ਨਵੀਂ ਦਿੱਲੀ, 21 ਨਵੰਬਰ 2025 : ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ (Mehul Choksi) ਵੱਲੋਂ ਆਪਣੀ ਹਵਾਲਗੀ ਨੂੰ ਚੁਣੌਤੀ ਦੇਣ ਸਬੰਧੀ ਮਾਮਲੇ ਦੀ ਸੁਣਵਾਈ 9 ਦਸੰਬਰ ਨੂੰ ਬੈਲਜੀਅਮ ਦੀ ਸੁਪਰੀਮ ਕੋਰਟ `ਕੋਰਟ ਕੈਸੇਸ਼ਨ` `ਚ ਹੋਵੇਗੀ । ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ । `ਕੋਰਟ ਆਫ ਕੈਸੇਸ਼ਨ` ਕਰੇਗੀ 9 ਦਸੰਬਰ...






