ਫ਼ਰੀਦਾਬਾਦ, 23 ਮਈ 2026 : ਭਾਰਤ ਦੇਸ਼ ਦੇ ਸੂਬੇ ਰਾਜਸਥਾਨ (Rajasthan) ਦੇ ਬੈਡਮਿੰਟਨ ਦੇ ਖਿਡਾਰੀ ਦਾ ਹਰਿਆਣਾ ਵਿਖੇ ਕੁੱਟ-ਕੁੱਟ (Beating) ਕੇ ਕਤਲ ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਮਿਲਿਆ ਹੈ । ਕੌਣ ਹੈ ਇਹ ਖਿਡਾਰੀ ਮਿਲੀ ਜਾਣਕਾਰੀ ਰਾਜਸਥਾਨ ਦੇ ਜਿਸ ਬੈਡਮਿੰਟਨ ਦੇ ਖਿਡਾਰੀ ਦਾ ਬੀਤੇ ਦਿਨੀਂ ਹਰਿਆਣਾ ਵਿਖੇ...









