ਨਿਊਜ਼ੀਲੈਂਡ, 6 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਜੰਮੂ (Jammu) ਦੇ ਵਸਨੀਕ ਇਕ ਨੌਜਵਾਨ ਦੀ ਨਿਊਜ਼ੀਲੈਂਡ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜੰਮੂ ਦੇ ਵਸਨੀਕ ਜਿਸ ਭਾਰਤੀ ਨੌਜਵਾਨ ਦੀ ਨਿਊਜ਼ੀਲੈਂਡ (New Zealand) ਵਿਖੇ ਵਾਪਰੇ ਇਕ ਸੜਕ...









