ਲੁਧਿਆਣਾ, 25 ਜੂਨ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਕ੍ਰਿਸ਼ਨਾ ਨਗਰ ਵਿਖੇ ਇਕ ਨਾਬਾਲਗ ਲੜਕੀ (Minor girl) ਨਾਲ ਦੋ ਵਿਅਕਤੀਆ ਵਲੋਂ ਜਬਰ ਜਨਾਹ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਕ੍ਰਿਸ਼ਨਾ ਨਗਰ ਖੇਤਰ ਵਿਖੇ ਜੋ ਲੜਕੀ ਦੇ ਰਿਸ਼ਤੇਦਾਰ ਤੇ...









