ਆਈ. ਏ. ਐਸ. ਮਹਿਲਾ ਅਧਿਕਾਰੀ ਦੀ ਪੀ. ਏ. ਦੇ ਘਰਵਾਲੇ ਨੇ ਕੀਤੀ ਖੁਦਕੁਸ਼ੀ

ਆਈ. ਏ. ਐਸ. ਮਹਿਲਾ ਅਧਿਕਾਰੀ ਦੀ ਪੀ. ਏ. ਦੇ ਘਰਵਾਲੇ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ , 8 ਦਸੰਬਰ 2025 : ਹਰਿਆਣਾ ਵਿਚ ਇੱਕ ਮਹਿਲਾ (ਆਈ. ਏ. ਐਸ.) ਅਧਿਕਾਰੀ ਦੀ ਪੀ. ਏ. ਦੇ ਪਤੀ ਵਲੋਂ ਚੰਡੀਗੜ੍ਹ ਦੇ ਸੈਕਟਰ-39 ਦੇ ਇੱਕ ਪਾਰਕ ਵਿਚ ਆਤਮ-ਹੱਤਿਆ (Suicide) ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੌਣ ਹੈ ਮ੍ਰਿਤਕ ਖੁਦਕੁਸ਼ੀ ਕਰਨ ਵਾਲੇ ਮ੍ਰਿਤਕ ਦੀ ਪਛਾਣ 50 ਸਾਲਾ ਨਵੀਨ ਵਜੋਂ ਹੋਈ ਹੈ । ਉਨ੍ਹਾਂ ਨੇ ਆਪਣੇ ਘਰ ਦੇ...

ਕਰਾਚੀ `ਚ ਅਣਖ ਦੇ ਨਾਮ `ਤੇ ਪਤਨੀ ਅਤੇ ਧੀ ਦੀ ਹੱਤਿਆ

ਕਰਾਚੀ `ਚ ਅਣਖ ਦੇ ਨਾਮ `ਤੇ ਪਤਨੀ ਅਤੇ ਧੀ ਦੀ ਹੱਤਿਆ

ਕਰਾਚੀ, 8 ਦਸੰਬਰ 2025 : ਪਾਕਿਸਤਾਨ ਦੇ ਕਰਾਚੀ (Karachi, Pakistan) ਵਿਚ ਇਕ ਵਿਅਕਤੀ ਨੇ ਅਣਖ ਖਾਤਿਰ ਆਪਣੀ ਪਤਨੀ ਅਤੇ ਧੀ ਦਾ ਚਾਕੂ ਮਾਰ ਕੇ ਕਤਲ (Wife and daughter stabbed to death) ਕਰ ਦਿੱਤਾ ਹੈ । ਸਰਹੱਦ ਪਾਰਲੇ ਸੂਤਰਾਂ ਅਨੁਸਾਰ ਇਹ ਘਟਨਾ ਕਰਾਚੀ ਦੇ ਗਿਜ਼ਰੀ ਇਲਾਕੇ ਵਿਚ ਵਾਪਰੀ । ਮ੍ਰਿਤਕਾਂ ਦੀ ਪਛਾਣ ਕੁਲਸੂਮ...

ਖੁਦ ਨੂੰ ਸੀ. ਬੀ. ਆਈ. ਅਧਿਕਾਰੀ ਦੱਸ ਕੇ ਠੱਗੀ ਮਾਰਨ ਵਾਲੇ 2 ਜਾਲਸਾਜ਼ ਗ੍ਰਿਫ਼ਤਾਰ

ਖੁਦ ਨੂੰ ਸੀ. ਬੀ. ਆਈ. ਅਧਿਕਾਰੀ ਦੱਸ ਕੇ ਠੱਗੀ ਮਾਰਨ ਵਾਲੇ 2 ਜਾਲਸਾਜ਼ ਗ੍ਰਿਫ਼ਤਾਰ

ਪਟਨਾ, 8 ਦਸੰਬਰ 2025 : ਬਿਹਾਰ ਦੀ ਰਾਜਧਾਨੀ ਪਟਨਾ (Patna) `ਚ ਖੁਦ ਨੂੰ ਸੀ. ਬੀ. ਆਈ. ਅਧਿਕਾਰੀ (C. B. I. Officer) ਦੱਸ ਕੇ ਠੱਗੀ ਮਾਰਨ (To cheat) ਦੇ ਦੋਸ਼ ਹੇਠ 2 ਲੋਕਾਂ ਨੂੰ ਗ੍ਰਿਫਤਾਰ (2 people arrested) ਕੀਤਾ ਗਿਆ ਹੈ । ਪੁਲਸ ਨੇ ਇਹ ਜਾਣਕਾਰੀ ਦਿੱਤੀ । ਪੁਲਸ ਮੁਤਾਬਕ ਇਹ ਗ੍ਰਿਫਤਾਰੀਆਂ ਪਟਨਾ ਹਵਾਈ ਅੱਡੇ ਦੇ...

ਜਾਲੌਨ `ਚ ਥਾਣਾ ਮੁਖੀ ਦੀ ਖੁਦ ਨੂੰ ਗੋਲੀ ਮਾਰਨ ਤੋਂ ਬਾਅਦ ਇਲਾਜ ਦੌਰਾਨ ਮੌਤ

ਜਾਲੌਨ `ਚ ਥਾਣਾ ਮੁਖੀ ਦੀ ਖੁਦ ਨੂੰ ਗੋਲੀ ਮਾਰਨ ਤੋਂ ਬਾਅਦ ਇਲਾਜ ਦੌਰਾਨ ਮੌਤ

ਜਾਲੌਨ, 8 ਦਸੰਬਰ 2025 : ਜਿ਼ਲੇ ਦੇ ਪੁਲਸ ਥਾਣਾ ਕੁਹੌਂਦ (Police Station Kuhond) ਦੇ ਮੁਖੀ ਅਜੇ ਕੁਮਾਰ ਰਾਏ ਨੇ ਕਥਿਤ ਤੌਰ `ਤੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ (Shoot) ਲਈ । ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਪੁਲਸ ਨੇ ਕੀ ਦੱਸਿਆ ਪੁਲਸ ਨੇ ਦੱਸਿਆ ਕਿ ਅਜੇ ਕੁਮਾਰ (Ajay Kumar) ਨੇ ਰਾਤ ਲਗਭਗ 9:30...

ਅੰਤਰਰਾਸ਼ਟਰੀ ਕਾਲ ਨੂੰ ਲੋਕਲ ਕਾਲ `ਚ ਬਦਲਣ ਵਾਲਾ ਠੱਗ ਗ੍ਰਿਫਤਾਰ

ਅੰਤਰਰਾਸ਼ਟਰੀ ਕਾਲ ਨੂੰ ਲੋਕਲ ਕਾਲ `ਚ ਬਦਲਣ ਵਾਲਾ ਠੱਗ ਗ੍ਰਿਫਤਾਰ

ਦੇਵਰੀਆ, 7 ਦਸੰਬਰ 2025 : ਉੱਤਰ ਪ੍ਰਦੇਸ਼ ਦੇ ਦੇਵਰੀਆ (Deoria of Uttar Pradesh) `ਚ ਪੁਲਸ ਨੇ `ਸਿਮ ਬਾਕਸ` ਦੀ ਵਰਤੋਂ ਕਰ ਕੇ ਅੰਤਰਰਾਸ਼ਟਰੀ ਕਾਲਾਂ (International calls ) ਨੂੰ ਲੋਕਲ ਕਾਲਾਂ ਵਿਚ ਬਦਲ ਕੇ ਫਰਜ਼ੀ ਤਰੀਕੇ ਨਾਲ ਆਰਥਿਕ ਲਾਭ ਕਮਾਉਣ ਵਾਲੇ ਗਿਰੋਹ ਦਾ ਪਰਦਾਫਾਸ਼ (Gang busted) ਕਰ ਕੇ ਇਕ ਮੁਲਜ਼ਮ ਨੂੰ...

ਭਾਰਤ-ਨੇਪਾਲ ਸਰਹੱਦ `ਤੇ ਕੈਨੇਡਾ ਦਾ ਨਾਗਰਿਕ ਗ੍ਰਿਫ਼ਤਾਰ

ਭਾਰਤ-ਨੇਪਾਲ ਸਰਹੱਦ `ਤੇ ਕੈਨੇਡਾ ਦਾ ਨਾਗਰਿਕ ਗ੍ਰਿਫ਼ਤਾਰ

ਮਹਾਰਾਜਗੰਜ, 6 ਦਸੰਬਰ 2025 : ਉੱਤਰ ਪ੍ਰਦੇਸ਼ `ਚ ਭਾਰਤ-ਨੇਪਾਲ ਸਰਹੱਦ (India-Nepal border) `ਤੇ ਸੋਨੌਲੀ ਇਮੀਗ੍ਰੇਸ਼ਨ ਚੌਕੀ `ਤੇ ਕੈਨੇਡਾ ਦੇ ਇਕ ਨਾਗਰਿਕ ਨੂੰ ਕਥਿਤ ਤੌਰ ਤੇ ਜਾਅਲੀ ਵੀਜ਼ੇ (Fake visas) ਦੀ ਵਰਤੋਂ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਮੁਲਜਮ ਕਰ ਰਿਹਾ ਸੀ ਵਿਮਲ ਡਾਂਸ ਦੇ ਨਾਮ ਦੇ...

ਤਾਏ ਨੇ ਭਤੀਜੇ ਦਾ ਕੀਤਾ ਕਤਲ

ਤਾਏ ਨੇ ਭਤੀਜੇ ਦਾ ਕੀਤਾ ਕਤਲ

ਮੋਗਾ, 6 ਦਸੰਬਰ 2025 : ਪੰਜਾਬ ਦੇ ਸ਼ਹਿਰ ਮੋਗਾ (Moga) ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਛੀਕੇ (Village Machhike) ਵਿੱਚ ਜ਼ਮੀਨੀ ਵਿਵਾਦ ਨੇ ਸ਼ਨੀਵਾਰ ਸਵੇਰੇ ਉਸ ਸਮੇਂ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਖੇਤਾਂ ਵਿੱਚ ਝਗੜੇ ਦੌਰਾਨ ਚਾਚੇ ਨੇ ਆਪਣੇ ਭਤੀਜੇ ਨੂੰ ਗੋਲੀ ਮਾਰ ਕੇ ਕਤਲ (Murder by shooting) ਕਰ ਦਿੱਤਾ । ਚਾਚਾ...

ਪਟਨਾ ਦਾ ਖ਼ਤਰਨਾਕ ਇਨਾਮੀ ਕਾਤਲ ਲੁਧਿਆਣਾ ਤੋਂ ਗ੍ਰਿਫਤਾਰ

ਪਟਨਾ ਦਾ ਖ਼ਤਰਨਾਕ ਇਨਾਮੀ ਕਾਤਲ ਲੁਧਿਆਣਾ ਤੋਂ ਗ੍ਰਿਫਤਾਰ

ਲੁਧਿਆਣਾ, 6 ਦਸੰਬਰ 2025 : ਚਾਰ ਕਤਲਾਂ (Four murders) ਦੇ ਮਾਮਲਿਆਂ ਵਿਚ ਲੋੜੀਂਦਾ ਅਤੇ 25 ਹਜ਼ਾਰ ਰੁਪਏ ਦਾ ਇਨਾਮੀ ਖਤਰਨਾਕ ਅਪਰਾਧੀ ਸੁਬੋਧ ਰਾਏ (Subodh Roy) ਆਖਿਰਕਾਰ ਪੁਲਸ ਦੇ ਹੱਥੇ ਚੜ੍ਹ ਗਿਆ । ਪਟਨਾ ਪੁਲਸ ਨੇ ਵੀਰਵਾਰ ਰਾਤ ਲੁਧਿਆਣਾ ਦੇ ਟਿੱਬਾ ਰੋਡ ਇਲਾਕੇ ਦੇ ਰਮੇਸ਼ ਨਗਰ ਤੋਂ ਦਬੋਚ (Debauchery) ਲਿਆ । 4 ਕਤਲਾਂ...

ਅੰਮ੍ਰਿਤਪਾਲ ਮਹਿਰੋ ਤੇ ਸਾਥੀ ਨੂੰ ਬਠਿੰਡਾ ਕੋਰਟ ਨੇ ਐਲਾਨਿਆਂ ਅਪਰਾਧੀ

ਅੰਮ੍ਰਿਤਪਾਲ ਮਹਿਰੋ ਤੇ ਸਾਥੀ ਨੂੰ ਬਠਿੰਡਾ ਕੋਰਟ ਨੇ ਐਲਾਨਿਆਂ ਅਪਰਾਧੀ

ਬਠਿੰਡਾ, 6 ਦਸੰਬਰ 2025 : ਮਾਨਯੋਗ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ (Amritpal Singh Mehron) ਜੋ ਯੂ. ਏ. ਈ. ਵਿਚ ਲੁਕਿਆ ਹੋਇਆ ਹੈ ਅਤੇ ਉਸ ਦੇ ਸਾਥੀ ਰਣਜੀਤ ਸਿੰਘ ਨੂੰ ਅਦਾਲਤੀ ਕਾਰਵਾਈ ਤੋਂ ਭੱਜਣ ਤੋਂ ਬਾਅਦ ਅਪਰਾਧੀ ਐਲਾਨ (Criminal declaration) ਦਿੱਤਾ ਹੈ । ਅਦਾਲਤ ਵੱਲੋਂ ਇਹ ਕਾਰਵਾਈ ਸੋਸ਼ਲ ਮੀਡੀਆ ਇਨਫਲੂਐਂਸਰ...

ਆਨ-ਲਾਈਨ ਨਿਵੇਸ਼ ਦੇ ਨਾਮ ਤੇ ਬਜ਼ੁਰਗ ਨਾਲ ਹੋਈ ਸਾਈਬਰ ਠੱਗੀ

ਆਨ-ਲਾਈਨ ਨਿਵੇਸ਼ ਦੇ ਨਾਮ ਤੇ ਬਜ਼ੁਰਗ ਨਾਲ ਹੋਈ ਸਾਈਬਰ ਠੱਗੀ

ਮਹਾਰਾਸ਼ਟਰ, 6 ਦਸੰਬਰ 2025 : ਮਹਾਰਾਸ਼ਟਰ ਦੇ ਠਾਣੇ ਸ਼ਹਿਰ (Thane city) ਵਿੱਚ 78 ਸਾਲ ਦੀ ਉਮਰ ਦੇ ਬਜ਼ੁਰਗ ਵਿਅਕਤੀ (Elderly person) ਨੂੰ ਆਨ-ਲਾਈਨ ਨਿਵੇਸ਼ (Online investment)  ਕਰਵਾਉਣ ਦੇ ਨਾਮ ਹੇਠ ਸਾਈਬਰ ਠੱਗੀ (Cyber ​​fraud) ਕਰ ਲਈ ਗਈ । ਦੱਸਣਯੋਗ ਹੈ ਕਿ ਨਿਵੇਸ਼ ਕਰਵਾਉਣ ਵਾਲਿਆਂ ਵਲੋਂ ਬਜ਼ੁਰਗ ਨੂੰ ਨਿਵੇਸ਼...