ਖੁਦਕੁਸ਼ੀ ਲਈ ਮਜ਼ਬੂਰ ਕਰਨ ਤੇ ਤਿੰਨ ਵਿਰੁੱਧ ਕੇਸ ਦਰਜ

ਖੁਦਕੁਸ਼ੀ ਲਈ ਮਜ਼ਬੂਰ ਕਰਨ ਤੇ ਤਿੰਨ ਵਿਰੁੱਧ ਕੇਸ ਦਰਜ

ਘਨੌਰ, 6 ਨਵੰਬਰ 2025 : ਥਾਣਾ ਘਨੌਰ ਪੁਲਸ (Ghanaur Police Station) ਨੇ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 108 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਕਿਸ ਕਿਸ ਵਿਰੁੱਧ ਕੀਤਾ ਗਿਆ ਹੈ ਕੇਸ ਦਰਜ ਜਿਹੜੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅੰਜਲੀ ਪੁੱਤਰੀ ਸਤਗੁਰੂ ਸਿੰਘ, ਸੁਰਿੰਦਰ ਕੋਰ ਪਤਨੀ...