ਚੰਡੀਗੜ੍ਹ, 19 ਸਤੰਬਰ 2025 : ਭ੍ਰਿਸ਼ਟਾਚਾਰ ਵਿਰੁੱਧ ਜੰਗੀ (War against corruption) ਪੱਧਰ ਤੇ ਜੰਗ ਜਾਰੀ ਰੱਖ ਰਹੇ ਵਿਜੀਲੈਂਸ ਵਿਭਾਗ ਵਲੋਂ ਸਿਰਫ਼ ਤੇ ਸਿਰਫ਼ ਅਗਸਤ 2025 ਮਹੀਨੇ ਵਿਚ ਹੀ 6 ਵੱਖ-ਵੱਖ ਕੇਸਾਂ ਵਿੱਚ 6 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ...




