ਪਨਾਮਾ, 10 ਅਕਤੂਬਰ 2026 : ਮੱਧ ਅਮਰੀਕੀ ਦੇਸ਼ ਪਨਾਮਾ (Panama) ਵਿਖੇ ਬੀਤੇ ਦਿਨ ਸ਼ੁੱਕਰਵਾਰ ਨੂੰ ਜ਼ਬਰਦਸਤ ਭੂਚਾਲ ਦੇ ਝਟਕੇ ਲੱਗਣ ਦੇ ਕਾਰਨ ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਕਿੰਨੀ ਤੀਬਰਤਾ ਨਾਲ ਆਇਆ ਸੀ ਭੂਚਾਲ ਪ੍ਰਾਪਤ ਸੂਚਨਾ ਮੁੁਤਾਬਕ ਮੱਧ ਅਮਰੀਕੀ ਦੇਸ਼ ਪਨਾਮਾ ਵਿੱਚ ਸ਼ੁੱਕਰਵਾਰ ਨੂੰ ਜੋ ਭੂਚਾਲ...









