ਅੰਬਾਲਾ, 7 ਸਤੰਬਰ 2026 : ਹਰਿਆਣਾ (Haryana) ਦੇ ਸ਼ਹਿਰ ਅੰਬਾਲਾ ਵਿਖੇ ਬੀਤੇ ਦਿਨੀਂ ਨਸ਼ੇ ਵਿਚ ਟੁੱਲ ਪਤੀ ਵਲੋਂ ਤਲਾਕ ਮੰਗਣ 'ਤੇ ਪਤਨੀ ਦਾ ਚਾਕੂ ਮਾਰ ਕੇ ਕਤਲ (Murder) ਕਰ ਦਿੱਤਾ ਗਿਆ ਹੈ । ਕੌਣ ਹੈ ਇਹ ਮਹਿਲਾ ਜਿਸਦਾ ਕਰ ਦਿੱਤਾ ਗਿਆ ਕਤਲ ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਅੰਬਾਲਾ (Ambala) ਵਿਖੇ ਜੋ ਘਰ ਵਿਚ ਹੀ ਇਕ...









