਰਾਨ ਕਈ ਫਰਮਾਂ ਵਿਚ ਨਿਯਮਾਂ ਦੀ ਉਲੰਘਣਾ ਸਾਹਮਣੇ ਆਈ ਅਤੇ...

ਟ੍ਰਾਂਸਪੋਰਟ ਮੰਤਰੀ ਨਾਲ ਬੇਨਤੀਜਾ ਰਹੀ ਮੀਟਿੰਗ ਕਾਰਨ ਹੜ੍ਹਤਾਲ ਰਹੇਗੀ ਜਾਰੀ

ਟ੍ਰਾਂਸਪੋਰਟ ਮੰਤਰੀ ਨਾਲ ਬੇਨਤੀਜਾ ਰਹੀ ਮੀਟਿੰਗ ਕਾਰਨ ਹੜ੍ਹਤਾਲ ਰਹੇਗੀ ਜਾਰੀ

ਚੰਡੀਗੜ੍ਹ, 21 ਅਕਤੂਬਰ 2026 : ਪੰਜਾਬ ਦੇ ਟ੍ਰਾਂਸਪੋਰਟ ਮੰਤਰੀ (Transport Minister) ਹਰਪਾਲ ਸਿੰਘ ਚੀਮਾ ਨਾਲ ਵੱਖ-ਵੱਖ ਟ੍ਰਾਂਸਪੋਰਟਾਂ ਵਿਚ ਕੰਮ ਕਰਦੇ ਮੁਲਾਜਮਾਂ ਦੀ ਜੱਥੇਬੰਦੀ ਦੀ ਮੀਟਿੰਗ ਬੇਨਤੀਜਾ (Meeting inconclusive) ਰਹੀ ਹੈ । ਕੀ ਜਾਣਕਾਰੀ ਦਿੱਤੀ ਗਈ ਜੱਥੇਬੰਦੀ ਦੇ ਪ੍ਰਧਾਨ ਵਲੋਂ ਜਥੇਬੰਦੀ ਦੇ ਪ੍ਰਧਾਨ ਰੇਸ਼ਮ...

ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਅਧੀਨ ਕਰੋੜਾਂ ਦੀ ਰਾਸ਼ੀ ਜਾਰੀ : ਬਲਜੀਤ

ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਅਧੀਨ ਕਰੋੜਾਂ ਦੀ ਰਾਸ਼ੀ ਜਾਰੀ : ਬਲਜੀਤ

ਚੰਡੀਗੜ੍ਹ, 21 ਅਕਤੂਬਰ 2026 : ਮੁੱਖ ਮੰਤਰੀ (Chief Minister) ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਅਧੀਨ ਕਰੋੜਾਂ ਰੁਪਏ ਜਾਰੀ ਕੀਤੇ ਜਾਣ ਦਾ ਸਮਾਚਾਰ ਹੈ । ਕਿੰਨੇ ਕਰੋੜ ਕੀਤੇ ਗਏ ਹਨ ਜਾਰੀ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ (Government of Punjab) ਵਲੋਂ ਜੋ ਬਜ਼ੁਰਗ...

ਨਸਿ਼ਆਂ ਦੇ ਹੋਟਸਪੌਟਸ ਦੀ ਪਛਾਣ ਕਰਕੇ ਕੀਤੀ ਜਾਵੇਗੀ ਅਧਿਕਾਰੀਆਂ ਦੀ ਤਾਇਨਾਤੀ

ਨਸਿ਼ਆਂ ਦੇ ਹੋਟਸਪੌਟਸ ਦੀ ਪਛਾਣ ਕਰਕੇ ਕੀਤੀ ਜਾਵੇਗੀ ਅਧਿਕਾਰੀਆਂ ਦੀ ਤਾਇਨਾਤੀ

ਜਲੰਧਰ, 21 ਅਕਤੂਬਰ 2026 : ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (Director General) ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਨਸਿ਼ਆਂ ਦੇ ਹੌਟਸਪੌਟਸ ਦੀ ਪਛਾਣ ਕਰਕੇ ਅਧਿਕਾਰੀ ਤਾਇਨਾਤ ਕੀਤੇ ਜਾਣਗੇ । ਹੋਰ ਕੀ ਕੀ ਜਾਣਕਾਰੀ ਦਿੱਤੀ ਡੀ. ਜੀ. ਪੀ. ਪੰਜਾਬ ਨੇ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਦੇ ਪੀ. ਏ. ਪੀ. ਪਹੁੰਚੇ...

ਸੀ. ਬੀ. ਆਈ. ਨੇ ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਪਰਿਵਾਰ ਤੋੋਂ ਕੀਤੀ ਪੁੱਛਗਿੱਛ

ਸੀ. ਬੀ. ਆਈ. ਨੇ ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਪਰਿਵਾਰ ਤੋੋਂ ਕੀਤੀ ਪੁੱਛਗਿੱਛ

ਮਾਨਸਾ, 21 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ (Mansa District) ਵਿਖੇ ਵਾਪਰੇ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਸੀ. ਬੀ. ਆਈ. (C.B.I.) ਨੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ । ਸੀ. ਬੀ. ਆਈ. ਨੇ ਸੱਦਿਆ ਸੀ ਝੋਟਾ ਦੇ ਪਿਤਾ ਨੂੰ ਮਿਲੀ ਜਾਣਕਾਰੀ ਅਨੁਸਾਰ ਪੰਜ ਮੈਂਬਰਾਂ 'ਤੇ ਆਧਾਰਤ ਸੀ. ਬੀ....

ਹਾਈਕੋਰਟ ਨੇ ਦਿੱਤੀ ਇੰਟਰਨੈੱਟ ਮੀਡੀਆ `ਤੇ ਖ਼ਬਰਾਂ ਪ੍ਰਕਾਸਿ਼ਤ ਕਰਨ ਵਾਲਿਆਂ ਨੂੰ ਰਾਹਤ

ਹਾਈਕੋਰਟ ਨੇ ਦਿੱਤੀ ਇੰਟਰਨੈੱਟ ਮੀਡੀਆ `ਤੇ ਖ਼ਬਰਾਂ ਪ੍ਰਕਾਸਿ਼ਤ ਕਰਨ ਵਾਲਿਆਂ ਨੂੰ ਰਾਹਤ

ਚੰਡੀਗੜ੍ਹ, 21 ਅਕਤੂਬਰ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਲੋਂ ਇੰਟਰਨੈੱਟ ਮੀਡੀਆ `ਤੇ ਖ਼ਬਰਾਂ ਪ੍ਰਕਾਸ਼ਿਤ ਕਰਨ ਵਾਲੀਆਂ ਕੰਪਨੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ । ਕੀ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ ਹਾਈਕੋਰਟ ਵਲੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜੋ...

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬਲਵੰਤ ਰਾਜੋਆਣਾ ਨੂੰ ਲਿਆਂਦਾ ਪੀ. ਜੀ. ਆਈ.

ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਬਲਵੰਤ ਰਾਜੋਆਣਾ ਨੂੰ ਲਿਆਂਦਾ ਪੀ. ਜੀ. ਆਈ.

ਚੰਡੀਗੜ੍ਹ, 21 ਅਕਤੂਬਰ 2026 : ਕੇਂਦਰੀ ਜੇਲ ਪਟਿਆਲਾ (Central Jail Patiala) ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਚੰਡੀਗੜ੍ਹ ਵਿਖੇ ਬਣੇ ਪੀ. ਜੀ. ਆਈ. (PGI) ਵਿਖੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਲਿਆਂਦਾ ਗਿਆ ਹੈ । ਕਿਸ ਕਾਰਨ ਲਿਆਂਦਾ ਗਿਆ ਹੈ ਪੀ. ਜੀ. ਆਈ. ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ ਪਟਿਆਲਾ ਵਿਚ ਬੰਦ ਜੋ...

ਰਿਟਾਇਰਡ ਈ. ਟੀ. ਓ. ਨੇ ਆਪਣੇ ਆਪ ਨੂੰ ਅੱਗ ਲਗਾ ਕੇ ਕੀਤੀ ਖੁਦਕੁਸ਼ੀ

ਰਿਟਾਇਰਡ ਈ. ਟੀ. ਓ. ਨੇ ਆਪਣੇ ਆਪ ਨੂੰ ਅੱਗ ਲਗਾ ਕੇ ਕੀਤੀ ਖੁਦਕੁਸ਼ੀ

ਮੁਹਾਲੀ, 21 ਅਕਤੂਬਰ 2026 : ਪੰਜਾਬ ਦੇ ਜਿਲਾ ਮੋਹਾਲੀ (Mohali) ਵਿਖੇ ਇਕ ਰਿਟਾਇਰਡ ਈ. ਟੀ. ਓ. ਵਲੋਂ ਆਪਣੇ ਆਪ ਨੂੰ ਅੱਗ ਲਗਾ ਕੇ ਖੁਦਕੁਸ਼ੀ (Suicide) ਕਰ ਲਏ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੋਹਾਲੀ ਦੇ ਫੇਜ-11 ਵਿਖੇ ਜੋ ਕਿਰਾਏ ਦੇ ਮਕਾਨ ਵਿਚ ਰਹਿ ਰਹੇ ਰਿਟਾਇਰਡ...