ਬਨੂੜ, 29 ਜੁਲਾਈ 2025 : ਥਾਣਾ ਬਨੂੜ (Banur Police Station) ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ-ਵੱਖ ਧਾਰਾਵਾਂ 303 (2), 317 (2) ਬੀ. ਐਨ. ਐਸ. ਤਹਿਤ ਕੰਪਨੀ ਦੇ ਗੋਦਾਮ ਵਿਚੋਂ (warehouse) ਸਮਾਨ ਚੋਰੀ ਕਰਕੇ ਵੇਚਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇਸ ਜਿਹੜੇ ਵਿਅਕਤੀ ਵਿਰੁੱਧ...







