Patiala Help Club Logo
ਅੰਮ੍ਰਿਤਸਰ ਵਿਖੇ ਕੁੱਤਾ ਘੁਮਾਉਣ ਨਿਕਲੇ ਵਿਅਕਤੀ ਦਾ ਗੋਲੀ ਮਾਰ ਕੇ ਕੀਤਾ ਕਤਲ

ਅੰਮ੍ਰਿਤਸਰ ਵਿਖੇ ਕੁੱਤਾ ਘੁਮਾਉਣ ਨਿਕਲੇ ਵਿਅਕਤੀ ਦਾ ਗੋਲੀ ਮਾਰ ਕੇ ਕੀਤਾ ਕਤਲ

ਅੰਮ੍ਰਿਤਸਰ, 22 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਬੀਤੀ ਰਾਤ ਕੁੱਤਾ ਘੁਮਾਉਣ ਲਈ ਨਿਕਲੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾ ਖੇਤਰ ਵਿਖੇ ਜਿਸ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ...

ਚੰਡੀਗੜ੍ਹ ਪੁਲਸ ਨੇ ਚੰਡੀਗੜ੍ਹ ਵਿਖੇ ਮੁਕਾਬਲੇ ਵਿਚ ਗੈਂਗਸਟਰ ਨੂੰ ਕੀਤਾ ਜਖਮੀ

ਚੰਡੀਗੜ੍ਹ ਪੁਲਸ ਨੇ ਚੰਡੀਗੜ੍ਹ ਵਿਖੇ ਮੁਕਾਬਲੇ ਵਿਚ ਗੈਂਗਸਟਰ ਨੂੰ ਕੀਤਾ ਜਖਮੀ

ਚੰਡੀਗੜ੍ਹ, 22 ਅਪ੍ਰੈਲ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਚੰਡੀਗੜ੍ਹ ਪੁਲਸ ਅਪ੍ਰੇਸ਼ਨ ਸੈਲ ਦੀ ਟੀਮ ਨੇ ਇਕ ਗੈਂਗਸਟਰ (Gangster) ਨੂੰ ਮੁਕਾਬਲੇ ਦੌਰਾਨ ਜਖਮੀ ਕਰਕੇ ਗ੍ਰਿਫ਼ਤਾਰ (Arrested) ਕਰ ਲਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਸ਼ਹਿਰ ਵਿੱਚ ਅੱਜ ਸਵੇਰੇ ਸਵੇਰੇ ਇੱਕ...

ਦਿੱਲੀ ਪੁਲਸ ਦੇ ਸਪੈਸ਼ਲ ਸੈਲ ਨੇ ਕੀਤੇ ਆਈ. ਐਸ. ਆਈ. ਦੇ ਦੋ ਗੁਰਗੇ ਕਾਬੂ

ਦਿੱਲੀ ਪੁਲਸ ਦੇ ਸਪੈਸ਼ਲ ਸੈਲ ਨੇ ਕੀਤੇ ਆਈ. ਐਸ. ਆਈ. ਦੇ ਦੋ ਗੁਰਗੇ ਕਾਬੂ

ਨਵੀਂ ਦਿੱਲੀ, 21 ਅਪ੍ਰੈਲ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਵਿਖੇ ਦਿੱਲੀ ਪੁਲਸ ਦੇ ਸਪੈਸ਼ਲ ਸੈਲ ਵਲੋਂ ਆਈ. ਐਸ. ਆਈ. ਦੇ ਦੋ ਵਿਅਕਤੀਆਂ ਨਾਲ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਪਤਾ ਚੱਲਿਆ ਹੈ । ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਪੁਲਸ ਦੇ ਸਪੈਸ਼ਲ ਸੈਲ (Delhi Police Special Cell)...

ਗਲਤ ਤਰੀਕੇ ਨਾਲ ਵਾਹਨ ਚਲਾਉਣ ਤੋਂ ਰੋਕਣ ਤੇ ਨੌਜਵਾਨਾਂ ਲਗਾਈ ਘਰ ਨੂੰ ਅੱਗ

ਗਲਤ ਤਰੀਕੇ ਨਾਲ ਵਾਹਨ ਚਲਾਉਣ ਤੋਂ ਰੋਕਣ ਤੇ ਨੌਜਵਾਨਾਂ ਲਗਾਈ ਘਰ ਨੂੰ ਅੱਗ

ਲੁਧਿਆਣਾ, 21 ਅਪ੍ਰੈਲ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਇਕ ਖੇਤਰ ਵਿਖੇ ਗਲਤ ਸਕੂਟਰੀ ਚਲਾਉਣ ਤੋਂ ਰੋਕਣ ਤੇ ਨੌਜਵਾਨਾਂ ਵਲੋਂ ਘਰ ਨੂੰ ਹੀ ਅੱਗ ਲਗਾਉਣ ਦਾ ਘਟਨਾਕ੍ਰਮ ਸਾਹਮਣੇ ਆਇਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਟਿੱਬਾ ਰੋਡ ਸ਼ੰਕਰ ਕਲੋਨੀ ਵਿਖੇ ਤਿੰਨ ਨੌਜਵਾਨ ਵਲੋਂ ਘਰ ਦੇ ਗੇਟ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਹੈਰੋਇਨ ਸਮੇਤ ਪੰਜ ਵਿਅਕਤੀਆਂ ਨੂੰ ਪਕੜਿਆ

ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਹੈਰੋਇਨ ਸਮੇਤ ਪੰਜ ਵਿਅਕਤੀਆਂ ਨੂੰ ਪਕੜਿਆ

ਅੰਮ੍ਰਿਤਸਰ, 21 ਅਪ੍ਰੈਲ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਪੰਜ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ । ਕਿੰਨੀ ਮਾਤਰਾ ਵਿਚ ਪਕੜੀ ਗਈ ਹੈ ਹੈਰੋਇਨ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ...

ਪੰਜਾਬੀ ਮੂਲ ਦੇ ਨੌਜਵਾਨ ਦੇ ਘਰ ‘ਤੇ ਅਣਪਛਾਤੇ ਹਮਲਾਵਰਾਂ ਨੇ ਕੀਤਾ ਹਮਲਾ

ਪੰਜਾਬੀ ਮੂਲ ਦੇ ਨੌਜਵਾਨ ਦੇ ਘਰ ‘ਤੇ ਅਣਪਛਾਤੇ ਹਮਲਾਵਰਾਂ ਨੇ ਕੀਤਾ ਹਮਲਾ

ਕੈਨੇਡਾ, 21 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਵਸਨੀਕ ਪੰਜਾਬੀ ਮੂਲ ਦੇ ਇਕ ਵਿਅਕਤੀ ਦੇ ਘਰ ਕੈਨੇਡਾ (Canada) ਵਿਖੇ ਅਣਪਛਾਤੇ ਹਮਲਾਵਰਾਂ ਵਲੋਂ ਹਮਲਾ ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਪੰਜਾਬੀ ਮੂਲ ਦਾ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਸੂਬੇ ਓਂਟਾਰੀਓ (Ontario) ਵਿੱਚ ਜੋ ਇਕ ਇੱਕ ਪ੍ਰਵਾਸੀ...

ਪੰਜਾਬੀ ਨੌਜਵਾਨ ਆਸਟ੍ਰੇਲੀਆ ਵਿਖੇ ਚੋਰੀ ਦੋ ਦੋਸ਼ ਹੇਠ ਹੋਇਆ ਗ੍ਰਿਫ਼ਤਾਰ

ਪੰਜਾਬੀ ਨੌਜਵਾਨ ਆਸਟ੍ਰੇਲੀਆ ਵਿਖੇ ਚੋਰੀ ਦੋ ਦੋਸ਼ ਹੇਠ ਹੋਇਆ ਗ੍ਰਿਫ਼ਤਾਰ

ਆਸਟ੍ਰੇਲੀਆ, 20 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਪੰਜਾਬ ਦੇ ਵਸਨੀਕ ਇਕ ਨੌਜਵਾਨ ਨੂੰ ਆਸਟ੍ਰੇਲੀਆ (Australia) ਦੇ ਸ਼ਹਿਰ ਸਿਡਨੀ ਵਿਖੇ ਚੋਰੀ ਦੇ ਦੋਸ਼ ਹੇਠ ਪੁਲਸ ਵਲੋਂ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਜੋ ਪੰਜਾਬੀ ਮੂਲ ਦੇ ਇਕ...

ਪੁਲਸ ਨੇ ਕੀਤਾ ਹੈਰੋਇਨ ਤੇ ਹਥਿਆਰਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ

ਪੁਲਸ ਨੇ ਕੀਤਾ ਹੈਰੋਇਨ ਤੇ ਹਥਿਆਰਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ

ਚੰਡੀਗੜ੍ਹ, 20 ਅਪ੍ਰੈਲ 2026 : ਪੰਜਾਬ ਦੇ ਜਿਲਾ ਹੁਸਿਆਰਪੁਰ ਦੀ ਪੁਲਸ (Hoshiarpur Police) ਵਲੋਂ ਹੈਰੋਇਨ ਅਤੇ ਹਥਿਆਰਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨੀ ਹੈਰੋਇਨ ਤੇ ਕਿੰਨੇ ਹਥਿਆਰ ਕੀਤੇ ਗਏ ਹਨ ਬਰਾਮਦ ਮਿਲੀ ਜਾਣਕਾਰੀ ਅਨੁਸਾਰ ਹੁਸਿਆਰਪੁਰ ਦੀ ਪੰਜਾਬ...

ਪਾਰਕਿੰਗ ਲਈ ਹੋੋਈ ਬਹਿਸਬਾਜੀ ਦੌਰਾਨ ਚੱਲੀ ਗੋਲੀ ਕਾਰਨ ਇਕ ਦੀ ਮੌਤ

ਪਾਰਕਿੰਗ ਲਈ ਹੋੋਈ ਬਹਿਸਬਾਜੀ ਦੌਰਾਨ ਚੱਲੀ ਗੋਲੀ ਕਾਰਨ ਇਕ ਦੀ ਮੌਤ

ਨਵੀਂ ਦਿੱਲੀ, 20 ਅਪ੍ਰੈਲ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਦੇ ਪ੍ਰੀਤ ਵਿਹਾਰ ਖੇਤਰ ਵਿਖੇ ਸਵੇਰ ਵੇਲੇ ਪਾਰਕਿੰਗ ਲਈ ਹੋਈ ਬਾਹਿਸਬਾਜੀ ਦੇ ਚਲਦਿਆਂ ਗੋਲੀ ਲੱਗਣ (Shoot) ਕਾਰਨ ਮੌਤ ਹੋ ਗਈ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਪੂਰਬੀ ਦਿੱਲੀ ਦੇ ਪ੍ਰੀਤ ਵਿਹਾਰ ਇਲਾਕੇ ਵਿੱਚ ਪਾਰਕਿੰਗ ਨੂੰ ਲੈ ਕੇ ਹੋਏ...

ਮਾਤਾ-ਪਿਤਾ ਨੇ ਤਿੰਨ ਸਾਲਾਂ ਧੀ ਸਮੇਤ ਕੀਤੀ ਫਾਹਾ ਲਗਾ ਕੇ ਖੁਦਕੁਸ਼ੀ

ਮਾਤਾ-ਪਿਤਾ ਨੇ ਤਿੰਨ ਸਾਲਾਂ ਧੀ ਸਮੇਤ ਕੀਤੀ ਫਾਹਾ ਲਗਾ ਕੇ ਖੁਦਕੁਸ਼ੀ

ਹਰਿਆਣਾ, 20 ਅਪ੍ਰੈਲ 2026 : ਹਰਿਆਣਾ (Haryana) ਦੇ ਸ਼ਹਿਰ ਕੁਰੂਕਸ਼ੇਤਰ ਵਿਖੇ ਇਕ ਮਾਤਾ-ਪਿਤਾ ਵਲੋਂ ਆਪਣੇ ਤਿੰਨ ਸਾਲਾਂ ਧੀ ਨਾਲ ਫਾਹਾ ਲਗਾ ਕੇ ਖੁਦਕੁਸ਼ੀ (Suicide)  ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹਨ ਤਿੰਨੋ ਜਣੇ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਕੁਰੂਕਸ਼ੇਤਰ (Kurukshetra) ਵਿਖੇ ਜੋ ਇਕ ਮਾਤਾ-ਪਿਤਾ ਵਲੋਂ...