Patiala Help Club Logo
ਘਰੇਲੂ ਝਗੜਾ ਸੁਲਝਾਉਣ ਆਏ ਸਹੁਰਾ ਤੇ ਸਾਲਾ ਜਵਾਈ ਨੇ ਕੀਤੇ ਕਤਲ

ਘਰੇਲੂ ਝਗੜਾ ਸੁਲਝਾਉਣ ਆਏ ਸਹੁਰਾ ਤੇ ਸਾਲਾ ਜਵਾਈ ਨੇ ਕੀਤੇ ਕਤਲ

ਸੰਗਰੂਰ, 30 ਅਪ੍ਰੈਲ 2026 : ਪੰਜਾਬ ਦੇ ਜਿਲਾ ਸੰਗਰੂਰ (Sangrur District) ਦੇ ਪਿੰਡ ਸ਼ਾਦੀਹਰੀ ਵਿਖੇ ਘਰੇਲੂ ਝਗੜਾ ਸੁਲਝਾਉਣ ਆਏ ਸਹੁਰਾ ਤੇ ਸਾਲੇ ਦਾ ਜਵਾਈ ਨੇ ਹੀ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਮੁਤਾਬਕ ਸੰਗਰੂਰ ਦੇ ਪਿੰਡ ਸ਼ਾਦੀਹਰੀ (Village Shadihari) ਵਿਖੇ ਆਪਣੀ...

ਕੈਨੇਡਾ ਵਿਖੇ ਪੰਜ ਪੰਜਾਬੀ ਕਾਰਗੋ ਚੋਰੀ ਮਾਮਲੇ ਵਿਚ ਕੀਤੇ ਗ੍ਰਿਫ਼ਤਾਰ

ਕੈਨੇਡਾ ਵਿਖੇ ਪੰਜ ਪੰਜਾਬੀ ਕਾਰਗੋ ਚੋਰੀ ਮਾਮਲੇ ਵਿਚ ਕੀਤੇ ਗ੍ਰਿਫ਼ਤਾਰ

ਬਰੈਂਪਟਨ, 30 ਅਪ੍ਰੈਲ 2026 : ਕੈਨੇਡਾ (Canada) ਦੇ ਸ਼ਹਿਰ ਬਰੈਂਪਟਨ ਵਿਖੇ ਪੁਲਸ ਵਲੋਂ ਕਾਰਗੋ ਚੋਰੀ (Cargo theft) ਦੇ ਮਾਮਲੇ ਵਿਚ ਜਾਂਚ ਤੋਂ ਬਾਅਦ ਪੰਜ ਪੰਜਾਬੀਆਂ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਹੈ । ਕਿਸ ਕਿਸ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸ਼ਹਿਰ ਬਰੈਂਪਟਨ...

ਪੰਜਾਬ ਪੁਲਸ ਵੱਲੋਂ 569 ਥਾਵਾਂ ‘ਤੇ ਛਾਪੇਮਾਰੀ ਕਰਕੇ ਕੀਤੇ ਗਏ 247 ਜਣੇ ਗ੍ਰਿਫ਼ਤਾਰ

ਪੰਜਾਬ ਪੁਲਸ ਵੱਲੋਂ 569 ਥਾਵਾਂ ‘ਤੇ ਛਾਪੇਮਾਰੀ ਕਰਕੇ ਕੀਤੇ ਗਏ 247 ਜਣੇ ਗ੍ਰਿਫ਼ਤਾਰ

ਚੰਡੀਗੜ੍ਹ, 30 ਅਪ੍ਰੈਲ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਵਿਰੁੱਧ ਪੰਜਾਬ ਪੁਲਸ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੇ 99ਵੇਂ ਦਿਨ ਪੰਜਾਬ ਪੁਲਸ (Punjab Police) ਵਲੋਂ ਛਾਪੇਮਾਰੀਆਂ ਤੇ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ । ਕਿੰਨਵੇਂ ਦਿਨ ਵਿਚ ਸ਼ਾਮਲ ਹੋਈ ਮੁਹਿੰਮ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਨੇ...

ਸ੍ਰੀਨਗਰ `ਚ ਗ੍ਰੇਨੇਡ ਤੇ ਗੋਲਾ-ਬਾਰੂਦ ਸਮੇਤ 5 ਗ੍ਰਿਫ਼ਤਾਰ

ਸ੍ਰੀਨਗਰ `ਚ ਗ੍ਰੇਨੇਡ ਤੇ ਗੋਲਾ-ਬਾਰੂਦ ਸਮੇਤ 5 ਗ੍ਰਿਫ਼ਤਾਰ

ਜੰਮੂ/ਸ਼੍ਰੀਨਗਰ, 29 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਜੰਮੂ-ਸ਼੍ਰੀਨਗਰ (Jammu-Srinagar) ਵਿਖੇ ਪੁਲਸ ਵਲੋਂ ਇਤਰਾਜਯੋਗ ਸਮੱਗਰੀ ਅਤੇ ਹਥਿਆਰਾਂ (Weapons) ਸਮੇਤ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੀ ਕੀ ਬਰਾਮਦ ਕੀਤਾ ਗਿਆ ਹੈ ਗ੍ਰਿਫਤਾਰ ਵਿਅਕਤੀਆਂ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ...

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ 55 ਦੋਸ਼ੀ ਕਾਬੂ : ਐਸ. ਐਸ. ਪੀ

ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ 55 ਦੋਸ਼ੀ ਕਾਬੂ : ਐਸ. ਐਸ. ਪੀ

ਭਵਾਨੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਜਿਲਾ ਸੰਗਰੂਰ ਦੀ ਪੁਲਸ (Sangrur Police) ਵਲੋਂ 7 ਦਿਨਾਂ ਦੇ ਵਿਚ-ਵਿਚ ਵੱਖ-ਵੱਖ ਅਪਰਾਧਾਂ ਤਹਿਤ 55 ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ । ਕੀ ਦੱਸਿਆ ਐਸ. ਐਸ. ਪੀ. ਸੰਗਰੂਰ ਨੇ ਸੰਗਰੂਰ ਦੇ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ (Sartaj Singh Chahal) ਨੇ ਦੱਸਿਆ...

ਸੂਰਤ `ਚ ਬੇਰੋਜ਼ਗਾਰ ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਸੂਰਤ `ਚ ਬੇਰੋਜ਼ਗਾਰ ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ

ਨਵੀਂ ਦਿੱਲੀ, 28 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਗੁਜਰਾਤ (Gujarat) ਦੇ ਸ਼ਹਿਰ ਸੂਰਤ ਵਿਖੇ ਇਕ ਵਿਅਕਤੀ ਵਲੋਂ ਆਪਣੀ ਹੀ ਪਤਨੀ ਦਾ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈ । ਪਤੀ ਨੇ ਪਤਨੀ ਦੀ ਲਾਸ਼ ਨੂੰ ਕਰ ਦਿੱਤਾ ਸੀਮੇਂਟ ਨਾਲ ਬਕਸੇ ਵਿਚ ਬੰਦ ਗੁਜਰਾਤ ਦੇ ਸੂਰਤ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ...

ਪਿੰਡ ਧਾਰੋਂਕੀ ਦੇ ਨੌਜਵਾਨ ਦਾ ਖੇਤਾ ਵਿਚ ਤੇਜਧਾਰ ਹਥਿਆਰਾਂ ਨਾਲ ਕਤਲ

ਪਿੰਡ ਧਾਰੋਂਕੀ ਦੇ ਨੌਜਵਾਨ ਦਾ ਖੇਤਾ ਵਿਚ ਤੇਜਧਾਰ ਹਥਿਆਰਾਂ ਨਾਲ ਕਤਲ

ਨਾਭਾ, 28 ਅਪ੍ਰੈਲ 2026 : ਨਾਭਾ (Nabha) ਦੇ ਨੇੜਲੇ ਪਿੰਡ ਧਾਰੋਂਕੀ ਵਿਖੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਤਨੀ ਨੇ ਕੀ ਦੱਸਿਆ ਬੀਤੀ ਰਾਤ ਜੋ ਪਿੰਡ ਧਾਰੋਕੀ ਵਿਖੇ ਇੱਕ ਵਿਅਕਤੀ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਸਬੰਧੀ ਮ੍ਰਿਤਕ ਦੀ...

ਵਾਰਾਣਸੀ `ਚ ਕਾਰੋਬਾਰੀ ਦਾ ਕੁੱਟ-ਕੁੱਟ ਕੇ ਕਤਲ

ਵਾਰਾਣਸੀ `ਚ ਕਾਰੋਬਾਰੀ ਦਾ ਕੁੱਟ-ਕੁੱਟ ਕੇ ਕਤਲ

ਵਾਰਾਣਸੀ, 28 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਵਾਰਾਣਸੀ ਵਿਖੇ ਇਕ ਵਿਅਕਤੀ ਦਾ ਕੁੱਟ-ਕੁੱਟ ਕੇ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਦੇ ਵਾਰਾਣਸੀ ਜ਼ਿਲੇ ਦੇ ਫੂਲਪੁਰ ਥਾਣਾ ਖੇਤਰ ਦੇ ਘਮਹਾਪੁਰ...

ਪਟਿਆਲਾ ਪੁਲਸ ਵਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਸ ਵਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ, 28 ਅਪ੍ਰੈਲ 2026 : ਪਟਿਆਲਾ ਪੁਲਸ (Patiala Police) ਵਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਇਕ ਅੱਤਵਾਦੀ ਮਾਡਿਊਲ (Terrorist module) ਦਾ ਪਰਦਾ ਫਾਸ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਜਾਣਕਾਰੀ ਦਿੱਤੀ ਪਟਿਆਲਾ ਪੁਲਸ ਨੇ ਪਟਿਆਲਾ ਰੇਂਜ ਦੇ ਡੀ. ਆਈ. ਜੀ. ਕੁਲਦੀਪ ਸਿੰਘ ਚਾਹਲ ਐਸ. ਐਸ. ਪੀ. ਪਟਿਆਲਾ ਵਰੁਣ...

ਗੁਆਂਢੀ ਨੇ ਗੁਆਂਢਣ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਗੁਆਂਢੀ ਨੇ ਗੁਆਂਢਣ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ

ਦੁਮਕਾ, 28 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਝਾਰਖੰਡ (Jharkhand) ਦੇ ਸ਼ਹਿਰ ਦੁਮਕਾ ਦੇ ਮੁਫਸਿਲ ਥਾਣਾ ਖੇਤਰ ਅਧੀਨ ਆਉਂਦੇ ਇਕ ਪਿੰਡ ਵਿਖੇ ਗੁਆਂਢੀ ਨੇ ਗੁਆਂਢਣ ਨੂੰ ਮੌਤ (Death) ਦੇ ਘਾਟ ਉਤਾਰ ਦਿੱਤਾ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਮੁਫੱਸਿਲ ਥਾਣਾ ਖੇਤਰ ਦੇ ਪਿੰਡ ਡੁਮਰਸੋਲ ਵਿੱਚ ਸੋਮਵਾਰ ਦੇਰ ਸ਼ਾਮ...