ਨਾਭਾ, 30 ਅਕਤੂਬਰ 2026 : ਜਿਲਾ ਪਟਿਆਲਾ ਅਧੀਨ ਆਉਂਦੇ ਸ਼ਹਿਰ ਨਾਭਾ (Nabha) ਵਿਖੇ ਇਕ 17 ਸਾਲਾ ਵਿਦਿਆਰਥੀ ਦੀ ਲਾਸ਼ (Corpse) ਭਾਖੜਾ ਨਹਿਰ ਵਿਚੋਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਪੁਲਸ ਨੇ ਕਰ ਲਿਆ ਸੀ ਤਿੰਨ ਨੌਜਵਾਨਾਂ ਵਿਰੁੱਧ ਕਤਲ ਦਾ ਕੇਸ ਦਰਜ ਮਿਲੀ ਜਾਣਕਾਰੀ ਅਨੁਸਾਰ ਤਿੰਨ ਦਿਨਾਂ ਤੋਂ ਲਾਪਤਾ ਨਾਭਾ ਦੇ 17 ਸਾਲਾ...









