ਨਾਬਾਲਗ ਲੜਕੀ ਨਾਲ ਸਾਥੀਆਂ ਨੇ ਕੀਤਾ ਗੈਂਗਰੇਪ

ਨਾਬਾਲਗ ਲੜਕੀ ਨਾਲ ਸਾਥੀਆਂ ਨੇ ਕੀਤਾ ਗੈਂਗਰੇਪ

ਲਖਨਊ, 6 ਨਵੰਬਰ 2025 : ਭਾਰਤ ਦੇਸ਼ ਵਿਚ ਲੜਕੀਆਂ ਨਾਲ ਰੇਪ ਜਾਂ ਗੈਂਗਰੇਪ (Gangrape) ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਜਦੋਂ ਕਿ ਸਰਕਾਰਾਂ ਵਲੋਂ ਅਜਿਹੇ ਘਿਣਾਉਣੇ ਅਪਰਾਧਾਂ ਲਈ ਸਖ਼ਤ ਕਾਨੂੰਨ ਵੀ ਬਣਾਏ ਹੋਏ ਹਨ । ਇਸ ਸਭ ਦੇ ਚਲਦਿਆਂ ਹਾਲ ਹੀ ਵਿਚ ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ (Lucknow)...

ਪਠਾਣਮਾਜਰਾ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕੋਰਟ ਨੇ ਦਿੱਤਾ ਇਕ ਹੋਰ ਮੌਕਾ

ਪਠਾਣਮਾਜਰਾ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕੋਰਟ ਨੇ ਦਿੱਤਾ ਇਕ ਹੋਰ ਮੌਕਾ

ਪਟਿਆਲਾ, 6 ਨਵੰਬਰ 2025 : ਵਿਧਾਨ ਸਭਾ ਹਲਕਾ ਸਨੌਰ (Sanaur Assembly Constituency) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਦੀ ਮਾਨਯੋਗ ਅਦਾਲਤ ਨੇ ਇਕ ਨੋਟਿਸ ਭੇਜ ਕੇ ਆਖਰੀ ਮੌਕਾ ਦਿੱਤਾ ਹੈ ਕਿ ਉਹ ਰੇਪ ਮਾਮਲੇ ਵਿਚ ਕੋਰਟ (Court) ਵਿਚ ਪੇਸ਼ ਹੋ ਸਕਣ । ਅਦਾਲਤ ਨੇ ਉਨ੍ਹਾਂ ਨੂੰ 12 ਨਵੰਬਰ...

ਘਰ ਵਿਚੋਂ ਕੀਮਤੀ ਸਮਾਨ ਚੋਰੀ ਕਰਨ ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ

ਘਰ ਵਿਚੋਂ ਕੀਮਤੀ ਸਮਾਨ ਚੋਰੀ ਕਰਨ ਤੇ ਅਣਪਛਾਤਿਆਂ ਵਿਰੁੱਧ ਕੇਸ ਦਰਜ

ਪਟਿਆਲਾ, 6 ਨਵੰਬਰ 2025 : ਥਾਣਾ ਸਦਰ (Sadar Police Station) ਪਟਿਆਲਾ ਪੁਲਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 331 (3), 305 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਨੀਤਾ ਦੇਵੀ...

ਘੇਰ ਕੇ ਕੁੱਟਮਾਰ ਕਰਨ ਤੇ ਕੇਸ ਦਰਜ

ਘੇਰ ਕੇ ਕੁੱਟਮਾਰ ਕਰਨ ਤੇ ਕੇਸ ਦਰਜ

ਪਟਿਆਲਾ, 5 ਨਵੰਬਰ 2025 : ਥਾਣਾ ਕੋਤਵਾਲੀ (Police Station) ਪਟਿਆਲਾ ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਅਣਪਛਾਤੇ ਸਕੂਟਰੀ ਸਗਵਾਰ ਅਤੇ ਦੋ ਹੋਰ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਿਰੁੱਧ ਵੱਖ-ਵੱਖ ਧਾਰਾਵਾਂ 118, 115 (2), 127 (1), 3 (5) ਬੀ. ਐਨ. ਐਸ. ਤਹਿਤ ਘੇਰ ਕੇ ਕੁੱਟਮਾਰ ਕਰਨ ਤੇ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ...

34 ਗ੍ਰਾਮ ਹੈਰੋਇਨ ਬਰਾਮਦ ਹੋਣ ਤੇ ਇਕ ਵਿਰੁੱਧ ਕੇਸ ਦਰਜ

ਪਟਿਆਲਾ, 5 ਨਵੰਬਰ 2025 : ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ ਐਨ. ਡੀ. ਪੀ. ਐਸ. ਐਕਟ (N. D. P. S. Act) ਤਹਿਤ ਕੇੇਸ ਦਰਜ ਕੀਤਾ ਹੈ । ਕਿਸ ਵਿਰੁੱਧ ਦਰਜ ਕੀਤਾ ਗਿਆ ਹੈ ਕੇੇਸ ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸਾਹਿਲ ਸਿੰਘ ਪੁੱਤਰ ਨੀਟਾ ਸਿੰਘ...

ਭਰੂਣ ਮਿਲਣ ਤੇ ਲੜਕੀ, ਮਾਪਿਆਂ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਭਰੂਣ ਮਿਲਣ ਤੇ ਲੜਕੀ, ਮਾਪਿਆਂ ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਨਾਭਾ, 4 ਨਵੰਬਰ 2025 : ਥਾਣਾ ਕੋਤਵਾਲੀ ਨਾਭਾ (Police Station Nabha) ਪੁਲਸ ਨੇ ਇਕ 19 ਸਾਲਾ ਲੜਕੀ, ਉਸਦੇ ਮਾਪਿਆਂ ਜਾਂ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ 91, 94 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ ਨੇ ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ...

ਅਣਪਛਾਤੇ ਵਿਅਕਤੀਆਂ ਵਿਰੁੱਧ ਠੱਗੀ ਮਾਰਨ ਤੇ ਕੇਸ ਦਰਜ

ਅਣਪਛਾਤੇ ਵਿਅਕਤੀਆਂ ਵਿਰੁੱਧ ਠੱਗੀ ਮਾਰਨ ਤੇ ਕੇਸ ਦਰਜ

ਪਟਿਆਲਾ, 4 ਨਵੰਬਰ 2025 : ਥਾਣਾ ਸਾਈਬਰ ਕਰਾਈਮ (Cyber ​​Crime Police Station) ਪਟਿਆਲਾ ਵਿਖੇ ਵੱਖ-ਵੱਖ ਧਾਰਾਵਾਂ 316 (2), 319 (2), 318 (4), 338, 336 (3), 340 (2), 351 (2) ਬੀ. ਐਨ. ਐਸ. ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ । ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਕੀ ਦੱਸਿਆ ਸਿ਼ਕਾਇਤਕਰਤਾ...

ਸਾਬਕਾ ਕ੍ਰਿਕਟ ਕੋਚ ਦਾ ਕੀਤਾ ਕਤਲ

ਸਾਬਕਾ ਕ੍ਰਿਕਟ ਕੋਚ ਦਾ ਕੀਤਾ ਕਤਲ

ਹਰਿਆਣਾ, 4 ਨਵੰਬਰ 2025 : ਹਰਿਆਣਾ ਦੇ ਸ਼ਹਿਰ ਸੋਨੀਪਤ (Sonipat) ਵਿਖੇ ਇਕ ਵਿਅਕਤੀ ਤੇ ਅਣਪਛਾਤੇ ਵਿਅਕਤੀਆਂ ਵਲੋਂ ਤਾਬੜ-ਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ । ਕੌਣ ਹੈ ਉਹ ਵਿਅਕਤੀ ਜਿਸ ਤੇ ਚਲਾਈਆਂ ਗਈਆਂ ਸਨ ਗੋਲੀਆਂ ਸੋਨੀਪਤ ਵਿਚ ਜਿਸ ਸੁਨੀਲ ਨਾਮੀ ਵਿਅਕਤੀ ਤੇ ਗੋਲੀਆਂ ਚਲਾਈਆਂ (Shots fired.) ਗਈਆਂ ਸਨ ਸੋਨੀਪਤ...

ਦੋ ਨੌਜਵਾਨਾਂ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ

ਦੋ ਨੌਜਵਾਨਾਂ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ

ਸਮਰਾਲਾ, 4 ਨਵੰਬਰ 2025 : ਲੁਧਿਆਣਾ ਦੇ ਨੇੜਲੇ ਪਿੰਡ ਮਾਣਕੀ ਵਿਖੇ ਬੀਤੀ ਰਾਤ ਦੋ ਨੌਜਵਾਨਾਂ ਤੇ ਅਣਪਛਾਤੇ ਵਿਅਕਤੀਆਂ (Unknown persons) ਵਲੋਂ ਗੋਲੀਆਂ ਚਲਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਦੋ ਨੌਜਵਾਨਾਂ ਵਿਚੋਂ ਕੌਣ ਜ਼ਖ਼ਮੀ ਤੇ ਕਿਸ ਦੀ ਹੋਈ ਮੌਤ ਪੰਜਾਬ ਦੇ ਜਿਲਾ ਲੁਧਿਆਣਾ ਅਧੀਨ ਆਉਂਦੇ ਸਮਰਾਲਾ ਦੇ ਪਿੰਡ ਮਾਣਕੀ...