Patiala Help Club Logo
ਵਿਦਿਆਰਥੀ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਅਧਿਆਪਕ ਗ੍ਰਿਫ਼ਤਾਰ

ਵਿਦਿਆਰਥੀ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਅਧਿਆਪਕ ਗ੍ਰਿਫ਼ਤਾਰ

ਗੋਰਖਪੁਰ, 2 ਜਨਵਰੀ 2026 : ਉੱਤਰ ਪ੍ਰਦੇਸ਼ (Uttar Pradesh) ਦੇ ਗੋਰਖਪੁਰ ਜ਼ਿਲੇ ਵਿਚ ਇਕ ਸਰਕਾਰੀ ਸਕੂਲ ਦੇ ਅਧਿਆਪਕ ਨਵਲ ਕਿਸ਼ੋਰ (Teacher Naval Kishore) (56) ਨੂੰ ਵਿਦਿਆਰਥੀ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ (Sexual abuse) ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਇਹ ਜਾਣਕਾਰੀ ਐਡੀਸ਼ਨਲ ਪੁਲਸ...

ਨਸ਼ਿਆਂ ਵਿਰੁੱਧ ਜੰਗ ਵਿਚ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਨਸ਼ਿਆਂ ਵਿਰੁੱਧ ਜੰਗ ਵਿਚ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਚੰਡੀਗੜ੍ਹ 2 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਜਿਸਦਾ ਨਾਮ ਨਸ਼ਿਆਂ ਵਿਰੁੱਧ ਜੰਗ ਹੈ ਤਹਿਤ 10 ਮਹੀਨਿਆਂ ਵਿਚ 1849 ਕਿਲੋਗ੍ਰਾਮ ਹੈਰੋਇਨ ਸਮੇਤ 42 ਹਜ਼ਾਰ 622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ...

ਵਿਜੀਲੈਂਸ ਬਿਊਰੋ ਪੰਜਾਬ ਵਲੋਂ ਰਿਸ਼ਵਤ ਲੈਂਦਾ ਤਹਿਸੀਲਦਾਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਪੰਜਾਬ ਵਲੋਂ ਰਿਸ਼ਵਤ ਲੈਂਦਾ ਤਹਿਸੀਲਦਾਰ ਗ੍ਰਿਫ਼ਤਾਰ

ਪਟਿਆਲਾ, 2 ਜਨਵਰੀ 2026 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਣ (To take a bribe) ਦੇ...

ਮਹਾਰਾਸ਼ਟਰ `ਚ ਧਰਮ ਪਰਿਵਰਤਨ ਦੇ ਚੱਕਰ ਵਿਚ ਕੇਰਲ ਦੇ ਪਾਦਰੀ ਸਮੇਤ 8 ਗ੍ਰਿਫ਼ਤਾਰ

ਮਹਾਰਾਸ਼ਟਰ `ਚ ਧਰਮ ਪਰਿਵਰਤਨ ਦੇ ਚੱਕਰ ਵਿਚ ਕੇਰਲ ਦੇ ਪਾਦਰੀ ਸਮੇਤ 8 ਗ੍ਰਿਫ਼ਤਾਰ

ਅਮਰਾਵਤੀ, 1 ਜਨਵਰੀ 2026 : ਅਮਰਾਵਤੀ ਪੁਲਸ (Amravati Police) ਨੇ ਲੋਕਾਂ ਨੂੰ ਈਸਾਈ ਧਰਮ ਅਪਣਾਉਣ ਲਈ ਪੈਸਿਆਂ ਦਾ ਲਾਲਚ ਦੇਣ ਦੇ ਦੋਸ਼ ਵਿਚ 8 ਲੋਕਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ।  ਇਨ੍ਹਾਂ ਵਿਚ ਕੇਰਲ ਦਾ ਇਕ ਪਾਦਰੀ ਅਤੇ 4 ਔਰਤਾਂ ਸ਼ਾਮਲ ਹਨ । ਪਿੰਡ ਵਿਚ ਪੰਡਾਲ ਲਗਾ ਕੇ ਈਸਾਈ ਧਰਮ ਦਾ ਕੀਤਾ ਜਾ ਰਿਹਾ ਸੀ...

ਪੁਣੇ ਬੰਬ ਧਮਾਕਿਆਂ ਦੇ ਮੁਲਜ਼ਮ ਦੀ ਗੋਲੀ ਮਾਰ ਕੇ ਹੱਤਿਆ

ਪੁਣੇ ਬੰਬ ਧਮਾਕਿਆਂ ਦੇ ਮੁਲਜ਼ਮ ਦੀ ਗੋਲੀ ਮਾਰ ਕੇ ਹੱਤਿਆ

ਅਹਿਲਿਆਨਗਰ, 1 ਜਨਵਰੀ 2026 : 2012 ਦੇ ਪੁਣੇ ਲੜੀਵਾਰ ਬੰਬ ਧਮਾਕਿਆਂ (Pune bomb blasts) ਦੇ ਮੁਲਜ਼ਮਾਂ `ਚੋਂ ਇਕ ਚੋਟੀ ਜਹਾਂਗੀਰਦਾਰ ਦੀ ਬੁੱਧਵਾਰ ਮਹਾਰਾਸ਼ਟਰ ਦੇ ਅਹਿਲਿਆਨਗਰ ਜਿ਼ਲੇ ਦੇ ਸ੍ਰੀਰਾਮਪੁਰ ਕਸਬੇ `ਚ ਅਣਪਛਾਤੇ ਹਮਲਾਵਰਾਂ ਨੇ ਕਥਿਤ ਤੌਰ `ਤੇ ਗੋਲੀ ਮਾਰ ਕੇ ਹੱਤਿਆ (Murder by shooting) ਕਰ ਦਿੱਤੀ । ਪੁਲਸ...

ਗੈਂਗਸਟਰ ਪ੍ਰਭ ਦਾਸੂਵਾਲ ਤੇ ਡੋਨੀ ਬਲ ਦੇ ਚਾਰ ਸ਼ੂਟਰ ਗ੍ਰਿਫ਼ਤਾਰ

ਗੈਂਗਸਟਰ ਪ੍ਰਭ ਦਾਸੂਵਾਲ ਤੇ ਡੋਨੀ ਬਲ ਦੇ ਚਾਰ ਸ਼ੂਟਰ ਗ੍ਰਿਫ਼ਤਾਰ

ਤਰਨਤਾਰਨ, 1 ਜਨਵਰੀ 2026 : ਪੰਜਾਬ ਦੇ ਜਿ਼ਲਾ ਤਰਨਤਾਰਨ ਦੀ ਪੁਲਸ (Tarn Taran Police) ਨਾਲ ਮਿਲ ਕੇ ਐਂਟੀ ਗੈਂਗਸਟਰ ਟਾਸਕ ਫੋਰਸ (Anti-Gangster Task Force) ਨੇ ਗੈਂਗਸਟਰ ਪ੍ਰਭੂ ਦਾਸੂਵਾਲ ਤੇ ਡੋਨੀ ਬਲ ਦੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ (Shooters arrested) ਕੀਤਾ ਹੈ । ਪੁਲਸ ਅਨੁਸਾਰ ਇਸ ਕਾਰਵਾਈ ਵਿੱਚ ਚਾਰ...

ਬੱਚੀ ਨਾਲ ਅਸਲੀਲ ਹਰਕਤ ਕਰਨ ਵਾਲੇ ਨੂੰ ਪੁਲਸ ਨੇ ਕਰਵਾਈ ਮੌਕੇ ਤੇ ਹੀ ਤੌਬਾ

ਬੱਚੀ ਨਾਲ ਅਸਲੀਲ ਹਰਕਤ ਕਰਨ ਵਾਲੇ ਨੂੰ ਪੁਲਸ ਨੇ ਕਰਵਾਈ ਮੌਕੇ ਤੇ ਹੀ ਤੌਬਾ

ਅੰਬਾਲਾ, 31 ਦਸੰਬਰ 205 : ਹਰਿਆਣਾ ਦੇ ਸ਼ਹਿਰ ਅੰਬਾਲਾ ਕੈਂਟ ਦੇ ਸਿਵਲ ਹਸਪਤਾਲ (Civil Hospital, Ambala Cantt) ਵਿਚ ਐਕਸ-ਰੇ ਕਰਵਾਉਣ ਆਈ ਇਕ 9 ਸਾਲਾ ਬੱਚੀ (9 year old girl) ਨਾਲ ਅਸ਼ਲੀਲ ਹਰਕਤ (Obscene act) ਕਰਨ ਵਾਲੇ ਰੇਡੀਓਗ੍ਰਾਫਰ ਨੂੰ ਕਾਬੂ ਕਰ ਲਿਆ ਗਿਆ ਹੈ । ਕਿਵੇਂ ਪਤਾ ਲੱਗਿਆ ਘਟਨਾਕ੍ਰਮ ਦਾ ਪ੍ਰਾਪਤ...

ਦੋਸਤਾਂ ਨੇ ਦੋ ਭਰਾਵਾਂ `ਤੇ ਗੋਲੀਬਾਰੀ ਕਰਕੇ ਉਤਾਰਿਆ ਇੱਕ ਨੂੰ ਮੌਤ ਦੇ ਘਾਟ

ਦੋਸਤਾਂ ਨੇ ਦੋ ਭਰਾਵਾਂ `ਤੇ ਗੋਲੀਬਾਰੀ ਕਰਕੇ ਉਤਾਰਿਆ ਇੱਕ ਨੂੰ ਮੌਤ ਦੇ ਘਾਟ

ਅੰਮ੍ਰਿਤਸਰ, 31 ਦਸੰਬਰ 2025 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਦੋ ਦੋਸਤਾਂ ਵਲੋਂ ਹੀ ਦੋ ਭਰਾਵਾਂ ਤੇ ਗੋਲੀਆਂ ਚਲਾਉਣ (To shoot) ਦੇ ਚਲਦਿਆਂ ਦੋਹਾਂ ਵਿਚੋਂ ਇਕ ਦੀ ਮੌਤ (Death of one) ਹੋ ਗਈ ਹੈ । ਜਦੋਂ ਕਿ ਦੂਜਾ ਗੰਭੀਰ ਜਖ਼ਮੀ (Second seriously injured) ਹੋ ਗਿਆ ਹੈ । ਸਿੱਧਾ ਛਾਤੀ ਵਿਚ ਗੋਲੀ...

ਨਵੀ ਮੁੰਬਈ `ਚ ਗੈਰ-ਕਾਨੂੰਨੀ ਵਿਦੇਸ਼ੀ ਭਰਤੀ ਏਜੰਸੀ ਦਾ ਪਰਦਾਫਾਸ਼

ਨਵੀ ਮੁੰਬਈ `ਚ ਗੈਰ-ਕਾਨੂੰਨੀ ਵਿਦੇਸ਼ੀ ਭਰਤੀ ਏਜੰਸੀ ਦਾ ਪਰਦਾਫਾਸ਼

ਠਾਣੇ, 31 ਦਸੰਬਰ 2025 : ਨਵੀ ਮੁੰਬਈ ਪੁਲਸ (Navi Mumbai Police) ਨੇ ਇਕ ਗੈਰ-ਕਾਨੂੰਨੀ ਭਰਤੀ ਏਜੰਸੀ (Illegal recruitment agency) ਦਾ ਪਰਦਾਫਾਸ਼ ਕੀਤਾ ਜੋ ਕਥਿਤ ਰੂਪ `ਚ ਲੋਕਾਂ ਨੂੰ ਵਿਦੇਸ਼ਾਂ `ਚ ਨੌਕਰੀਆਂ ਦਾ ਵਾਅਦਾ ਕਰ ਕੇ ਧੋਖਾਦੇਹੀ (Fraud) ਕਰਨ `ਚ ਸ਼ਾਮਲ ਸੀ । ਇਕ ਅਧਿਕਾਰੀ ਨੇ ਦੱਸਿਆ ਕਿ ਨਵੀਂ ਮੁੰਬਈ ਅਪਰਾਧ...

ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਦੀ ਪਤਨੀ ਦਾ ਹੋਇਆ ਬੇਰਹਿਮੀ ਨਾਲ ਕਤਲ

ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਦੀ ਪਤਨੀ ਦਾ ਹੋਇਆ ਬੇਰਹਿਮੀ ਨਾਲ ਕਤਲ

ਮੋਹਾਲੀ, 31 ਦਸੰਬਰ 2025 : ਪੰਜਾਬ ਦੇ ਮੋਹਾਲੀ ਵਿਖੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ (Former Additional Advocate General) ਦੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਦੱਸਣਯੋਗ ਹੈ ਕਿ ਪੰਜਾਬ ਅੰਦਰ ਕਤਲ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ । ਕਿਊਂ...