ਜਾਅਲੀ ਨੋਟ ਛਾਪਣ ਵਾਲੇ ਅੰਤਰ-ਰਾਜੀ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ

ਜਾਅਲੀ ਨੋਟ ਛਾਪਣ ਵਾਲੇ ਅੰਤਰ-ਰਾਜੀ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ

ਚੰਡੀਗੜ੍ਹ, 26 ਦਸੰਬਰ 2025 : ਚੰਡੀਗੜ੍ਹ ਪੁਲਸ ਦੀ ਕਰਾਈਮ ਬ੍ਰਾਂਚ (Crime Branch of Chandigarh Police) ਨੇ ਨਕਲੀ ਭਾਰਤੀ ਕਰੰਸੀ ਛਾਪਣ ਅਤੇ ਸਪਲਾਈ ਕਰਨ ਵਾਲੇ ਇੱਕ ਵੱਡੇ ਅੰਤਰਰਾਜੀ ਗਿਰੋਹ (Interstate gang) ਦਾ ਪਰਦਾਫਾਸ਼ ਕਰਦਿਆਂ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਹੈ । ਪੁਲਸ ਵਲੋਂ ਜੋ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ...

ਪਤਨੀ ਦੀ ਗਲਾ ਘੁਟ ਕੇ ਹੱਤਿਆ ਕਰਨ ਵਾਲੇ ਨੇ ਖੁਦ ਕੀਤੀ ਖੁਦਕੁਸ਼ੀ

ਪਤਨੀ ਦੀ ਗਲਾ ਘੁਟ ਕੇ ਹੱਤਿਆ ਕਰਨ ਵਾਲੇ ਨੇ ਖੁਦ ਕੀਤੀ ਖੁਦਕੁਸ਼ੀ

ਦਿੱਲੀ, 26 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਸ਼ਾਹਦਰਾ (Delhi Shahdara) ਜਿ਼ਲ੍ਹੇ ਦੇ ਵਿਵੇਕ ਵਿਹਾਰ ਇਲਾਕੇ ਵਿਚ ਇੱਕ ਵਿਅਕਤੀ ਨੇ ਸਿਰਫ਼ 20 ਰੁਪਏ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ (Wife strangled to death) ਕਰ ਦਿੱਤਾ । ਘਟਨਾ ਤੋਂ ਬਾਅਦ ਉਹ ਆਪਣੇ ਘਰ ਦੇ ਨੇੜੇ ਰੇਲਵੇ...

ਚੰਡੀਗੜ੍ਹ ਜਿ਼ਲ੍ਹਾ ਅਦਾਲਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਜਿ਼ਲ੍ਹਾ ਅਦਾਲਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 26 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਜਿ਼ਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ (Bomb threat) ਮਿਲੀ ਹੈ। ਧਮਕੀ ਮਿਲਦਿਆਂ ਹੀ ਜਿ਼ਲਾ ਅਦਾਲਤ ਕਰਵਾ ਲਈ ਗਈ ਖਾਲੀ ਪੁਲਸ ਨੂੰ ਜਿਵੇਂ ਹੀ ਧਮਕੀ ਭਰੀ ਈਮੇਲ ਮਿਲੀ ਤੋਂ ਬਾਅਦ ਫੌਰੀ ਕਾਰਵਾਈ ਕਰਦਿਆਂ ਜਿ਼ਲ੍ਹਾ ਅਦਾਲਤ (District...

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ `ਚ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ `ਚ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ

ਉਤਰ ਪ੍ਰਦੇਸ਼, (ਅਲੀਗੜ੍ਹ), 26 ਦਸੰਬਰ 2025 : ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (Aligarh Muslim University) (ਏ. ਐੱਮ. ਯੂ.) ਕੰਪਲੈਕਸ `ਚ ਬੁੱਧਵਾਰ ਰਾਤ ਘੁੰਮ ਰਹੇ ਇਕ ਸਕੂਲ ਅਧਿਆਪਕ (School teacher) ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ (Murder by shooting) ਕਰ ਦਿੱਤੀ । ਪੁਲਸ ਨੇ ਹਮਲਾਵਰਾਂ ਦੀ...

ਨੇਪਾਲ `ਚ ਨਸ਼ੀਲੇ ਪਦਾਰਥਾਂ ਸਮੇਤ 2 ਭਾਰਤੀ ਗ੍ਰਿਫਤਾਰ

ਨੇਪਾਲ `ਚ ਨਸ਼ੀਲੇ ਪਦਾਰਥਾਂ ਸਮੇਤ 2 ਭਾਰਤੀ ਗ੍ਰਿਫਤਾਰ

ਕਾਠਮੰਡੂ, 26 ਦਸੰਬਰ 2025 : ਨੇਪਾਲ ਪੁਲਸ (Nepal Police) ਨੇ 2 ਵੱਖ-ਵੱਖ ਘਟਨਾਵਾਂ ਵਿਚ 4.3 ਕਿਲੋਗ੍ਰਾਮ ਕੋਕੀਨ ਬਰਾਮਦ ਕੀਤੀ ਹੈ ਅਤੇ 2 ਭਾਰਤੀਆਂ ਸਮੇਤ 3 ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ (Arrested) ਕੀਤਾ ਹੈ । ਅਧਿਕਾਰੀਆਂ ਨੇ ਕੀ ਦੱਸਿਆ ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਕੋਟੇਸਵਰ ਸਥਿਤ ਨਾਰਕੋਟਿਕਸ ਕੰਟਰੋਲ ਬਿਊਰੋ...

ਦੋ ਸਾਈਬਰ ਠੱਗਾਂ ਨੂੰ ਚੰਡੀਗੜ੍ਹ ਪੁਲਸ ਨੇ ਕੀਤਾ ਕਾਬੂ

ਦੋ ਸਾਈਬਰ ਠੱਗਾਂ ਨੂੰ ਚੰਡੀਗੜ੍ਹ ਪੁਲਸ ਨੇ ਕੀਤਾ ਕਾਬੂ

ਚੰਡੀਗੜ੍ਹ, 26 ਦਸੰਬਰ 2025 : ਚੰਡੀਗੜ੍ਹ ਸ਼ਹਿਰ ਦੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ (Cyber ​​Crime Police Station) ਨੇ ਅੰਤਰ-ਰਾਜੀ ਠੱਗਾਂ ਦੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ (Two accused arrested) ਕੀਤਾ ਹੈ । ਦੱਸਣਯੋਗ ਹੈ ਕਿ ਇਹ ਮੁਲਜ਼ਮ ਦੂਰ-ਦੁਰਾਡੇ ਬੈਠ ਕੇ ਚੰਡੀਗੜ੍ਹ ਦੇ...

ਦਿੱਲੀ `ਚ ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ ਵਿਚ ਦੋ ਜਣੇ ਗ੍ਰਿਫ਼ਤਾਰ

ਦਿੱਲੀ `ਚ ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ ਵਿਚ ਦੋ ਜਣੇ ਗ੍ਰਿਫ਼ਤਾਰ

ਨਵੀਂ ਦਿੱਲੀ, 25 ਦਸੰਬਰ 2025 : ਦਿੱਲੀ ਦੇ ਉਤਰੀ ਵਿਖੇ ਸਮੈਪੁਰ ਬਾਦਲੀ ਵਿੱਚ ਇੱਕ 13 ਸਾਲਾ ਲੜਕੀ (13-year-old girl) ਨਾਲ ਜ਼ਬਰਦਸਤੀ ਸ਼ਰਾਬ ਪਿਲਾਉਣ ਤੋਂ ਬਾਅਦ ਬਲਾਤਕਾਰ (Rape) ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ (Two people) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਹ ਜਾਣਕਾਰੀ ਪੁਲਸ ਨੇ ਦਿੱਤੀ । ਕਿਸ-ਕਿਸ ਨੂੰ ਕੀਤਾ ਗਿਆ...

ਪਟਿਆਲਾ ਪੁਲਸ ਨੇ ਕੀਤਾ ਮਨਪ੍ਰੀਤ ਮਨਾ ਨਾਮੀ ਗੈਂਗਸਟਰ ਦਾ ਐਨਕਾਊਂਟਰ

ਪਟਿਆਲਾ ਪੁਲਸ ਨੇ ਕੀਤਾ ਮਨਪ੍ਰੀਤ ਮਨਾ ਨਾਮੀ ਗੈਂਗਸਟਰ ਦਾ ਐਨਕਾਊਂਟਰ

ਪਟਿਆਲਾ, 25 ਦਸੰਬਰ 2025 : ਐਸ. ਐਸ. ਪੀ. ਪਟਿਆਲਾ (S. S. P. Patiala) ਵਰੁਣ ਸ਼ਰਮਾ ਦੀ ਅਗਵਾਈ ਹੇਠ ਅੱਜ ਪਟਿਆਲਾ ਪੁਲਸ ਨੇ ਅੱਜ ਡਕਾਲਾ ਨੇੜੇ ਗੈਂਗਸਟਰ ਮਨਪ੍ਰੀਤ ਮਨਾ (Gangster Manpreet Mana) ਦਾ ਐਨਕਾਊਂਟਰ ਕਰ ਦਿੱਤਾ । ਐਨਕਾਊਂਟਰ ਦੌਰਾਨ ਗੋਲੀ ਲੱਗੀ ਮਨਪ੍ਰੀਤ ਦੀ ਲੱਤ ਵਿਚ ਐਨਕਾਊਂਟਰ (Encounter) ਦੌਰਾਨ ਮਨਪ੍ਰੀਤ...

ਪੁਲਸ ਨੇ ਕੀਤੀ ਸਪਾ ਸੈਂਟਰ ‘ਤੇ ਛਾਪੇਮਾਰੀ

ਪੁਲਸ ਨੇ ਕੀਤੀ ਸਪਾ ਸੈਂਟਰ ‘ਤੇ ਛਾਪੇਮਾਰੀ

ਮੋਹਾਲੀ, 25 ਦਸੰਬਰ 2025 : ਮੋਹਾਲੀ (Mohali) ਵਿਚ ਬੀਤੇ ਦਿਨੀਂ ਪਲਿਸ ਨੇ ਦੋ ਹੋਟਲਾਂ ਅਤੇ ਇੱਕ ਸਪਾ ਸੈਂਟਰ (Spa center) ‘ਤੇ ਛਾਪਾ ਮਾਰਿਆ ਹੈ । ਇਸ ਦੌਰਾਨ ਪੁਲਿਸ ਨੇ 11 ਨੌਜਵਾਨ ਔਰਤਾਂ ਅਤੇ ਹੋਟਲ ਸੰਚਾਲਕ ਅਤੇ ਮੈਨੇਜਰ ਸਮੇਤ ਚਾਰ ਹੋਰਾਂ ਨੂੰ ਗ੍ਰਿਫਤਾਰ (Arrested) ਕਰ ਲਿਆ । ਪੁਲਿਸ ਨੇ ਬੁੱਧਵਾਰ ਨੂੰ ਬਲਟਾਣਾ ਖੇਤਰ ‘ਚ...

ਅਮਰੀਕਾ `ਚ ਪੁਲਸ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ

ਅਮਰੀਕਾ `ਚ ਪੁਲਸ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ

ਵਿਲਮਿੰਗਟਨ (ਅਮਰੀਕਾ), 25 ਦਸੰਬਰ 2025 : ਅਮਰੀਕਾ (America) ਦੇ ਵਿਲਮਿੰਗਟਨ ਸ਼ਹਿਰ `ਚ ਮੋਟਰ ਵਾਹਨ ਵਿਭਾਗ (ਡੀ. ਐੱਮ. ਵੀ.) ਦੇ ਅੰਦਰ ਇਕ ਬੰਦੂਕਧਾਰੀ (Gunman) ਨੇ ਡੇਲਾਵੇਅਰ ਸੂਬੇ ਦੇ ਪੁਲਸ ਮੁਲਾਜ਼ਮ ਦਾ ਮੰਗਲਵਾਰ ਨੂੰ ਗੋਲੀ ਮਾਰ ਕੇ ਕਤਲ (Murder by shooting) ਕਰ ਦਿੱਤਾ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ।...